Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:05:26 PM

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਪਵਿੱਤਰ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣਗੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ

DOABA News Punjabi(ਦੋਆਬਾ)

ਪਵਿੱਤਰ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣਗੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ

  • Edited By Shivani Attri,
  • Updated: 09 Feb, 2023 05:46 PM
Sultanpur Lodhi
minister gajendra shekhawat will come for darshan of the  pavitra kali bein
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ- ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬਾਬੇ ਨਾਨਕ ਦੀ ਪਵਿੱਤਰ ਕਾਲੀ ਵੇਈਂ ਦੇ ਦਰਸ਼ਨਾਂ ਲਈ ਆਉਣਗੇ। ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਪਾਰਲੀਮੈਂਟ ਵੱਲੋਂ ਜਲ ਸ਼ਕਤੀ ਮੰਤਰਾਲੇ ਦੀ ਬਣਾਈ ਸਲਾਹਕਾਰ ਕਮੇਟੀ ਦੇ ਉਹ ਮੈਂਬਰ ਹਨ। ਇਸ ਕਮੇਟੀ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ ਸੀ। ਇਸ ਮੀਟਿੰਗ ਵਿੱਚ ਉਨ੍ਹਾ ਨੇ ਪੰਜਾਬ ਦੇ ਪਾਣੀਆਂ ਦੇ ਮੁੱਦਿਆਂ ਨੂੰ ਉਠਾਇਆ ਸੀ ਅਤੇ ਨਾਲ ਹੀ ਕੇਂਦਰੀ ਮੰਤਰੀ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਸੀ।

ਸੰਤ ਸੀਚੇਵਾਲ ਨੇ ਦੱਸਿਆ ਕਿ ਸਲਾਹਕਾਰ ਕਮੇਟੀ ਵਿੱਚ ਉਨ੍ਹਾਂ ਨੇ ਵਰਤੇ ਗਏ ਪਾਣੀ ਨੂੰ ਮੁੜ ਵਰਤਣ, ਮੀਂਹ ਦੇ ਪਾਣੀ ਨੂੰ ਸੰਭਾਲਣ ਅਤੇ ਖੇਤ ਦਾ ਪਾਣੀ ਖੇਤ ਵਿੱਚ ਰੀਚਾਰਜ਼ ਕਰਨ ਬਾਰੇ ਚਰਚਾ ਕੀਤੀ ਸੀ। ਉਨ੍ਹਾਂ ਨੇ ਮੀਟਿੰਗ ਵਿੱਚ ਨਦੀਆਂ ਅਤੇ ਦਰਿਆਵਾਂ ਵਿੱਚ ਫੈਕਟਰੀਆਂ ਦੇ ਪਾਏ ਜਾ ਰਹੇ ਦੂਸ਼ਿਤ ਪਾਣੀ ਦਾ ਮੁੱਦਾ ਵੀ ਉਠਾਇਆ ਸੀ ਜਿਸ ਕਾਰਨ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਕਾਰਨ ਲੋਕਾਂ ਭਿਆਨਕ ਬੀਮਾਰੀਆਂ ਨਾਲ ਪੀੜਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਘਰਾਂ ਦੀਆਂ ਛੱਤਾਂ ਤੋਂ ਮੀਂਹ ਦਾ ਪਾਣੀ ਮਨਰੇਗਾ ਰਾਹੀ ਧਰਤੀ ਹੇਠ ਰੀਚਾਰਜ ਕੀਤਾ ਜਾਵੇ।

ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ, ਔਰਤ ਦੀ ਹੋਈ ਦਰਦਨਾਕ ਮੌਤ

ਸੰਤ ਸੀਚੇਵਾਲ ਨੇ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਸਵੀਕਾਰ ਕਰਦਿਆਂ ਕਿਹਾ ਸੀ ਕਿ ਉਹ ਬਾਬੇ ਨਾਨਕ ਦੀ ਵੇਈਂ ਵੇਖਣ ਦੇ ਇੱਛੁਕ ਹਨ ਜਿਹੜੀ ਦੇਸ਼ ਲਈ ਇਕ ਮਾਡਲ ਵੱਲੋਂ ਸਥਾਪਿਤ ਹੋਈ ਹੈ ਕਿ ਨਦੀਆਂ ਦਰਿਆਵਾਂ ਨੂੰ ਕਿਵੇਂ ਸਾਫ਼ ਰੱਖਿਆ ਜਾ ਸਕਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਨੇੜਲੇ ਭਵਿੱਖ ਵਿੱਚ ਵੇਈਂ ਦੇ ਨਿਰਮਲ ਵੱਗਦੀ ਜਲਧਾਰਾ ਨੂੰ ਦੇਖਣਾ ਚਹੁੰਦੇ ਹਨ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸੰਭਾਲ ਕਰਨਾ ਬੇਹੱਦ ਜਰੂਰੀ ਹੈ ਅਤੇ ਦੇਸ਼ ਨੂੰ ਖੇਤੀ ਲਈ ਲੋੜੀਂਦੇ ਪਾਣੀ ਦਾ ਪ੍ਰਬੰਧ ਨਦੀਆਂ ਤੇ ਦਰਿਆਵਾਂ ਵਿੱਚ ਵੱਗਦੇ ਸਾਫ਼ ਪਾਣੀਆਂ ਨਾਲ ਹੀ ਕੀਤਾ ਜਾ ਸਕਦਾ। ਇਸ ਮੌਕੇ ਇਸ 24 ਮੈਂਬਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸੰਸਦ ਮੈਂਬਰਾਂ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਵੀ ਆਪਣੇ ਆਪਣੇ ਇਲਾਕਿਆਂ ਦੇ ਪਾਣੀਆਂ ਦੇ ਹਾਲਤਾਂ ਤੋਂ ਕਮੇਟੀ ਨੂੰ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ : ਦੇਹ ਵਪਾਰ ਦੇ ਅੱਡਿਆਂ ਦਾ ਗੜ੍ਹ ਬਣ ਚੁੱਕਿਐ ਜਲੰਧਰ ਦਾ ਵੈਸਟ ਹਲਕਾ, ਇਨ੍ਹਾਂ ਮੁਹੱਲਿਆਂ ’ਚ ਚੱਲ ਰਿਹੈ ਗਲਤ ਕੰਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Union Water Power Minister Gajendra Shekhawat
  • pavitra kali bein
  • ਪਵਿੱਤਰ ਕਾਲੀ ਵੇਈਂ
  • ਦਰਸ਼ਨ
  • ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ

‘698ਵੀਂ ਰਾਹਤ ਵੰਡ’ ਸੰਪੰਨ, ਜੰਮੂ-ਕਸ਼ਮੀਰ 'ਚ  200 ਪਰਿਵਾਰਾਂ ਲਈ ਭਿਜਵਾਇਆ ਰਾਸ਼ਨ

NEXT STORY

Stories You May Like

  • kali temple  person  tongue  police
    ਕਾਲੀ ਮੰਦਰ ਦੇ ਬਾਹਰ ਵਿਅਕਤੀ ਨੇ ਵੱਢ ਲਈ ਆਪਣੀ ਜੀਭ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • partnership with companies like netflix  youtube is necessary to boost tourism
    ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ ਸਾਂਝੇਦਾਰੀ ਜ਼ਰੂਰੀ :  ਸ਼ੇਖਾਵਤ
  • benefits of applying rose water on the face
    ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
  • indian boat incident
    ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ
  • important decisions taken in union cabinet meeting
    ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ ਮੰਥਨ’ ਯੋਜਨਾ ਨੂੰ ਪ੍ਰਵਾਨਗੀ
  • vice admiral a  n  pramod  indian navy  deputy chief
    ਵਾਈਸ ਐਡਮਿਰਲ ਏ. ਐੱਨ. ਪ੍ਰਮੋਦ ਨੇ ਸੰਭਾਲਿਆ ਜਲ ਸੈਨਾ ਦੇ ਡਿਪਟੀ ਚੀਫ਼ ਦਾ ਅਹੁਦਾ
  • rbi governor told when plastic notes will come
    ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • mc phagwara and district administration helpless before illegal occupiers
      ਨਾਜਾਇਜ਼ ਕਬਜ਼ਾਧਾਰੀਆਂ ਅੱਗੇ ਨਗਰ ਨਿਗਮ ਫਗਵਾੜਾ ਤੇ ਜ਼ਿਲਾ ਪ੍ਰਸ਼ਾਸਨ ਬੇਵੱਸ :...
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +