ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬੀਤੀ ਰਾਤ ਚੌਲਾਂਗ ਟੋਲ ਪਲਾਜ਼ਾ ਨੇੜੇ ਹੋਏ ਇਕ ਸੜਕ ਹਾਦਸੇ 'ਚ ਟਰੱਕ 'ਚ ਸਵਾਰ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋ ਗਈ। ਸੜਕ ਹਾਦਸੇ ਸਬੰਧੀ ਸੂਚਨਾ ਮਿਲਣ ਉਪਰੰਤ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਹੀ ਮੌਕੇ 'ਤੇ ਪਹੁੰਚ ਕੇ ਇਸ ਹਾਦਸੇ 'ਚ ਜ਼ਖ਼ਮੀ ਹੋਏ ਜਰਨੈਲ ਸਿੰਘ ਪੁੱਤਰ ਸੰਸਾਰ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ ਦਾਖ਼ਲ ਕਰਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੜਕ ਹਾਦਸੇ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਾਵਧਾਨ! ਪੰਜਾਬ 'ਚ ਜੇਕਰ ਗੈਸ ਸਿਲੰਡਰਾਂ ਦੀ ਕੀਤੀ ਜਮ੍ਹਾਖੋਰੀ ਜਾਂ ਬਲੈਕ ਕਰਨ ਤਾਂ ਹੋਵੇਗਾ ਸਖ਼ਤ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ ਲਈ ਹੁਕਮ ਜਾਰੀ
NEXT STORY