ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਨੇੜੇ ਦਾਰਾਪੁਰ ਬਾਈਪਾਸ 'ਤੇ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਸਫਾਰੀ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਮਨਦੀਪ ਕੁਮਾਰ ਵਾਸੀ ਘੋਗਰਾ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸਫ਼ਾਰੀ ਗੱਡੀ ਵਿੱਚ ਟੱਕਰ ਹੋਣ ਤੋਂ ਬਾਅਦ ਸਫ਼ਾਰੀ ਗੱਡੀ ਮੋਟਰਸਾਈਕਲ ਸਵਾਰ ਨੂੰ 200 ਮੀਟਰ ਤੱਕ ਘੜੀਸਦੀ ਲੈ ਗਈ, ਜਿਸ ਕਾਰਨ ਮੋਟਰਸਾਈਕਲ ਦੀ ਸਵਾਰ ਦੀ ਮੌਤ ਹੋ ਗਈ। ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਫ਼ਾਰੀ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਫਰਾਰ ਹੋਏ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ ਕ੍ਰਾਂਤੀ' 'ਤੇ ਚੁੱਕੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੌਂਗ ਡੈਮ ਝੀਲ 'ਚ ਵਿਦੇਸ਼ੀ ਮਹਿਮਾਨ ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਪਹੁੰਚੇ ਰੰਗ-ਬਿਰੰਗੇ ਪੰਛੀ
NEXT STORY