Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:30:25 PM

  • major incident similar to the case of parvinder jhota

    ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦੋਸਤ ਨਾਲ ਰਾਤ ਨੂੰ ਘਰੋਂ ਗਏ ਨੌਜਵਾਨ ਦੀ ਸਵੇਰੇ ਧੁੱਸੀ ਬੰਨ੍ਹ ਤੋਂ ਮਿਲੀ ਲਾਸ਼

DOABA News Punjabi(ਦੋਆਬਾ)

ਦੋਸਤ ਨਾਲ ਰਾਤ ਨੂੰ ਘਰੋਂ ਗਏ ਨੌਜਵਾਨ ਦੀ ਸਵੇਰੇ ਧੁੱਸੀ ਬੰਨ੍ਹ ਤੋਂ ਮਿਲੀ ਲਾਸ਼

  • Edited By Shivani Attri,
  • Updated: 19 Sep, 2019 03:42 PM
Jalandhar
man deadbody
  • Share
    • Facebook
    • Tumblr
    • Linkedin
    • Twitter
  • Comment

ਨਕੋਦਰ (ਪਾਲੀ)— ਨਜ਼ਦੀਕੀ ਪਿੰਡ ਖਹਿਰਾ ਮੁਸ਼ਤਰਕਾ ਤੋਂ ਬੀਤੇ ਸੋਮਵਾਰ ਰਾਤ ਨੂੰ ਆਪਣੇ ਦੋਸਤ ਨਾਲ ਘਰੋਂ ਗਏ ਇਕ ਨੌਜਵਾਨ ਦੀ ਲਾਸ਼ ਬੁੱਧਵਾਰ ਸਵੇਰੇ ਮਹਿਤਪੁਰ ਨੇੜੇ ਧੁੱਸੀ ਬੰਨ੍ਹ ਤੋਂ ਮਿਲੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਭੇਜ ਦਿੱਤੀ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਖਹਿਰਾ ਮੁਸ਼ਤਰਕਾ ਵਜੋਂ ਹੋਈ।

ਥਾਣਾ ਮੁਖੀ ਇੰਸ. ਲਖਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਉਰਫ ਜੱਗੀ ਦੇ ਪਿਤਾ ਰਣਜੀਤ ਸਿੰਘ ਵਾਸੀ ਪਿੰਡ ਖਹਿਰਾ ਮੁਸ਼ਤਰਕਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੀ 16 ਸਤੰਬਰ ਦੀ ਰਾਤ ਨੂੰ 8.30 ਵਜੇ ਸਾਡੇ ਪਿੰਡ ਦਾ ਹੀ ਇਕ ਲੜਕਾ ਗੋਰਾ ਪੁੱਤਰ ਬੂਟਾ ਰਾਮ ਸਾਡੇ ਘਰ ਮੇਰੇ ਲੜਕੇ ਜਗਜੀਤ ਸਿੰਘ ਉਰਫ ਜੱਗੀ ਨੂੰ ਲੈਣ ਆਇਆ ਅਤੇ ਦੋਵੇਂ ਘਰੋਂ ਮੋਟਰਸਾਈਕਲ ਲੈ ਕੇ ਜਲਦੀ ਵਾਪਸ ਆਉਣ ਦਾ ਕਹਿ ਕੇ ਚਲੇ ਗਏ ਪਰ ਰਾਤ 1.30 ਵਜੇ ਤਕ ਉਹ ਜਗਜੀਤ ਸਿੰਘ ਉਰਫ ਜੱਗੀ ਦੇ ਫੋਨ 'ਤੇ ਫੋਨ ਕਰਦੇ ਰਹੇ ਤਾਂ ਫੋਨ ਗੋਰਾ ਹੀ ਚੁੱਕਦਾ ਸੀ ਤੇ ਕਹਿੰਦਾ ਸੀ ਕਿ ਜੱਗੀ ਉਸ ਦੇ ਨਾਲ ਹੀ ਹੈ ਅਤੇ ਉਹ ਤੁਹਾਡੇ ਘਰ ਆਉਂਦਾ ਹੈ ਪਰ ਗੋਰਾ ਘਰ ਨਹੀਂ ਆਇਆ। ਅਖੀਰ ਰਾਤ 2 ਵਜੇ ਅਸੀਂ ਜਗਜੀਤ ਸਿੰਘ ਦੀ ਭਾਲ ਵਿਚ ਗੋਰੇ ਦੇ ਘਰ ਗਏ ਤਾਂ ਗੋਰੇ ਦੇ ਮਾਤਾ-ਪਿਤਾ ਨੂੰ ਉਕਤ ਦੋਵਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਤੱਕ ਘਰ ਨਹੀਂ ਆਏ। ਅਗਲੇ ਦਿਨ ਸਵੇਰੇ 6 ਵਜੇ ਅਸੀਂ ਉਨ੍ਹਾਂ ਦੀ ਤਲਾਸ਼ 'ਚ ਧੁੱਸੀ ਬੰਨ੍ਹ 'ਤੇ ਗਏ ਤਾਂ ਦੇਖਿਆ ਕਿ ਧੁੱਸੀ ਬੰਨ੍ਹ ਦੇ ਰਸਤੇ 'ਚ ਜਗਜੀਤ ਦਾ ਮੋਟਰਸਾਈਕਲ ਡਿੱਗਿਆ ਪਿਆ ਸੀ ਅਤੇ ਜਗਜੀਤ ਦੀ ਲਾਸ਼ ਸੜਕ ਕਿਨਾਰੇ ਪਈ ਸੀ। ਸਾਨੂੰ ਯਕੀਨ ਹੈ ਕਿ ਸਾਡੇ ਲੜਕੇ ਜਗਜੀਤ ਦਾ ਗੋਰੇ ਨੇ ਹੀ ਸੱਟਾਂ ਮਾਰ ਕੇ ਕਤਲ ਕੀਤਾ ਹੈ।

ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਥਾਣਾ ਮੁਖੀ
ਇਸ ਸਬੰਧੀ ਥਾਣਾ ਮੁਖੀ ਇੰਸ. ਲਖਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਦੇ ਬਿਆਨਾਂ 'ਤੇ ਗੋਰਾ ਪੁੱਤਰ ਬੂਟਾ ਰਾਮ ਵਾਸੀ ਪਿੰਡ ਖਹਿਰਾ ਮੁਸ਼ਤਰਕਾ ਖਿਲਾਫ ਥਾਣਾ ਮਹਿਤਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਪਰੰਤ ਮ੍ਰਿਤਕ ਦਾ ਸਿਵਲ ਹਸਪਤਾਲ ਦੇ ਡਾਕਟਰਾਂ ਕੋਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੁਝ ਸਮਾਂ ਪਹਿਲਾਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਗੋਰੇ ਨਾਲ ਹੋਇਆ ਸੀ ਝਗੜਾ
ਮ੍ਰਿਤਕ ਆਪਣੀ ਭੈਣ ਦਾ ਇਕਲੌਤਾ ਭਰਾ ਅਤੇ ਪਿਤਾ ਦਾ ਲਾਡਲਾ ਲੜਕਾ ਸੀ ਅਤੇ ਗੋਰੇ ਨਾਲ ਹੀ ਐਲੂਮੀਨੀਅਮ ਦੇ ਨਾਲ-ਨਾਲ ਲੱਕੜ ਦਾ ਕੰਮ ਵੀ ਕਰਦਾ ਸੀ। ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਜੱਗੀ ਅਤੇ ਗੋਰੇ ਦਾ ਆਪਸ ਵਿਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ ਤੇ ਇਸੇ ਵਜ੍ਹਾ ਕਰ ਕੇ ਹੀ ਗੋਰੇ ਨੇ ਉਸ ਦਾ ਕਤਲ ਕੀਤਾ ਹੈ।

  • man deadbody
  • police
  • jalandhar
  • ਲਾਸ਼
  • ਧੁੱਸੀ ਬੰਨ੍ਹ

ਸਿੱਖ ਕਤਲੇਆਮ ਦੇ ਮਾਮਲੇ 'ਚ ਦਿੱਲੀ ਗੁਰਦੁਆਰਾ ਕਮੇਟੀ ਨਵੀਂ ਅਰਜ਼ੀ ਦਾਇਰ ਕਰੇਗੀ

NEXT STORY

Stories You May Like

  • boy dies of drug overdose
    ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
  • boy deadbody found under suspicious circumstances on tiwana road
    ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
  • body of youth who went to get medicine found in canal
    ਦਵਾਈ ਲੈਣ ਗਏ ਨੌਜਵਾਨ ਦੀ ਨਹਿਰ ’ਚੋਂ ਲਾਸ਼ ਮਿਲੀ, ਮੋਟਰਸਾਈਕਲ ਵੀ ਬਰਾਮਦ
  • another youth dies due to drugs
    ਨਸ਼ਿਆਂ ਕਾਰਨ ਇਕ ਹੋਰ ਨੌਜਵਾਨ ਦੀ ਮੌਤ, ਰੇਲਵੇ ਲਾਈਨ ਤੋਂ ਮਿਲੀ ਲਾਸ਼
  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • child  corpse  canal
    ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ 'ਚ ਮਿਲੀ ਲਾਸ਼
  • body of farmer swept away in river recovered from pakistan after 18 days
    ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ ਪਰਿਵਾਰ ਨੂੰ ਸੌਂਪੀ
  • blood soaked body of a woman found in a hotel
    ਹੋਟਲ ’ਚੋਂ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • challans issued to overloaded vehicles in hoshiarpur
      ਹੁਸ਼ਿਆਰਪੁਰ ਵਿਖੇ ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ
    • markets in dhilwan remained completely closed   punjab bandh   call
      'ਪੰਜਾਬ ਬੰਦ' ਦੇ ਸੱਦੇ ‘ਤੇ ਢਿੱਲਵਾਂ ਦੇ ਬਾਜ਼ਾਰ ਰਹੇ ਮੁਕੰਮਲ ਬੰਦ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • leader malwinder singh chahal statement
      ਨਸ਼ਾ ਵਿਰੋਧੀ ਕਾਰਕੁਨਾਂ ਨੂੰ ਸਮੇਂ ਸਿਰ ਸੁਰੱਖਿਆ ਨਾ ਮਿਲਣਾ ਇਕ ਵੱਡੀ ਨਾਕਾਮੀ ਹੈ:...
    • punjab bandh has a major impact in kapurthala
      ਪੰਜਾਬ ਬੰਦ ਦਾ ਕਪੂਰਥਲਾ 'ਚ ਰਿਹਾ ਜ਼ਬਰਦਸਤ ਅਸਰ, ਸੜਕਾਂ 'ਤੇ ਪਸਰਿਆ ਸੰਨਾਟਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +