Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:07:48 PM

  • major incident inside punjab  s high security jail

    ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ!...

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • government a 7 member committee on the sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਚੋਲਾਂਗ ਟੋਲ ਪਲਾਜ਼ਾ ’ਤੇ ਚਲਦੀ ਬੱਸ ਤੋਂ ਡਿੱਗ ਕੇ ਵਿਅਕਤੀ ਦੀ ਮੌਤ

DOABA News Punjabi(ਦੋਆਬਾ)

ਚੋਲਾਂਗ ਟੋਲ ਪਲਾਜ਼ਾ ’ਤੇ ਚਲਦੀ ਬੱਸ ਤੋਂ ਡਿੱਗ ਕੇ ਵਿਅਕਤੀ ਦੀ ਮੌਤ

  • Edited By Shivani Attri,
  • Updated: 27 Aug, 2026 11:09 AM
Hoshiarpur
man dead on road accident
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਚੋਲਾਂਗ ਟੋਲ ਪਲਾਜ਼ਾ 'ਤੇ ਬੀਤੀ ਰਾਤ ਵਾਪਰੇ ਇਕ ਹਾਦਸੇ ’ਚ ਨਿੱਜੀ ਕੰਪਨੀ ਦੀ ਬੱਸ ਤੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰ ਸਿੰਘ ਪੁੱਤਰ ਜੀਤ ਸਿੰਘ, ਵਾਸੀ ਪਿੰਡ ਨੰਗਲ ਖੂੰਗਾ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਇਕ ਨਿੱਜੀ ਕੰਪਨੀ ਦੀ ਬੱਸ ਜਲੰਧਰ ਤੋਂ ਸਵਾਰੀਆਂ ਲੈ ਕੇ ਪਠਾਨਕੋਟ ਵੱਲ ਜਾ ਰਹੀ ਸੀ। ਜਦੋਂ ਬੱਸ ਚੋਲਾਂਗ ਟੋਲ ਪਲਾਜ਼ਾ ’ਤੇ ਪਰਚੀ ਕਟਵਾਉਣ ਲਈ ਰੁਕੀ ਤਾਂ ਹੁਸ਼ਿਆਰ ਸਿੰਘ, ਜਿਸ ਨੇ ਅਗਲੇ ਸਟੈਂਡ ’ਤੇ ਉਤਰਨਾ ਸੀ, ਬੱਸ ਦੇ ਦਰਵਾਜ਼ੇ ਨੇੜੇ ਆ ਕੇ ਖੜ੍ਹਾ ਹੋ ਗਿਆ।

ਇਹ ਵੀ ਪੜ੍ਹੋ: ਬਦਲੇਗਾ ਪੰਜਾਬ ਦਾ ਮੌਸਮ! 29 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਇਸੇ ਦੌਰਾਨ ਟੋਲ ਤੋਂ ਜਿਵੇਂ ਹੀ ਡਰਾਈਵਰ ਨੇ ਬੱਸ ਅੱਗੇ ਤੋਰੀ ਤਾਂ ਅਚਾਨਕ ਲੱਗੇ ਝਟਕੇ ਕਾਰਨ ਹੁਸ਼ਿਆਰ ਸਿੰਘ ਹੇਠਾਂ ਡਿੱਗ ਗਿਆ ਅਤੇ ਬੱਸ ਦੇ ਪਹੀਏ ਹੇਠਾਂ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਟਾਂਡਾ ਵਿਖੇ ਰੱਖਵਾ ਦਿੱਤਾ ਹੈ।\

ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • man dead
  • road accident
  • ਚੋਲਾਂਗ ਟੋਲ ਪਲਾਜ਼ਾ
  • ਵਿਅਕਤੀ ਦੀ ਮੌਤ

ਪੁੱਤ ਨੂੰ ਚਿੱਟੇ ਦੇ ਕੇਸ 'ਚੋਂ ਛੁਡਵਾਉਣ ਲਈ ਦਿੱਤੇ 50,000 ਮੰਗਣ 'ਤੇ ਮਿਲੀਆਂ ਧਮਕੀਆਂ, ਡਰ ਕਾਰਨ ਪਿਓ ਨੇ ਲਿਆ ਫਾਹਾ

NEXT STORY

Stories You May Like

  • youth death case
    ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
  • man dies after being hit by a train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • unidentified person dies in road accident
    ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • accident in bathinda
    ਬੱਸ ਅੱਡੇ ’ਤੇ ਖੜ੍ਹੇ ਵਿਅਕਤੀ ’ਚ ਆ ਵੱਜੀ ਕਾਰ, ਇਲਾਜ ਦੌਰਾਨ ਹੋਈ ਮੌਤ
  • man dead on road accident
    ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • lalbaugcha temple  ganesh pandal  person  death
    'ਲਾਲਬਾਗਚਾ ਰਾਜਾ' ਗਣੇਸ਼ ਪੰਡਾਲ ਕੋਲ ਬੇਹੋਸ਼ ਹੋਏ ਵਿਅਕਤੀ ਦੀ ਮੌਤ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • boy dead on road accident
      ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • persons arrested with heroin
      ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • bist doab canal  motorcycle left in the canal
      ਬਿਨਾਂ ਨੰਬਰ ਪਲੇਟਾਂ ਤੋਂ ਨਹਿਰ 'ਚ ਡਿਗਿਆ ਮਿਲਿਆ ਮੋਟਰਸਾਈਕਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +