Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    12:23:08 PM

  • bjp takes big action against senior leader

    ਭਾਜਪਾ ਦਾ ਸੀਨੀਅਰ ਆਗੂ ਖ਼ਿਲਾਫ਼ ਵੱਡਾ ਐਕਸ਼ਨ,...

  • punjabi boy in canada

    ਪੰਜਾਬੀ ਮੁੰਡੇ ਦਾ ਕਾਰਾ ! ਏਅਰਪੋਰਟ ਦੇ ਰੇਲ ਟਰੈਕ...

  • when where and how much bribe was paid website will open a poll

    ਕਮਾਲ ਦੀ ਵੈਬਸਾਈਟ ਖੋਲ੍ਹੇਗੀ ਪੋਲ, ਕਦੋਂ,ਕਿੱਥੇ ਤੇ...

  • incident near school

    ਵੱਡੀ ਖ਼ਬਰ  : ਸਕੂਲ ਨੇੜੇ ਹੋਇਆ ਧਮਾਕਾ ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਮਹਿਤਪੁਰ 'ਚ ਹੋਏ ਕਤਲ ਮਾਮਲੇ 'ਚ ਪੁਲਸ ਵਲੋਂ ਵੱਡਾ ਖੁਲਾਸਾ

DOABA News Punjabi(ਦੋਆਬਾ)

ਮਹਿਤਪੁਰ 'ਚ ਹੋਏ ਕਤਲ ਮਾਮਲੇ 'ਚ ਪੁਲਸ ਵਲੋਂ ਵੱਡਾ ਖੁਲਾਸਾ

  • Updated: 03 Jun, 2020 04:23 PM
Jalandhar
mehtapura murder police revelation
  • Share
    • Facebook
    • Tumblr
    • Linkedin
    • Twitter
  • Comment

ਮਹਿਤਪੁਰ (ਛਾਬੜਾ) : ਥਾਣਾ ਮਹਿਤਪੁਰ ਦੇ ਅਧੀਨ ਪੈਂਦੇ ਪਿੰਡ ਤੰਦਾਊਰਾ ਵਿਖੇ ਬੀਤੇ ਸੋਮਵਾਰ ਜਰਨੈਲ ਸਿੰਘ ਉਰਫ ਨੰਨੂ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਨੰਨੂ ਦੇ ਕਤਲ ਮਾਮਲੇ 'ਚ ਪੁਲਸ ਵਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਮਹਿਤਪੁਰ ਦੇ ਐੱਸ.ਐੱਚ.ਓ. ਲਖਵੀਰ ਸਿੰਘ ਨੇ ਦੱਸਿਆ ਕਿ ਨੰਨੂ ਦੇ ਇਕ ਗੈਂਗ ਨਾਲ ਸਬੰਧ ਸਨ ਅਤੇ ਉਸ ਦੇ ਵਿਰੁੱਧ 7-8 ਮੁਕੱਦਮੇ ਵੱਖ-ਵੱਖ ਥਾਣਿਆਂ 'ਚ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨੰਨੂ ਦੇ ਸਬੰਧ ਫੌਜੀ ਤਰਨਤਾਰਨ ਨਾਲ ਵੀ ਸਨ। ਥਾਣਾ ਮੁਖੀ ਲਖਵੀਰ ਸਿੰਘ ਨੇ ਕਿਹਾ ਕਿ ਕਤਲ ਦੀ ਅਸਲ ਸਚਾਈ ਤਾਂ ਦੋਸ਼ੀਆ ਨੂੰ ਫੜਨ 'ਤੇ ਹੀ ਸਾਹਮਣੇ ਆਏਗੀ, ਜਿਨ੍ਹਾਂ ਦੀ ਭਾਲ 'ਚ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਕਤਲ ਨਾਲ ਮਹਿਤਪੁਰ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਥੇ ਦੱਸ ਦੇਈਏ ਕਿ ਮਹਿਤਪੁਰ ਦੇ ਪਿੰਡ ਤੰਦਾਊਰਾ 'ਚ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਜਰਨੈਲ ਸਿੰਘ ਉਰਫ ਨਾਨੂੰ (32) ਪੁੱਤਰ ਰਾਜ ਪਾਲ ਵਾਸੀ ਤੰਦਾਊਰਾ ਨੂੰ ਗੋਲੀ ਮਾਰ ਦਿੱਤੀ। ਅਣਪਛਾਤਿਆਂ ਵਲੋਂ ਚਲਾਈ ਗਈ ਗੋਲੀ ਉਨ੍ਹਾਂ ਦੇ ਸਿਰ ਦੇ ਖੱਬੇ ਪਾਸੇ 'ਚ ਲੱਗੀ, ਜਿਸ ਨਾਲ ਜਰਨੈਲ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਹਮਲਾਵਰਾਂ ਨੇ ਇਕ ਗੋਲੀ ਉਸ ਦੀ ਮਾਤਾ ਬੀਰੋ ਦੇ ਵੀ ਮਾਰੀ, ਜੋ ਨਹੀਂ ਲੱਗੀ ਅਤੇ ਉਹ ਵਾਲ-ਵਾਲ ਬਚ ਗਈ। ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕ 'ਤੇ ਅਣਪਛਾਤੇ ਵਿਅਕਤੀ ਫਰਾਰ ਹੋ ਗਏ ਸਨ।

  • Mehtapura
  • murder
  • police
  • revelation
  • ਮਹਿਤਪੁਰਾ
  • ਕਤਲ
  • ਪੁਲਸ
  • ਖੁਲਾਸਾ

ਹੁਸ਼ਿਆਰਪੁਰ 'ਚ 'ਕੋਰੋਨਾ' ਦਾ ਕਹਿਰ ਜਾਰੀ, ਟਾਂਡਾ 'ਚੋਂ ਮੁੜ ਮਿਲੇ 3 ਨਵੇਂ ਕੇਸ

NEXT STORY

Stories You May Like

  • police reveal details in grenade attack on batala police post
    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
  • police  accused  encounter  murder  hospital
    ਕਤਲ ਮਾਮਲੇ 'ਚ ਲੋੜੀਂਦੇ 2 ਦੋਸ਼ੀਆਂ ਨੂੰ ਦਾ ਪੁਲਸ ਨੇ ਕੀਤਾ ਐਨਕਾਊਂਟਰ
  • air india plane pilot  dope test failed
    Air India ਜਹਾਜ਼ ਟਰਬੂਲੈਂਸ ਮਾਮਲੇ 'ਚ ਵੱਡਾ ਖੁਲਾਸਾ ! ਪਾਇਲਟ ਦਾ ਡੋਪ ਟੈਸਟ ਹੋਇਆ ਫੇਲ੍ਹ
  • big encounter in punjab nawanshahr bullets fired shooters
    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • shweta tiwari aims at exes raja chaudhary  abhinav kohli
    "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
Trending
Ek Nazar
hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • birthday party clash
      ਜਨਮਦਿਨ ਪਾਰਟੀ ’ਚ ਚੱਲੇ ਪਿਸਤੌਲ ਤੇ ਖ਼ੰਡੇ! ਮਜ਼ਾਕ-ਮਜ਼ਾਕ ’ਚ ਹੋਈ ਹੱਥੋਪਾਈ ਤੋਂ...
    • jathedar kuldeep singh gargaj statement
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3...
    • weather will change again in punjab heavy rain alert
      ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
    • young man drowned while bathing in the lohand khad at sri kiratpur sahib
      ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਹੰਡ ਖੱਡ 'ਚ ਨਹਾਉਂਦੇ ਸਮੇਂ ਪਾਣੀ 'ਚ ਡੁੱਬਿਆ...
    • elderly woman dies after roof collapses
      ਮੀਂਹ ਬਣਿਆ ਕਹਿਰ: ਛੱਤ ਡਿੱਗਣ ਨਾਲ ਬਜ਼ੁਰਗ ਮਹਿਲਾ ਦੀ ਮੌਤ
    • motorcycle stolen from near sports college in jalandhar
      ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
    • ruckus at phagwara bus stand  bus conductor and tt argue over rs  5
      ਫਗਵਾੜਾ ਦੇ ਬੱਸ ਸਟੈਂਡ 'ਤੇ ਹੰਗਾਮਾ! 5 ਰੁਪਏ ਦੇ ਪਿੱਛੇ ਬੱਸ ਕੰਡਕਟਰ ਤੇ ਟੀਟੀ...
    • fire at satluj hospital in phagwara
      ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ
    • bjp delegation visits cp office boy death case in jalandhar
      ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
    • arrested for snatching mobile phone from person by pointing sharp weapon
      ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +