ਕਪੂਰਥਲਾ (ਓਬਰਾਏ)— ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ 'ਚ ਵੋਟਿੰਗ ਦੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਦੇ ਨਾਲ ਪ੍ਰਸ਼ਾਸਨ ਵੱਲੋਂ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ 'ਚ ਹਰ ਉਮਰ ਦੇ ਲੋਕਾਂ ਨੇ ਹਿੱਸਾ ਲਿਆ। ਇਸ ਦੌਰਾਨ ਜਾਹਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ, ਉਥੇ ਹੀ ਬੱਚਿਆਂ ਸਣੇ ਬੁੱਢਿਆਂ ਨੇ ਮੈਰਾਦਨ 'ਚ ਹਿੱਸਾ ਲਿਆ।

ਪੁਲਸ ਅਧਿਕਾਰੀਆਂ ਨੇ ਇਸ ਮੌਕੇ ਜਿੱਥੇ ਲੋਕਾਂ ਨੂੰ ਚੰਗੀ ਸਿਹਤ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ ਅਤੇ ਉਥੇ ਹੀ 2019 ਦੀਆਂ ਲੋਕ ਸਭਾ ਚੋਣਾਂ 'ਚ 100 ਫੀਸਦੀ ਵੋਟਿੰਗ ਲਈ ਪ੍ਰੇਰਿਤ ਵੀ ਕੀਤਾ ਗਿਆ।
ਵਾਹਨਾਂ ਦੀ ਸਪੀਡ ਘੱਟ ਕਰਨ ਲਈ 103 ਰੰਬਲ ਸਟ੍ਰਿਪ ਲਗਾਏ
NEXT STORY