Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:45:24 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala
  • ਬਿਜਲੀ ਮਕੈਨਿਕ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

DOABA News Punjabi(ਦੋਆਬਾ)

ਬਿਜਲੀ ਮਕੈਨਿਕ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

  • Edited By Shivani Attri,
  • Updated: 19 Feb, 2020 10:45 AM
Kapurthala
man suicide
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ)— ਕਪੂਰਥਲਾ ਵਿਖੇ ਮੁਹੱਲਾ ਹਕੀਮ ਜਾਫਰ ਅਲੀ ਨਾਲ ਸਬੰਧਤ ਇਕ ਵਿਅਕਤੀ ਨੇ ਫਾਇਨਾਂਸਰਾਂ ਵੱਲੋਂ ਤੰਗ ਪਰੇਸ਼ਾਨ ਕਰਨ ਅਤੇ ਮਕਾਨ ਲੈਣ ਲਈ ਕਰਜ਼ ਨਾ ਮਿਲਣ ਕਾਰਨ ਪੱਖੇ ਨਾਲ ਤਾਰ ਲਪੇਟ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮੌਕੇ 'ਤੇ ਪਹੁਂਚ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤੀ ਹੈ।

ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ 'ਤੇ 2 ਮਹਿਲਾਵਾ ਸਮੇਤ 3 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮਾਮਲੇ 'ਚ ਨਾਮਜ਼ਦ ਕਿਸੇ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਹਰਜਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਮੁਹੱਲਾ ਹਕੀਮ ਜਾਫਰ ਅਲੀ 'ਚ ਇਕ ਵਿਅਕਤੀ ਨੇ ਪੰਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਜਿਸ 'ਤੇ ਸਿਟੀ ਪੁਲਸ ਦੇ ਸਬ ਇੰਸਪੈਕਟਰ ਕੇਵਲ ਸਿੰਘ ਪੁਲਸ ਟੀਮ ਦੇ ਨਾਲ ਮੌਕੇ ਪੁੱਜੇ ਤਾਂ ਉਨ੍ਹਾਂ ਨੇ ਪੰਖੇ ਨਾਲ ਲਟਕਦੇ ਹੋਏ ਵਿਅਕਤੀ ਨੂੰ ਆਸਪਾਸ ਦੇ ਲੋਕਾਂ ਦੀ ਮਦਦ ਨਾਲ ਉਤਾਰਿਆ।

ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਦਾ ਨਾਮ ਅਵਤਾਰ ਸਿੰਘ 50 ਸਾਲ ਦਾ ਅਵਤਾਰ ਸਿੰਘ ਬਿਜਲੀ ਮਕੈਨਿਕ ਹੈ। ਘਰ 'ਚ ਮੌਜੂਦ ਮ੍ਰਿਤਕ ਦੀ ਪਤਨੀ ਸੁਲੇਖਾ ਨੇ ਦੱਸਿਆ ਕਿ ਉਹ ਇਕ ਕਾਲਜ 'ਚ ਨੌਕਰੀ ਕਰਦੀ ਹੈ ਜਦੋਂ ਉਹ ਬੀਤੇ ਦਿਨ ਛੁੱਟੀ ਹੋਣ ਤੋਂ ਬਾਅਦ ਦੁਪਹਿਰ ਘਰ ਪਹੁੰਚੀ ਤਾਂ ਉਸ ਨੇ ਆਪਣੇ ਪਤੀ ਅਵਤਾਰ ਸਿੰਘ ਨੂੰ ਪੱਖੇ ਨਾਲ ਲਟਕਦੇ ਹੋਇਆ ਪਾਇਆ। ਸੁਲੇਖਾ ਨੇ ਦੱਸਿਆ ਕਿ ਉਸ ਦਾ ਪਤੀ ਪਿਛਲੇ ਕਈ ਦਿਨਾਂ ਤੋਂ ਕਾਫੀ ਪਰੇਸ਼ਾਨ ਸੀ। ਉਸ ਦੇ ਪਤੀ ਨੇ ਘਰ ਕਾਫੀ ਛੋਟਾ ਹੋਣ ਕਾਰਨ ਵੱਡਾ ਘਰ ਲੈਣ ਦਾ ਪਲਾਨ ਬਣਾਇਆ ਸੀ। ਜਿਸ ਦੇ ਮਕਸਦ ਨਾਲ ਉਸ ਨੇ ਇਕ ਦੇਵ ਨਾਮਕ ਨੌਜਵਾਨ ਨਾਲ ਸੰਪਰਕ ਕੀਤਾ ਸੀ। ਦੇਵ ਨੇ ਉਸ ਦੇ ਪਤੀ ਨੂੰ ਬੈਕ ਲੋਨ ਦਿਵਾਉੁਣ ਦਾ ਝਾਂਸਾ ਦਿੰਦੇ ਹੋਏ ਉਸ ਕੋਲੋਂ 1 ਲੱਖ ਰੁਪਏ ਦੀ ਰਕਮ ਲੈ ਲਈ ਸੀ।

ਉਸ ਨੇ ਇਹ ਰਕਮ ਨਿਸ਼ਾ ਪੁੱਤਰੀ ਹਰਬੰਸ ਲਾਲ ਅਤੇ ਸੁਮਨ ਪਤਨੀ ਹਰਬੰਸ ਲਾਲ ਤੋਂ ਲਈ ਸੀ । ਜੋ ਉਸ ਨੂੰ ਕਾਫੀ ਤੰਗ ਪਰੇਸ਼ਾਨ ਕਰਦੇ ਸਨ। ਸ਼ਿਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਬੈਂਕ ਦਾ ਕਰਜ਼ ਨਾ ਮਿਲਣ ਅਤੇ ਫਾਇਨਾਂਸਰਾਂ ਤੋਂ ਤੰਗ ਆ ਕੇ ਉਸ ਦੇ ਪਤੀ ਨੇ ਖੁਦਕੁਸ਼ੀ ਕੀਤੀ ਹੈ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੇਵ, ਨਿਸ਼ਾ ਅਤੇ ਸੁਮਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

  • man suicide
  • kapurthala
  • ਬਿਜਲੀ ਮਕੈਨਿਕ
  • ਫਾਹਾ
  • ਖੁਦਕੁਸ਼ੀ

ਕੈਪਟਨ ਨੇ 'ਪਰਗਟ ਸਿੰਘ' ਨੂੰ ਭੇਜਿਆ ਮਿਲਣ ਦਾ ਸੱਦਾ, ਅੱਜ ਹੋਵੇਗੀ ਮੀਟਿੰਗ!

NEXT STORY

Stories You May Like

  • electrician  daughter  father  mother
    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ ਚੁੱਕੀ ਦੁਨੀਆ
  • big relief on electricity bills in punjab
    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ
  • physics gold medalist dies by suicide in pakistan
    ਪਾਕਿਸਤਾਨ ’ਚ ਫਿਜ਼ਿਕਸ ਗੋਲਡ ਮੈਡਲਿਸਟ ਮੁਟਿਆਰ ਨੇ ਕੀਤੀ ਖੁਦਕੁਸ਼ੀ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • electricity arrears electricity bill
    ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
  • lightning strike  youth
    ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ ਨਾ ਮਿਲਿਆ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • fines during special railway ticket checking drive
      ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
    • woman arrested with heroin
      ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
    • paddy procurement
      ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • man dead on road accident
      ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਕੈਂਟਰ ਨੇ ਮਾਰੀ ਸੀ ਟੱਕਰ
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • deadly attacked on a man
      ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +