Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:06:55 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼

DOABA News Punjabi(ਦੋਆਬਾ)

ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼

  • Edited By Shivani Attri,
  • Updated: 23 Jul, 2026 12:24 PM
Jalandhar
man dies in front of aam aadmi clinic
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ. ਹ.)-ਜਲੰਧਰ ਦੇ ਇੰਡਸਟ੍ਰੀਅਲ ਏਰੀਆ ’ਚ ਸਥਿਤ ਆਮ ਆਦਮੀ ਕਲੀਨਿਕ ਦੇ ਬਾਹਰ ਇਕ ਮਰੀਜ਼ ਦੀ ਤੜਫ਼-ਤੜਫ਼ ਕੇ ਮੌਤ ਹੋ ਗਈ। ਇਸ ਸਬੰਧੀ ਭਾਰਤੀ ਸਰਵਹਿੱਤ ਪ੍ਰੀਸ਼ਦ ਨੇ ਪੰਜਾਬ ਦੇ ਸਿਹਤ ਮੰਤਰੀ ਨੂੰ ਸ਼ਿਕਾਇਤ ਕੀਤੀ ਹੈ, ਜਿਸ 'ਚ ਪੁਲਸ ਤੋਂ ਲੈ ਕੇ ਐਂਬੂਲੈਂਸ ਚਾਲਕ 'ਤੇ ਗੰਭੀਰ ਦੋਸ਼ ਲਾਏ ਹਨ। ਪ੍ਰੀਸ਼ਦ ਦੇ ਪ੍ਰਧਾਨ ਰਾਜਨ ਸ਼ਾਰਦਾ ਨੇ ਦੋਸ਼ ਲਾਏ ਕਿ 21 ਜੁਲਾਈ ਨੂੰ ਇੰਡਸਟ੍ਰੀਅਲ ਏਰੀਆ ਸਥਿਤ ਆਮ ਆਦਮੀ ਕਲੀਨਿਕ ਦੇ ਬਾਹਰ ਇਕ ਬੀਮਾਰ ਵਿਅਕਤੀ ਲੇਟਿਆ ਹੋਇਆ ਸੀ। ਉਸ ਦੀ ਹਾਲਤ ਕਾਫ਼ੀ ਨਾਜ਼ੁਕ ਸੀ, ਜਿਸ ਦਾ ਇਲਾਜ ਕਲੀਨਿਕ ’ਚ ਨਹੀਂ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੂੰ ਜ਼ਿੰਦਾ ਰਹਿਣ ਲਈ ਇਲਾਜ ਦੀ ਲੋੜ ਸੀ, ਜਿਸ ਕਾਰਨ ਕਲੀਨਿਕ ਦੀ ਡਾਕਟਰ ਨੇ ਥਾਣਾ 8 ਦੀ ਪੁਲਸ ਅਤੇ ਐਂਬੂਲੈਂਸ ਹੈਲਪਲਾਈਨ ’ਤੇ ਕਾਲ ਕੀਤੀ। ਮੌਕੇ ’ਤੇ ਪੀ. ਸੀ. ਆਰ. ਅਤੇ ਐਂਬੂਲੈਂਸ ਪਹੁੰਚੀ ਪਰ ਕਿਸੇ ਨੇ ਉਕਤ ਮਰੀਜ਼ ਦੀ ਮਦਦ ਨਹੀਂ ਕੀਤੀ।

ਇਹ ਵੀ ਪੜ੍ਹੋ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ

ਸ਼ਾਰਦਾ ਨੇ ਕਿਹਾ ਕਿ ਕਲੀਨਿਕ ’ਚ ਤਾਇਨਾਤ ਡਾਕਟਰ ਨੇ ਵੀ ਐਂਬੂਲੈਂਸ ਚਾਲਕ ਨੂੰ ਉਸ ਨੂੰ ਹਸਪਤਾਲ ਲਿਜਾਣ ਲਈ ਕਿਹਾ ਪਰ ਉਸ ਨੇ ਮਨ੍ਹਾ ਕਰ ਦਿੱਤਾ, ਜਿਸ ਦੇ ਕੁਝ ਸਮੇਂ ਬਾਅਦ ਉਕਤ ਵਿਅਕਤੀ ਦੀ ਮੌਤ ਹੋ ਗਈ। ਸ਼ਾਰਦਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਜੀਵਨ ਦੀ ਰੱਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਕੇ ਮਾਨਵਤਾ 'ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਰਾਜਨ ਸ਼ਾਰਦਾ ਨੇ ਕਿਹਾ ਕਿ ਜੇਕਰ ਉਕਤ ਵਿਅਕਤੀ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਦਿੱਤਾ ਜਾਂਦਾ ਤਾਂ ਸ਼ਾਇਦ ਉਸ ਦੀ ਜਾਨ ਬਚ ਸਕਦੀ ਸੀ। ਹਾਲਾਂਕਿ ਉਹ ਵਿਅਕਤੀ ਇਲਾਜ ਨਾ ਮਿਲਣ 'ਤੇ ਦਮ ਤੋੜ ਗਿਆ, ਜਿਸ ਤੋਂ ਬਾਅਦ ਚੌਕੀ ਫੋਕਲ ਪੁਆਇੰਟ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Man dies
  • Aam Aadmi Clinic
  • ਆਮ ਆਦਮੀ ਕਲੀਨਿਕ
  • ਵਿਅਕਤੀ ਦੀ ਮੌਤ

ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ

NEXT STORY

Stories You May Like

  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • accident case
    ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • train  person  death
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ
  • man dies in road accident in kapurthala
    ਕਪੂਰਥਲਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • eu takes strict action on google fined 1 billion these allegations
    EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • condition of the platoon bridge built near gurdwara sant ghat is poor
      ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ...
    • thief makes off with activa from outside the house  watch cctv footage
      ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • swati maliwal statement over lathicharge on women sanitation workers
      ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
    • man dies in front of aam aadmi clinic
      ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • looters wreak havoc in jalandhar
      ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +