ਹਰਿਆਣਾ (ਆਨੰਦ)-ਥਾਣਾ ਹਰਿਆਣਾ ਦੀ ਪੁਲਸ ਨੇ 28 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਚੈਨ ਸਿੰਘ ਨੇ ਦੱਸਿਆ ਕਿ ਉਹ ਬੱਸ ਸਟੈਂਡ ਹਰਿਆਣਾ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੰਨੀ ਪੁੱਤਰ ਜਸਪਾਲ ਵਾਸੀ ਮੁਹੱਲਾ ਕਸ਼ਮੀਰੀਆਂ ਹਰਿਆਣਾ, ਜੋਕਿ ਨਜ਼ਦੀਕ ਚੋਰ ਰੈਂਪ ਬੱਸੀ ਉਮਰ ਖਾਂ ਲਿੰਕ ਰੋਡ ’ਤੇ ਝਾੜੀਆਂ ’ਚ ਸ਼ਰਾਬ ਰੱਖ ਕੇ ਵੇਚ ਰਿਹਾ ਹੈ। ਉਨ੍ਹਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਸੰਨੀ ਨੂੰ ਕਾਬੂ ਕਰਕੇ ਉਸ ਪਾਸੋਂ 28 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਅਨੋਖਾ ਮਾਮਲਾ: ਬਾਂਦਰ ਨੂੰ ਪਾਲ ਰਹੀ ਫੀਮੇਲ ਡਾਗ, ਵੀਡੀਓ ਵੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੂਡ ਸੇਫਟੀ ਟੀਮ ਨੇ ਖਾਦ ਪਦਾਰਥਾਂ ਦੇ ਅੱਧੀ ਦਰਜਨ ਤੇ ਪਾਣੀ ਦੇ 3 ਸੈਂਪਲ ਭਰੇ
NEXT STORY