Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:46:39 PM

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

  • aunt military friend land dispute

    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ...

  • ravneet singh bittu may get a big responsibility

    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ...

  • punjab shocking news

    ਪੰਜਾਬ: 70 ਸਾਲਾ ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ

DOABA News Punjabi(ਦੋਆਬਾ)

ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ

  • Edited By Shivani Attri,
  • Updated: 01 Jun, 2026 07:10 PM
Hoshiarpur
man dead on raod accident
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਦਰ ਪੁਲਸ ਨੇ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ ’ਚ ਰੋਹਿਤ ਲੋਹਰਾ ਪੁੱਤਰ ਰਾਹੁਲ ਲੋਹਰਾ ਨਿਵਾਸੀ ਆਦਮਵਾਲ ਥਾਣਾ ਸਦਰ ਨੇ ਦੱਸਿਆ ਕਿ ਉਹ ਜੇ. ਸੀ. ਟੀ. ਫੈਕਟਰੀ ਦੇ ਸਾਹਮਣੇ ਪੰਚਾਇਤ ਮਾਰਕੀਟ ਚੋਹਾਲ ਦੇ ਨਾਲ ਫਾਸਟ ਫੂਡ ਦੀ ਰੇਹੜੀ ਲਗਾਉਂਦਾ ਹੈ। ਉਸ ਦਾ ਮਾਮਾ ਈਸ਼ਵਰ ਸਾਹੂ ਪੁੱਤਰ ਸਖਕਰਮਨ ਸਾਹੂ ਨਿਵਾਸੀ ਪੰਦਰਾਣੀ ਥਾਣਾ ਸਿਸਈ ਜ਼ਿਲ੍ਹਾ ਗੁਮਲਾ (ਝਾਰਖੰਡ), ਜੋਕਿ ਕੁੰਦਨ ਲਾਲ ਦੇ ਭੱਠੇ ਆਦਮਵਾਲ ’ਚ ਕਾਫੀ ਸਮੇਂ ਤੋਂ ਬਤੌਰ ਟ੍ਰੈਕਟਰ ਡਰਾਈਵਰ ਨੌਕਰੀ ਕਰਦਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

30 ਮਈ ਨੂੰ ਉਹ ਆਪਣੀ ਰੇਹੜੀ ’ਤੇ ਮੌਜੂਦ ਸੀ ਤਾਂ ਉਸ ਨੇ ਵੇਖਿਆ ਕਿ ਉਸ ਦਾ ਮਾਮਾ ਈਸ਼ਵਰ ਸਾਹੂ ਆਪਣੇ ਬਾਈਕ ’ਤੇ ਸਵਾਰ ਹੋ ਕੇ ਉਸ ਦੀ ਰੇਹੜੀ ਵੱਲ ਆ ਰਿਹਾ ਸੀ। ਰਾਤ ਕਰੀਬ ਸਾਢੇ 9 ਵਜੇ ਤੋਂ 10 ਵਜੇ ਦੇ ਦਰਮਿਆਨ ਜਦੋਂ ਉਸ ਦਾ ਮਾਮਾ ਆਪਣੇ ਬਾਈਕ ਨੂੰ ਉਸ ਦੀ ਰੇਹੜੀ ਵੱਲ ਮੋੜ ਕੇ ਸੜਕ ਪਾਰ (ਕ੍ਰਾਸ) ਕਰਨ ਲੱਗਾ ਤਾਂ ਇੰਨੇ ’ਚ ਚਿੰਤਪੂਰਨੀ ਵੱਲੋਂ ਇਕ ਕਾਰ ਆਈ ਅਤੇ ਉਸ ਦੇ ਮਾਮੇ ਦੀ ਬਾਈਕ ’ਚ ਸਿੱਧੀ ਜਾ ਟਕਰਾਈ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਮੱਥੇ ਤੇ ਲੱਤਾਂ ’ਤੇ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।

ਜਦੋਂ ਉਹ ਆਪਣੇ ਮਾਮੇ ਨੂੰ ਸੰਭਾਲਣ ਲੱਗੇ ਤਾਂ ਇੰਨੇ ’ਚ ਕਾਰ ਚਾਲਕ ਕਾਰ ਨੂੰ ਸੜਕ ਦੇ ਕਿਨਾਰੇ ਖੜ੍ਹੀ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੇ ਨਾਮ ਅਤੇ ਪਤੇ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਸਵਾਰੀ ਦਾ ਪ੍ਰਬੰਧ ਕਰ ਕੇ ਈਸ਼ਵਰ ਸਾਹੂ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ। ਪੁਲਸ ਨੇ ਮੁਲਜ਼ਮ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • man dead
  • raod accident
  • ਤੇਜ਼ ਰਫ਼ਤਾਰ ਕਾਰ
  • ਬਾਈਕ ਸਵਾਰ ਮੌਤ

ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ

NEXT STORY

Stories You May Like

  • speeding bus hits couple riding motorcycle
    ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ
  • activa rider dies after being hit by speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਹੀ ਮੌਤ
  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • speeding bmw overturns after hitting divider in thane two dead
    ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹੀ ਤੇਜ਼ ਰਫ਼ਤਾਰ BMW, ਕਾਰ ਦੇ ਉੱਡੇ ਪਰਖੱਚੇ; 2 ਦੀ ਮੌਤ
  • traffic police  head constable  scooter  car  collision
    ਟ੍ਰੈਫਿਕ ਪੁਲਸ ਦੇ ਹੈੱਡ ਕਾਂਸਟੇਬਲ ਨੂੰ ਸਕੂਟਰ ਨੇ ਮਾਰੀ ਟੱਕਰ, ਫਿਰ ਕਾਰ ਨੇ ਕੁਚਲਿਆ, ਹੋਈ ਮੌਤ
  • motorcyclist dies after being hit by a speeding vehicle
    ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ
  • terrible road accident in hoshiarpur  speeding bus hits 3 vehicles
    ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਲਪੇਟ ’ਚ ਲਈਆਂ 3 ਗੱਡੀਆਂ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • firing outside sultanpur lodhi s famous barista restaurant
      ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ...
    • theft in broad daylight in hajipur area
      ਹਾਜੀਪੁਰ ਖੇਤਰ 'ਚ ਦਿਨ-ਦਿਹਾੜੇ ਹੋਈ ਚੋਰੀ, ਫੌਜੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ...
    • student dies in road accident
      ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ...
    • dera sachkhand ballan head sant niranjan das ji honored with padma shri
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
    • all districts of punjab police checkpoints punjab police
      ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • doni bal gang jalandhar police
      ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
    • markets will remain closed for 4 days
      ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
    • sultanpur lodhi bullion market will remain closed
      ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ
    • jalandhar news
      ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +