Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    5:33:34 PM

  • imran khan release

    3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !

  • prisoner escapes from amritsar hospital

    ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ

  • clash between punjab police and sikh leaders

    ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਪੰਜਾਬ ਬੰਦ ਦੌਰਾਨ ਨੂਰਪੁਰਬੇਦੀ ਇਲਾਕੇ ਦੇ ਸਮੁੱਚੇ ਬਾਜ਼ਾਰ, ਪ੍ਰਾਈਵੇਟ ਅਦਾਰੇ ਤੇ ਸਿੱਖਿਆ ਸੰਸਥਾਨ ਰਹੇ ਬੰਦ

DOABA News Punjabi(ਦੋਆਬਾ)

ਪੰਜਾਬ ਬੰਦ ਦੌਰਾਨ ਨੂਰਪੁਰਬੇਦੀ ਇਲਾਕੇ ਦੇ ਸਮੁੱਚੇ ਬਾਜ਼ਾਰ, ਪ੍ਰਾਈਵੇਟ ਅਦਾਰੇ ਤੇ ਸਿੱਖਿਆ ਸੰਸਥਾਨ ਰਹੇ ਬੰਦ

  • Edited By Shivani Attri,
  • Updated: 21 Aug, 2026 03:00 PM
Roopnagar-Nawanshahr
markets in nurpurbedi area remain closed during punjab bandh
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਸੰਜੀਵ ਭੰਡਾਰੀ)-ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਬਲਾਕ ਨੂਰਪੁਰਬੇਦੀ ਵਿੱਚ ਪੂਰਨ ਤੌਰ 'ਤੇ ਅਸਰ ਵੇਖਣ ਨੂੰ ਮਿਲਿਆ। ਇਸ ਦੇ ਚਲਦਿਆਂ ਨੂਰਪੁਰਬੇਦੀ ਖੇਤਰ ਦੇ ਸਮੁੱਚੇ ਪਿੰਡਾਂ ਦੇ ਬਾਜ਼ਾਰ, ਬੱਸ ਸੱਡੇ 'ਤੇ ਸਥਿਤ ਦੁਕਾਨਾਂ ਅਤੇ ਪ੍ਰਾਈਵੇਟ ਅਦਾਰਿਆਂ ਸਹਿਤ ਨਿੱਜੀ ਸਿੱਖਿਆ ਸੰਸਥਾਨ ਪੂਰਨ ਤੌਰ 'ਤੇ ਬੰਦ ਰਹੇ। ਜਦਕਿ ਵਪਾਰੀਆਂ ਅਤੇ ਹੋਰਨਾਂ ਦੁਕਾਨਦਾਰਾਂ ਨੇ ਵੀ ਆਪਣੇ ਸਮੁੱਚੇ ਕੰਮ ਕਾਜ ਠੱਪ ਰੱਖੇ। ਉਕਤ ਬੰਦ ਦੇ ਚਲਦਿਆਂ ਲੋਕਾਂ ਨੂੰ ਆਪਣੇ ਰੋਜਾਨਾ ਦੇ ਕੰਮ ਕਾਜ ਕਰਵਾਉਣ ਲਈ ਖੱਜਲ-ਖੁਆਰ ਹੋਣਾ ਪਿਆ।

ਬੰਦ ਦੌਰਾਨ ਬੱਸ ਅੱਡਿਆਂ ਚ ਵੀ ਸੁੰਨ ਪਸਰੀ ਰਹੀ ਤੇ ਆਵਾਜਾਈ ਵੀ ਆਮ ਦਿਨਾਂ ਦੇ ਮੁਕਾਬਲੇ ਬੇਹੱਦ ਘੱਟ ਰਹੀ, ਜਿਸ ਕਾਰਨ ਬੰਦ ਦਾ ਪ੍ਰਭਾਵ ਸਪੱਸ਼ਟ ਤੌਰ ’ਤੇ ਵੇਖਣ ਨੂੰ ਮਿਲਿਆ। ਇਸ ਮੌਕੇ ਮੋਰਚੇ ਨਾਲ ਜੁੜੇ ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮਾ ਸਮਾਂ ਜੇਲ੍ਹਾਂ ਵਿੱਚ ਰੱਖਣਾ ਸਿੱਖਾਂ ਅਤੇ ਘੱਟ ਗਿਣਤੀਆਂ ਨਾਲ ਵਿਤਕਰੇ ਵਾਲਾ ਵਤੀਰਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਜੇਕਰ ਕੋਈ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ ਤਾਂ ਉਸ ਦੀ ਰਿਹਾਈ ਸਬੰਧੀ ਸਰਕਾਰ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ, ਸ਼ੁਰੂ ਹੋਵੇਗੀ ਇਹ ਐਪ

PunjabKesari

ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਕਈ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ ਆਪਣੇ ਆਪ ਵਿੱਚ ਗੰਭੀਰ ਨਾ-ਇਨਸਾਫ਼ੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀ ਰਿਹਾਈ ਲਈ ਢੁੱਕਵੇਂ ਕਦਮ ਚੁੱਕੇ ਜਾਣ। ਮੋਰਚੇ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ

ਜ਼ਿਆਦਾਤਰ ਬੈਂਕਾਂ ਨੇ ਵੀ ਆਪਣਾ ਲੈਣ-ਦੇਣ ਬੰਦ ਰੱਖਿਆ
ਇਸ ਦੌਰਾਨ ਬੰਦ ਦਾ ਅਸਰ ਬੈਂਕਾਂ ਚ ਵੀ ਦੇਖਣ ਨੂੰ ਮਿਲਿਆ। ਜਿਸਦੇ ਚਲਦੇ ਨੂਰਪੁਰਬੇਦੀ ਦੇ ਜਿਆਦਾਤਰ ਬੈਂਕਾਂ ਨੇ ਦੁਪਹਿਰ 2 ਵਜੇ ਤੱਕ ਕਿਸੀ ਵੀ ਪ੍ਰਕਾਰ ਦਾ ਲੈਣ ਦੇਣ ਨਹੀਂ ਕੀਤਾ। ਇਸ ਦੌਰਾਨ ਭਾਰਤੀ ਸਟੇਟ ਬੈਂਕ ਦੀਆਂ ਨੂਰਪੁਰਬੇਦੀ ਸਥਿਤ ਦੋਵੇਂ ਸ਼ਾਖਾਵਾਂ ਚ ਕੋਈ ਕੰਮ ਕਾਜ ਨਹੀਂ ਹੋਇਆ ਜਦਕਿ ਪੰਜਾਬ ਐਂਡ ਸਿੰਧ ਬੈਂਕ ਵਿਖੇ ਵੀ ਅਧਿਕਾਰੀਆਂ ਨੇ 2 ਵਜੇ ਤੱਕ ਕਿਸੀ ਵੀ ਪ੍ਰਕਾਰ ਦਾ ਲੈਣ ਦੇਣ ਨਹੀਂ ਕੀਤਾ ਜਿਸ ਦੇ ਚਲਦਿਆਂ ਆਮ ਖ਼ਪਤਕਾਰਾਂ ਨੂੰ ਬੈਂਕ ਨਾਲ ਸੰਬੰਧਤ ਕੰਮ ਕਾਜ ਕਰਵਾਉਣ ਅਤੇ ਨਗਦੀ ਨਾਲ ਸੰਬੰਧਿਤ ਲੈਣ ਦੇਣ ਕਰਨ ਨੂੰ ਲੈ ਕੇ ਭਾਰੀ ਮੁਸ਼ਕਲ ਪੇਸ਼ ਆਈ।

ਇਹ ਵੀ ਪੜ੍ਹੋ: 'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Markets in Nurpurbedi
  • closed
  • Punjab bandh
  • ਪੰਜਾਬ ਬੰਦ
  • ਪ੍ਰਾਈਵੇਟ ਅਦਾਰੇ
  • ਸਿੱਖਿਆ ਸੰਸਥਾਨ ਬੰਦ

ਪੰਜਾਬ ਬੰਦ ਦੌਰਾਨ ਦਸੂਹਾ ਸ਼ਹਿਰ ਮੁਕੰਮਲ ਬੰਦ, ਬੱਸਾਂ ਬੰਦ, ਆਵਾਜਾਈ ਠੱਪ ਤੇ ਜਨ ਜੀਵਨ ਰਿਹਾ ਪ੍ਰਭਾਵਿਤ

NEXT STORY

Stories You May Like

  • punjab schools bill
    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ ਹੋਇਆ ਬਿੱਲ
  • students  protest  police  jharkhand bandh
    ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • schools and tourist places closed
    ਆ ਰਿਹੈ ਤੂਫਾਨ 'ਡੌਲਫਿਨ' ; ਬੰਦ ਰਹਿਣਗੇ ਸਕੂਲ ਅਤੇ ਟੂਰਿਸਟ ਸਥਲ, ਚੀਨ 'ਚ ਐਮਰਜੈਂਸੀ ਜਾਰੀ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • dirty games were going on in the closed rooms of the hotel
    ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ ਦਿੱਤੀ ਸਾਰੀ ਪੋਲ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab weather  know the big forecast for august 22  23 and 24
      ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
    • horrific accident on jalandhar jammu national highway husband and wife die
      ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
    • punjab bandh response in bhogpur  markets remain closed
      ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
    • groom stuck in traffic jam during punjab bandh in tanda
      ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ...
    • person arrested with liquor bottles
      ਸ਼ਰਾਬ ਦੀਆਂ ਬੋਤਲਾਂ ਸਣੇ 1 ਵਿਅਕਤੀ ਗ੍ਰਿਫ਼ਤਾਰ
    • punjab bandh has an impact on doaba buses closed jalandhar bus stand
      'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
    • tanda  punjab band traffic jam on the national highway
      'ਪੰਜਾਬ ਬੰਦ' ਦੌਰਾਨ ਟਾਂਡਾ ਮੁਕੰਮਲ ਤੌਰ 'ਤੇ ਕਹਿ ਰਿਹਾ ਬੰਦ, ਨੈਸ਼ਨਲ ਹਾਈਵੇਅ...
    • punjab brother sister
      ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ ਵਾਪਰੀ ਅਣਹੋਣੀ
    • health department strict against adulteration
      ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +