ਜਲੰਧਰ (ਪੁਨੀਤ)- ਸਿਟੀ ਸਟੇਸ਼ਨ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਉਮਰ 55-60 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜੀ. ਆਰ. ਪੀ. ਥਾਣੇ ਦੇ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਬਾਡੀ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
NEXT STORY