Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    4:56:20 PM

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • kewal singh dhillon met pm modi

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM...

  • encounter in mohali

    ਮੋਹਾਲੀ 'ਚ ਵੱਡਾ ਐਨਕਾਊਂਟਰ! ਪੁਲਸ 'ਤੇ ਗੋਲੀਆਂ...

  • banks will remain closed for 14 days in august  know when and where

    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ

DOABA News Punjabi(ਦੋਆਬਾ)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ

  • Edited By Shivani Attri,
  • Updated: 08 Jun, 2026 07:18 PM
Roopnagar-Nawanshahr
man dead on raod accident
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ-ਬਿਲਾਸਪੁਰ ਕੌਮੀ ਮਾਰਗ ’ਤੇ ਬੀਤੀ ਰਾਤ ਪੈਂਦੇ ਅੰਬ ਵਾਲਾ ਚੌਕ ਪਿੰਡ ਕਲਿਆਣਪੁਰ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਇਕ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਬ ਵਾਲਾ ਚੌਕ ਨੇੜੇ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹਾਲਤ ’ਚ ਸੜਕ ’ਤੇ ਪਿਆ ਹੈ। ਜਦੋਂ ਉਹ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਤਾਂ ਜ਼ਖ਼ਮੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਭੇਜਿਆ ਜਾ ਚੁੱਕਾ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ: Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ ਹੁਕਮ ਜਾਰੀ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਦੇ ਵਿਚਕਾਰ ਹੈ ਅਤੇ ਹੁਲੀਏ ਤੋਂ ਉਹ ਪ੍ਰਵਾਸੀ ਮਜ਼ਦੂਰ ਜਾਪਦਾ ਹੈ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਂਦਿਆਂ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • man dead
  • raod accident
  • ਪ੍ਰਵਾਸੀ ਵਿਅਕਤੀ ਦੀ ਮੌਤ
  • ਸੜਕ ਹਾਦਸਾ

ਲੱਖਾਂ ਰੁਪਏ ਦੀ ਧੋਖਾਦੇਹੀ ਦੇ ਮਾਮਲੇ ’ਚ ਵਿਅਕਤੀ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • train  person  death
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ
  • man dies due to electric shock
    ਧੱਕਾ ਮਾਰਨ ’ਤੇ ਤਾਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
  • woman riding scooter dies on the spot after collision with unidentified vehicle
    ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟੀ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ, ਦੋ ਬੱਚੇ ਗੰਭੀਰ ਜ਼ਖਮੀ
  • man dies after being run over by train
    ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • body of unidentified person found in a ditch
    ਖਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • woman crossing road hit by speeding vehicle  dies
    ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਵਾਹਨ ਨੇ ਦਰੜਿਆ, ਹੋਈ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
Trending
Ek Nazar
heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • impact of punjab bandh call visible in jalandhar sp issues statement
      ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
    • insurance policy found to be fake during claim process
      ਕਲੇਮ ਪ੍ਰਕਿਰਿਆ ਦੌਰਾਨ ਜਾਅਲੀ ਨਿਕਲੀ ਇੰਸੋਰੈਂਸ ਪਾਲਿਸੀ, ਟਰੱਕ ਮਾਲਕ ਖ਼ਿਲਾਫ਼...
    • f c meeting of municipal corporation to be held at mayor  s house today
      ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
    • akali dal waris punjab de announces youth wing presidents 13 districts
      'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ...
    • jalandhar corporation issues final sealing notice to hotel meriton
      ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
    • punjab bandh  holiday in schools
      ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • ban on stay of migrant workers in punjab s moonak khurd village
      ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ!...
    • major terrorist attack plot foiled in punjab explosive material recovered
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +