Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    5:13:30 AM

  • is punjab turning into a police state

    ਕੀ ਹੁਣ ਇਕ ਵਿਦਿਆਰਥੀ ਤੋਂ ਵੀ ਡਰਨ ਲੱਗ ਪਈ ਹੈ...

  • student who questioned faridkot police detained  bajwa

    ਹਿਰਾਸਤ 'ਚ ਲਿਆ ਗਿਆ ਫਰੀਦਕੋਟ ਪੁਲਸ ਤੋਂ ਸਵਾਲ ਕਰਨ...

  • punjabis were cheated in the name of guarantees

    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ!...

  • women s commission issues su moto notice in case of police beating woman

    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਹਸਪਤਾਲ ਤੋਂ ਘਰ ਰੋਟੀ ਲੈਣ ਆ ਰਹੇ ਮਾਂ-ਬੇਟੇ ਨੂੰ ਪਲਸਰ ਸਵਾਰ ਲੁਟੇਰਿਆਂ ਨੇ ਲੁੱਟਿਆ

DOABA News Punjabi(ਦੋਆਬਾ)

ਹਸਪਤਾਲ ਤੋਂ ਘਰ ਰੋਟੀ ਲੈਣ ਆ ਰਹੇ ਮਾਂ-ਬੇਟੇ ਨੂੰ ਪਲਸਰ ਸਵਾਰ ਲੁਟੇਰਿਆਂ ਨੇ ਲੁੱਟਿਆ

  • Edited By Shivani Attri,
  • Updated: 12 Feb, 2021 01:54 PM
Jalandhar
loot case jalandhar
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ  (ਮੁਨੀਸ਼)- ਫਗਵਾੜਾ ਹਸਪਤਾਲ ਤੋਂ ਗੋਰਾਇਆ ਘਰ ਨੂੰ ਰੋਟੀ ਲੈਣ ਆ ਰਹੇ ਮਾਂ ਬੇਟੇ ਨੂੰ ਨੈਸ਼ਨਲ ਹਾਈਵੇਅ ਉਤੇ ਗੋਰਾਇਆ ਦੇ ਪਿੰਡ ਚਚਰਾੜੀ ਦੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟ ਲਿਆ। ਇਸ ਬਾਬਤ ਲੁੱਟ ਦਾ ਸ਼ਿਕਾਰ ਹੋਏ ਮਹਿਲਾ ਵੀਨਾ ਪਤਨੀ ਸੁਭਾਸ਼ ਚੰਦ ਵਾਸੀ ਦਿਲਬਾਗ ਕਲੋਨੀ ਗੋਰਾਇਆ ਨੇ ਦੱਸਿਆ ਕਿ ਉਹ ਆਪਣੇ ਲੜਕੇ ਰਾਜੇਸ਼ ਦੇ ਨਾਲ ਸਕੂਟਰੀ ਉਤੇ ਫਗਵਾੜਾ ਸਿਵਲ ਹਸਪਤਾਲ ਤੋਂ ਵਾਪਸ ਗੋਰਾਇਆ ਘਰ ਰੋਟੀ ਲੈਣ ਆ ਰਹੇ ਸੀ। 

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)

ਉਸ ਦਾ ਲੜਕਾ ਸਕੂਟਰੀ ਚਲਾ ਰਿਹਾ ਸੀ ਅਤੇ ਉਹ ਪਿੱਛੇ ਬੈਠੀ ਹੋਈ ਸੀ। ਜਦੋਂ ਉਹ ਚਚਰਾੜੀ ਪਿੰਡ ਦੇ ਕੋਲ ਪਹੁੰਚੇ ਤਾਂ ਕਾਲੇ ਰੰਗ ਦੇ ਪਲਸਰ ਮੋਟਰਸਾਈਕਲ ਉਤੇ ਆਏ ਦੋ ਲੁਟੇਰੇ ਜਿਨ੍ਹਾਂ ਨੇ ਹੈਲਮਟ ਪਾਇਆ ਹੋਇਆ ਸੀ, ਨੇ ਚਲਦੀ ਸਕੂਟਰੀ ਉਤੇ ਪਿੱਛੇ ਤੋਂ ਕੰਨਾਂ ਵਿੱਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਗੋਰਾਇਆ ਫਿਲੌਰ ਵੱਲ ਫਰਾਰ ਹੋ ਗਏ। 

ਇਹ ਵੀ ਪੜ੍ਹੋ :  ਗਰਲਫਰੈਂਡ ਲਈ NRI ਕੁੜੀ ਨਾਲ ਵਿਆਹ ਕਰਵਾ ਕੈਨੇਡਾ ਪੁੱਜਾ ਨੌਜਵਾਨ, ਪੂਰਾ ਮਾਮਲਾ ਕਰੇਗਾ ਹੈਰਾਨ

ਉਨ੍ਹਾਂ ਨੇ ਦੱਸਿਆ ਕਿ ਇਸ ਦੀ 112 ਨੰਬਰ ਉਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਤੋਂ ਪਹਿਲਾ ਸਵੇਰੇ 6 ਵਜੇ ਪਿੰਡ ਧੁਲੇਤਾ ਤੋਂ ਗੋਰਾਇਆ ਸਬਜੀ ਮੰਡੀ ਤੋਂ ਸ਼ਬਜੀ ਲੈਣ ਜਾ ਰਹੇ ਇਕ ਪ੍ਰਵਾਸੀ ਤੋਂ ਵੀ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਰੁੜਕਾ ਖੁਰਦ ਨਗਰ ਦੇ ਕੋਲ ਦਾਤਰ ਦੀ ਨੋਕ ਉਤੇ 5000 ਰੁਪਏ ਨਕਦੀ ਅਤੇ ਮੋਬਾਇਲ ਫੋਨ ਲੁੱਟ ਲਿਆ। ਗੋਰਾਇਆ ਵਿੱਚ ਰੋਜ਼ਾਨਾ ਹੋ ਰਹੀ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਤੋਂ ਲੋਕ ਖਾਸੇ ਪਰੇਸ਼ਾਨ ਹਨ ਪਰ ਸੀਨੀਅਰ ਅਧਿਕਾਰੀ ਇਸ ਮਾਮਲੇ ਵਿੱਚ ਲੱਗਦਾ ਹੈ ਕੋਈ ਕਾਰਵਾਈ ਕਰਨ ਨੂੰ ਤਿਆਰ ਨਹੀ ਹੈ। 

  • loot case
  • jalandhar
  • goraya
  • ਹਸਪਤਾਲ
  • ਮਾਂ ਬੇਟਾ
  • ਲੁਟੇਰੇ

ਹੁਣ ਟਾਂਡਾ ਵਿਖੇ ਵੀ ਭਾਜਪਾ ਉਮੀਦਵਾਰ ਦਾ ਵਿਰੋਧ, ਨੌਜਵਾਨ ਕਿਸਾਨਾਂ ਨੇ ਪਾੜੇ ਪੋਸਟਰ

NEXT STORY

Stories You May Like

  • mobile shop robbery shutter shut by peoples in hoshiarpur
    Punjab: ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਬਾਹਰੋਂ ਲਾ 'ਤਾ ਸ਼ਟਰ! ਫਿਰ ਕਹਿੰਦੇ- ਭਾਜੀ ਸ਼ਟਰ ਚੁਕਵਾ ਦਿਓ, ਘਰ ਵੀ...
  • suicide case
    ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ ਖੋਹੀਆਂ, ਘਟਨਾ ਕੈਮਰੇ 'ਚ ਕੈਦ
  • attempt to rob motorcycle riding couple
    ਗੁਰਦੁਆਰਾ ਸਾਹਿਬ ਮੱਥਾਂ ਟੇਕਣ ਜਾ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਲੁੱਟਣ ਦੀ ਕੋਸ਼ਿਸ਼
  • robbery of an elderly person  robbery in moga  punjab police
    ਵਿਦੇਸ਼ੋਂ ਆਏ ਬਜ਼ੁਰਗ ਨੂੰ ਘਰ ਦੇ ਬਾਹਰੋਂ ਲੁੱਟਿਆ, CCTV ਵਿਚ ਕੈਦ ਹੋਈ ਵਾਰਦਾਤ
  • punjab lpg cylinder
    ਪੰਜਾਬ 'ਚ ਰਸੋਈ ਗੈਸ ਸਿਲੰਡਰ ਦੀ ਲੁੱਟ! ਘਰ ਲਈ ਸਿਲੰਡਰ ਲੈ ਕੇ ਆ ਰਹੇ ਬੰਦੇ ਨੂੰ ਪੈ ਗਏ ਲੁਟੇਰੇ
  • snatching in ludhiana
    ਬੇਖੌਫ ਲੁਟੇਰਿਆਂ ਦਾ ਤਾਂਡਵ! ਐਕਟਿਵਾ ਸਵਾਰ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • husband and wife punjab police
    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ ਮੌਤ
  • punjabis were cheated in the name of guarantees
    ਗਰੰਟੀਆਂ ਦੇ ਨਾਂ 'ਤੇ ਪੰਜਾਬੀਆਂ ਨਾਲ ਹੋਇਆ ਧੋਖਾ! ਪਰਗਟ ਸਿੰਘ ਨੇ ਘੇਰੀ 'ਆਪ'...
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ'...
  • ravinder bansal joins shiromani akali dal along with his colleagues
    ਆਮ ਆਦਮੀ ਪਾਰਟੀ ਨੂੰ ਝੱਟਕਾ, ਰਵਿੰਦਰ ਬਾਂਸਲ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • punjab weather raining
    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
  • shri ram navami utsav committee meeting
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 11ਵੀਂ ਮੀਟਿੰਗ ਅਸ਼ੋਕ ਵਾਟਿਕਾ ਵਿਖੇ ਆਯੋਜਿਤ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
Trending
Ek Nazar
zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • tanda  s traffic problem has become a headache for people
      ਟਾਂਡਾ ਦੀ ਟਰੈਫਿਕ ਸਮੱਸਿਆ ਲੋਕਾਂ ਲਈ ਬਣੀ ਸਿਰਦਰਦੀ
    • sheetal angural big statement
      ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
    • sukhpal singh khaira statement
      ਪੰਜਾਬ 'ਚ ਅੰਗਰੇਜ਼ਾਂ ਅਤੇ ਮੁਗਲਾਂ ਵਰਗਾ ਰਾਜ : ਸੁਖਪਾਲ ਖਹਿਰਾ
    • shiromani akali dal leader dr  des raj singh dhugga statement
      'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਧੁੱਗਾ, ਸੀਕਰੀ
    • daljit singh giljian  district president of congress party  hoshiarpur
      'ਆਪ' ਸਰਕਾਰ ਸੱਚਾਈ ਨੂੰ ਕੁਚਲਣ ਲਈ ਸਰਕਾਰੀ ਤਾਕਤ ਦੀ ਖੁੱਲ੍ਹੇਆਮ ਕਰ ਰਹੀ...
    • police arrest a person with heroin
      ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • case filed against woman on   father in law  s complaint
      ਸਹੁਰੇ ਦੀ ਸ਼ਿਕਾਇਤ ’ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ
    • hooliganism of punjab police in jalandhar
      Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
    • punjab kabaddi championship winning faridkot team honored on reaching tanda
      ਪੰਜਾਬ ਕਬੱਡੀ ਚੈਪੀਅਨਸ਼ਿਪ 1979 ਦੀ ਜੇਤੂ ਫਰੀਦਕੋਟ ਟੀਮ ਦਾ 47 ਸਾਲ ਬਾਅਦ ਟਾਂਡਾ...
    • amarinder singh raja warring  punjab congress
      ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +