Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:54:26 AM

  • 15 pps officers posted as officiating sp

    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ...

  • gold at three week low  sharp fall in prices  rates of 24 22k gold

    ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ...

  • textile industry  us tariffs and iran war increase exporters   concerns

    ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • 2 ਦੁਕਾਨਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ

DOABA News Punjabi(ਦੋਆਬਾ)

2 ਦੁਕਾਨਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ

  • Updated: 23 Aug, 2019 09:00 PM
Hoshiarpur
millions of rupees cash and goods stolen from 2 shops
  • Share
    • Facebook
    • Tumblr
    • Linkedin
    • Twitter
  • Comment

ਗੜ੍ਹਦੀਵਾਲਾ (ਜਤਿੰਦਰ)-ਬੀਤੀ ਰਾਤ ਚੋਰਾਂ ਵੱਲੋਂ ਸਥਾਨਕ ਹੁਸ਼ਿਆਰਪੁਰ-ਦਸੂਹਾ ਮੇਨ ਰੋਡ 'ਤੇ ਸਥਿਤ ਸੈਨੇਟਰੀ ਦੇ ਸਾਮਾਨ ਦੀਆਂ 2 ਦੁਕਾਨਾਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਲੱਖਾਂ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ ਕਰ ਲੈਣ ਦੀ ਖ਼ਬਰ ਮਿਲੀ ਹੈ। ਚੋਰਾਂ ਵੱਲੋਂ ਇਕੋ ਰਾਤ ਸ਼ਿਆਮ ਟਰੇਡਿੰਗ ਕੰਪਨੀ ਅਤੇ ਰਾਮਗੜ੍ਹੀਆ ਟਰੇਡਰਜ਼ ਨੂੰ ਆਪਣਾ ਨਿਸ਼ਾਨਾ ਬਣਾਉਣ ਕਾਰਨ ਲੋਕਾਂ 'ਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਟਰੇਡਿੰਗ ਕੰਪਨੀ ਦੇ ਸੰਜੀਵ ਕੁਮਾਰ ਅਤੇ ਰਾਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਨ੍ਹਾਂ ਦੀ ਦੁਕਾਨ ਦੀ ਛੱਤ ਉਪਰ ਲੱਗੇ ਦਰਵਾਜ਼ੇ 'ਚੋਂ ਦੁਕਾਨ ਅੰਦਰ ਦਾਖਲ ਹੋ ਕੇ ਲੱਖਾਂ ਰੁਪਏ ਦੀਆਂ ਟੂਟੀਆਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਇਸ ਤੋਂ ਇਲਾਵਾ ਚੋਰਾਂ ਨੇ ਦਾਨ-ਪਾਤਰ ਵਿਚ ਪਏ ਲਗਭਗ 45-50 ਹਜ਼ਾਰ ਅਤੇ ਗੱਲੇ ਵਿਚ ਪਏ ਲਗਭਗ 8-9 ਹਜ਼ਾਰ ਰੁਪਏ ਵੀ ਚੋਰੀ ਕਰ ਲਏ। ਇਸ ਤੋਂ ਇਲਾਵਾ ਚੋਰ ਦੁਕਾਨ ਅੰਦਰ ਲੱਗੇ 2 ਸੀ. ਸੀ. ਟੀ. ਵੀ. ਕੈਮਰੇ ਅਤੇ ਕੈਮਰਿਆਂ ਦੀ ਰਿਕਾਰਡਿੰਗ ਲਈ ਲਾਇਆ ਡੀ. ਵੀ. ਆਰ. ਵੀ ਚੋਰੀ ਕਰ ਕੇ ਲੈ ਗਏ। ਚੋਰ ਦੁਕਾਨ ਦੀ ਇਕ ਤਰਫੋਂ ਉਪਰਲੀ ਮੰਜ਼ਿਲ 'ਤੇ ਚੜ੍ਹ ਕੇ ਅੰਦਰ ਦਾਖਲ ਹੋਏ। ਦੁਕਾਨ ਦੇ ਨਾਲ ਇਕ ਪਾਣੀ ਵਾਲੀ ਪਾਈਪ ਵੀ ਲਟਕ ਰਹੀ ਸੀ, ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਜਾਣ ਸਮੇਂ ਚੋਰ ਪਾਣੀ ਵਾਲੀ ਪਾਈਪ ਲਟਕਾ ਕੇ ਉਥੋਂ ਉੱਤਰੇ ਹਨ।

PunjabKesari

ਚੋਰੀ ਦੀ ਦੂਜੀ ਵਾਰਦਾਤ ਉਕਤ ਦੁਕਾਨ ਤੋਂ ਥੋੜ੍ਹੀ ਹੀ ਦੂਰ ਮੇਨ ਰੋਡ 'ਤੇ ਹੀ ਸਥਿਤ ਰਾਮਗੜ੍ਹੀਆ ਟਰੇਡਰਜ਼ ਵਿਖੇ ਹੋਈ। ਚੋਰ ਦੁਕਾਨ ਦੀ ਦੂਜੀ ਮੰਜ਼ਿਲ 'ਤੇ ਚੜ੍ਹ ਅਤੇ ਉਸ ਦਾ ਸ਼ਟਰ ਪੁੱਟ ਕੇ ਅੰਦਰ ਦਾਖਲ ਹੋਏ। ਦੁਕਾਨ ਮਾਲਕ ਪ੍ਰਗਟ ਸਿੰਘ ਅਤੇ ਅਨਮੋਲਕ ਰਾਜ ਸਿੰਘ ਨੇ ਦੱਸਿਆ ਕਿ ਚੋਰ ਲੱਖਾਂ ਰੁਪਏ ਦੀਆਂ ਟੂਟੀਆਂ, ਹੋਰ ਸਾਮਾਨ ਅਤੇ ਗੱਲੇ ਵਿਚ ਪਏ ਲਗਭਗ 50 ਹਜ਼ਾਰ ਰੁਪਏ ਕੱਢ ਕੇ ਫਰਾਰ ਹੋ ਗਏ। ਗੜ੍ਹਦੀਵਾਲਾ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਗਈ ਹੈ ਪਰ ਇਨ੍ਹਾਂ ਵਾਰਦਾਤਾਂ ਕਾਰਨ ਦੁਕਾਨਦਾਰਾਂ ਵਿਚ ਭਾਰੀ ਸਹਿਮ ਦਾ ਮਾਹੌਲ ਹੈ ਅਤੇ ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਜਲਦੀ ਤੋਂ ਜਲਦੀ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

  • cash
  • goods
  • stolen
  • ਨਕਦੀ
  • ਸਾਮਾਨ
  • ਚੋਰੀ

ਹੜ੍ਹ ਪ੍ਰਭਾਵਿਤ ਲੋਕ ਵਿਸ਼ੇਸ਼ ਕੈਂਪਾਂ ਵਿਚ ਜਾਣ : ਕੈਪਟਨ

NEXT STORY

Stories You May Like

  • theft case
    ਘਰ 'ਚੋਂ ਸਮਾਨ ਅਤੇ ਨਕਦੀ ਚੋਰੀ, ਅਣਪਛਾਤਾ ਨਾਮਜ਼ਦ
  • expensive liquor worth lakhs of rupees stolen from liquor shop
    ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
  • theft case
    ਘਰ 'ਚੋਂ ਤਾਰਾਂ ਚੋਰੀ ਕਰਨ ਦੇ ਦੋਸ਼ਾਂ 'ਚ 2 ਗ੍ਰਿਫ਼ਤਾਰ
  • fir case
    ਘਰ ’ਚੋਂ ਸੋਨਾ, ਨਕਦੀ ਤੇ ਮੋਬਾਇਲ ਚੋਰੀ ਕਰਕੇ ਘਰ ਨੂੰ ਲਗਾਈ ਅੱਗ
  • gold and cash stolen from the house
    ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ 4 ਤੋਲੇ ਸੋਨਾ ਤੇ ਨਕਦੀ ਚੋਰੀ
  • thieves used to steal women  s underwear
    ਅਜੀਬੋ-ਗਰੀਬ ਮਾਮਲੇ: ਸੋਨਾ, ਨਕਦੀ ਜਾਂ ਕੀਮਤੀ ਸਾਮਾਨ ਨਹੀਂ ਔਰਤਾਂ ਦੇ ਅੰਡਰਵੀਅਰ ਚੋਰੀ ਕਰਦੇ ਸਨ ਚੋਰ
  • theft case
    ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਮਿਡ ਡੇਅ ਮੀਲ ਦਾ ਸਮਾਨ ਚੋਰੀ
  • farmers loans up to rs 2 lakh will be waived
    Good News! ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਹੋਵੇਗਾ ਮਾਫ, CM ਫੜਨਵੀਸ ਨੇ ਕੀਤਾ ਐਲਾਨ
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • two people arrested with stolen vehicles
      ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • modi ji comes to punjab he never comes empty handed kewal singh dhillon
      PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
    • pm narendra modi reached jalandhar jalandhar cantt railway station
      ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +