ਜਲੰਧਰ (ਸੁਨੀਲ ਮਹਾਜਨ)—ਜਲੰਧਰ ਚੈਂਬਰ ਆਫ ਨਾਰਦਨ ਵੈਲਫੇਅਰ ਸੋਸਾਇਟੀ ਵਲੋਂ ਜਲੰਧਰ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ 'ਤੇ ਵਿਚਾਰ ਚਰਚਾ ਕਰਨ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਪਦਮ ਸ਼੍ਰੀ ਵਿਜੈ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੀਟਿੰਗ 'ਚ ਜਲੰਧਰ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਚਰਚਾ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਸੋਸਾਇਟੀ ਵਲੋਂ ਪਦਮ ਸ਼੍ਰੀ ਵਿਜੈ ਚੋਪੜਾ ਜੀ ਨੂੰ ਛਾਲ ਤੇ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਟਰਾਂਸਪੋਰਟਰ ਦਾ ਐਲਾਨ, ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਦੇਵਾਂਗਾ 5 ਲੱਖ
NEXT STORY