Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    7:28:03 PM

  • iran s military says it closed strait of hormuz again

    'ਸ਼ਾਂਤੀ ਸਮਝੌਤੇ ਦਾ ਕੀਤਾ ਗਿਆ ਉਲੰਘਣ...', ਈਰਾਨ...

  • punjab teachers transfers cancelled

    ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ...

  • video of chief minister bhagwant mann appearing the sri akal takht sahib

    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼...

  • union minister nitin nabin paid obeisance at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ ਹਥਿਆਰ

DOABA News Punjabi(ਦੋਆਬਾ)

ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ ਹਥਿਆਰ

  • Edited By Shivani Attri,
  • Updated: 18 Jun, 2026 07:27 PM
Jalandhar
machine part fell from a building under construction dispute two parties
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਬਸਤੀ ਬਾਵਾ ਖੇਲ ਥਾਣੇ ਦੇ ਅਧਿਕਾਰ ਖੇਤਰ 'ਚ  ਆਉਂਦੇ ਇਲਾਕੇ ਵਿਚ ਲੈਂਟਰ ਪਾਉਣ ਦੌਰਾਨ ਮਸ਼ੀਨ ਦਾ ਇਕ ਹਿੱਸਾ ਗੁਆਂਢੀਆਂ ਦੇ ਘਰ 'ਤੇ ਡਿੱਗ ਗਿਆ। ਗਨੀਨਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੌਰਾਨ ਜੰਮ ਕੇ ਤੇਜ਼ਧਾਰ ਹਥਿਆਰ ਵੀ ਚੱਲੇ। ਘਟਨਾ ਵਿੱਚ ਦੋ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤਾ ਆਰਤੀ ਨੇ ਕਿਹਾ ਕਿ ਗੁਆਂਢੀ ਆਪਣੇ ਘਰ 'ਤੇ ਲੈਂਟਰ ਪਵਾਉਣ ਦਾ ਕੰਮ ਕਰਵਾ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ! ਵਾਵਰੋਲੇ ਦੀ ਐਂਟਰੀ, ਮਾਛੀਵਾੜਾ 'ਚ 30 ਸਕਿੰਟਾਂ ਦੌਰਾਨ ਮਚਾਈ ਤਬਾਹੀ

PunjabKesari

ਗੁਆਂਢੀਆਂ ਵੱਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਦੌਰਾਨ ਮਸ਼ੀਨ ਦਾ ਇਕ ਹਿੱਸਾ ਅਚਾਨਕ ਉਨ੍ਹਾਂ ਦੇ ਘਰ 'ਤੇ ਡਿੱਗ ਪਿਆ। ਔਰਤ ਨੇ ਕਿਹਾ ਕਿ ਪਹਿਲਾਂ ਤਾਂ ਉਸ ਨੂੰ ਲੱਗਿਆ ਕਿ ਮਸ਼ੀਨ ਗਲੀ 'ਚ ਡਿੱਗ ਗਈ ਹੈ ਅਤੇ ਕਿਸੇ ਨੂੰ ਸੱਟ ਲੱਗੀ ਹੈ। ਹਾਲਾਂਕਿ ਜਦੋਂ ਉਸ ਦਾ ਪਤੀ ਛੱਤ 'ਤੇ ਗਿਆ ਅਤੇ ਜਾਂਚ ਕੀਤੀ ਤਾਂ ਫਿਰ ਪਤਾ ਲੱਗਾ ਕਿ ਮਸ਼ੀਨ ਉਨ੍ਹਾਂ ਦੇ ਆਪਣੇ ਘਰ 'ਤੇ ਡਿੱਗੀ ਹੈ। ਔਰਤ ਦਾ ਦੋਸ਼ ਹੈ ਕਿ ਗੁਆਂਢੀ ਦਾ ਛੋਟਾ ਪੁੱਤਰ ਆਇਆ ਅਤੇ ਉਸ ਦੇ ਪੁੱਤਰ ਨਾਲ ਬਹਿਸ ਕਰਨ ਲੱਗ ਪਿਆ। ਇਸ ਤੋਂ ਬਾਅਦ ਗੁਆਂਢੀਆਂ ਦਾ ਪੂਰਾ ਪਰਿਵਾਰ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਇਆ ਅਤੇ ਝਗੜਾ ਕਰਨ ਲੱਗ ਗਏ। 

PunjabKesari

ਆਰਤੀ ਮੁਤਾਬਕ ਝਗੜੇ ਤੋਂ ਬਾਅਦ ਉਸ ਨੇ ਗੁਆਂਢੀਆਂ ਨੂੰ ਘਰੋਂ ਬਾਹਰ ਕੱਢਿਆ। ਦੋਸ਼ ਹੈ ਕਿ ਇਸ ਦੌਰਾਨ ਗੁਆਂਢੀ ਹਥਿਆਰਾਂ ਨਾਲ ਲੈਸ ਹੋਰ ਨੌਜਵਾਨਾਂ ਨਾਲ ਵਾਪਸ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਘਰ ਦੇ ਬਾਹਰ ਗੇਟ ਤੋੜ ਦਿੱਤਾ। ਫਿਰ ਉਨ੍ਹਾਂ ਨੇ ਹਮਲਾ ਕਰਕੇ ਉਸ ਦੇ ਪਤੀ ਅਤੇ ਭਤੀਜੇ ਨੂੰ ਜ਼ਖ਼ਮੀ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਘਟਨਾ 'ਚ ਪਤੀ ਜਤਿੰਦਰ ਅਤੇ ਭਤੀਜਾ ਜ਼ਖ਼ਮੀ ਹੋ ਗਏ। ਪਤੀ ਦੇ ਸਿਰ 'ਤੇ ਛੈਣੀ ਨਾਲ ਵਾਰ ਕੀਤਾ ਗਿਆ ਅਤੇ ਭਤੀਜੇ ਨੂੰ ਰਾਡ ਨਾਲ ਮਾਰਿਆ ਗਿਆ। ਪੀੜਤਾ ਮੁਤਾਬਕ ਸੂਰਜ, ਅਭੈ, ਨਵਾਬ ਅਤੇ ਰਵੀ ਨੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ 'ਤੇ ਹਮਲਾ ਕੀਤਾ। ਘਟਨਾ ਦੌਰਾਨ 15 ਤੋਂ 20 ਨੌਜਵਾਨਾਂ ਨੇ ਹਮਲਾ ਕੀਤਾ। ਦੋਸ਼ ਹੈ ਕਿ ਗੁਆਂਢੀਆਂ ਨੇ ਦੋਬਾਰਾ ਹਮਲਾ ਕਰਨ ਦੀ ਧਮਕੀ ਦਿੱਤੀ। ਘਟਨਾ ਦੀ ਸੂਚਨਾ ਪਾ ਕੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬਸਤੀ ਬਾਵਾ ਖੇਲ ਦੇ ਏ. ਐੱਸ. ਆਈ. ਜਗਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਲਾਕੇ 'ਚ ਲੜਾਈ ਹੋਣ ਦੀ ਸੂਚਨਾ ਮਿਲੀ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਲਾਕੇ 'ਚ ਇਕ ਘਰ ਦਾ ਲੈਂਟਰ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ। 

ਇਹ ਵੀ ਪੜ੍ਹੋ: ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤੀ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 

  • building under construction
  • dispute two parties
  • ਨਿਰਮਾਣ ਅਧੀਨ ਇਮਾਰਤ
  • ਮਸ਼ੀਨ ਦਾ ਹਿੱਸਾ
  • ਗੁਆਂਢੀਆਂ ਚ ਝਗੜਾ

ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • bloody dispute between neighbors over removal of wall on house in gurdaspur
    ਗੁਰਦਾਸਪੁਰ ’ਚ ਕੋਠੇ ’ਤੇ ਦੀਵਾਰ ਕੱਢਣ ਨੂੰ ਲੈ ਕੇ ਗੁਆਂਢੀਆਂ ’ਚ ਖ਼ੂਨੀ ਝਗੜਾ, ਚੱਲੇ ਤੇਜ਼ਧਾਰ ਹਥਿਆਰ ਤੇ ਇੱਟਾਂ-ਰੋੜੇ
  • factory  fire  building collapse
    ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਮਾਰਤ ਦਾ ਕੁਝ ਹਿੱਸਾ ਹੋਇਆ ਢਹਿ-ਢੇਰੀ
  • robbery plan  youth arrested  sharp weapon
    ਸ਼ਮਸ਼ਾਨਘਾਟ ਨੇੜੇ ਡਕੈਤੀ ਦੀ ਯੋਜਨਾ ਬਣਾਉਂਦੇ 5 ਨੌਜਵਾਨ ਕਾਬੂ, ਤੇਜ਼ਧਾਰ ਹਥਿਆਰ ਬਰਾਮਦ
  • opportunity to earn double income abroad
    ਵਿਦੇਸ਼ਾਂ 'ਚ ਡਬਲ ਕਮਾਈ ਦਾ ਮੌਕਾ, ਜਲਦੀ ਸਿੱਖ ਲਓ ਆਹ ਮਸ਼ੀਨ, ਇੰਝ ਲੈ ਸਕਦੇ ਹੋ ਟ੍ਰੇਨਿੰਗ (ਵੀਡੀਓ)
  • bengal  fire  government building  4000 evms burnt
    ਬੰਗਾਲ 'ਚ ਅੱਗ ਦਾ ਗੋਲਾ ਬਣੀ ਸਰਕਾਰੀ ਇਮਾਰਤ, ਸੜ ਕੇ ਸੁਆਹ ਹੋਏ 4000 EVM, ਸਾਜ਼ਿਸ਼ ਦਾ ਸ਼ੱਕ
  • explosives and weapons continuously being recovered in the country
    ‘ਦੇਸ਼ ’ਚ ਲਗਾਤਾਰ ਬਰਾਮਦ ਹੋ ਰਹੇ’ ਵਿਸਫੋਟਕ ਤੇ ਹਥਿਆਰ!
  • drug smuggler  illegal building
    ਨਸ਼ਾ ਸਮੱਗਲਰ ਦੀ ਗ਼ੈਰ-ਕਾਨੂੰਨੀ ਇਮਾਰਤ ’ਤੇ ਚੱਲਿਆ ਬੁਲਡੋਜ਼ਰ
  • inter state arms network busted in chandigarh
    ਚੰਡੀਗੜ੍ਹ 'ਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • business of foreign dreams is going on in jalandhar big revelations
      ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
    • west bengal man arrested for charging rs 200 each from shopkeepers
      ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
    • newly married boy commits suicide big revelation
      ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ...
    • a 16 year old boy died after being bitten by a poisonous snake
      ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ ਨੇ ਡੱਸਿਆ! ਤੜਫ਼-ਤੜਫ਼ ਕੇ...
    • gang linked to foreign handlers busted in jalandhar
      ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
    • ban on gatherings more than 5 people in jalandhar for june 21
      ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
    • bjp national president nitin naveen s roadshow in jalandhar tomorrow
      ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
    • preparing to register police case against defaulter colonizers
      ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
    • arvinder bahal performs wing walking 600 feet above ground
      ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
    •   maha scam   of street light tenders in jalandhar corporation
      ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +