ਨਕੋਦਰ (ਸੋਨੂੰ)- ਨਕੋਦਰ ਦੇ ਪਿੰਡ ਤਲਵੰਡੀ ਸਲੇਮ ਵਿਖੇ ਇਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਲੇਮ ਦੇ ਰਹਿਣ ਵਾਲੇ ਰਾਮ ਕੁਸ਼ਾਨੂੰ ਨਾਮ ਦੇ ਪ੍ਰਵਾਸੀ ਭਾਰਤੀ ਨੇ ਦਿਮਾਗੀ ਪਰੇਸ਼ਾਨੀ ਕਾਰਨ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਕੋਦਰ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ ਡਾਗਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੂਰਿਸਟ ਬੱਸ ਨੇ ਮਾਰੀ ਸਾਈਡ, ਸੀਮੈਂਟ ਨਾਲ ਲਦਿਆ ਟਰੱਕ ਪਲਟਿਆ
NEXT STORY