Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    4:33:36 PM

  • new twist case of a daughter murdered by her father

    ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ...

  • major decision by punjab chemists association new directives issued chemists

    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ!...

  • ind vs nz

    ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20...

  • an nda alliance government will be formed in punjab

    'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਮੁੜ ਪਾਰਟੀ ਟਿਕਟ ਮਿਲਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਨੂਰਪੁਰਬੇਦੀ ਪਹੁੰਚਣ ’ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ

DOABA News Punjabi(ਦੋਆਬਾ)

ਮੁੜ ਪਾਰਟੀ ਟਿਕਟ ਮਿਲਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਨੂਰਪੁਰਬੇਦੀ ਪਹੁੰਚਣ ’ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ

  • Edited By Shivani Attri,
  • Updated: 01 Nov, 2026 01:27 PM
Roopnagar-Nawanshahr
mla dinesh chadha receives a warm welcome
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਭੰਡਾਰੀ,ਕੁਲਦੀਪ)-ਆਮ ਆਦਮੀ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ 40 ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਟਿਕਟ ਮਿਲਣ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਵਰਕਰਾਂ ਵੱਲੋਂ ਜਸ਼ਨ ਮਨਾਏ ਗਏ ਅਤੇ ਵਿਧਾਇਕ ਦਿਨੇਸ਼ ਚੱਢਾ ਦਾ ਨੂਰਪੁਰਬੇਦੀ ਵਿਖੇ ਪਹੁੰਚਣ ’ਤੇ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਇਕ-ਦੂਜੇ ਨੂੰ ਵਧਾਈਆਂ ਦੇ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਹੋਈ ਮੌਤ

PunjabKesari

ਟਿਕਟ ਮਿਲਣ ਦਾ ਐਲਾਨ ਹੋਣ ਉਪਰੰਤ ਵਿਧਾਇਕ ਦਿਨੇਸ਼ ਚੱਢਾ ਜਦੋਂ ਨੂਰਪੁਰਬੇਦੀ ਸਥਿਤ ਆਪਣੇ ਦਫ਼ਤਰ ਵਿਖੇ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਹਿਨਾ ਕੇ ਸਵਾਗਤ ਕੀਤਾ। ਇਸ ਦੌਰਾਨ ਵਰਕਰਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਸਾਫ਼ ਝਲਕ ਰਹੀ ਸੀ ਅਤੇ ਉਨ੍ਹਾਂ ਨੇ ਵਿਧਾਇਕ ਨੂੰ ਮੁੜ ਟਿਕਟ ਮਿਲਣ ਨੂੰ ਪਾਰਟੀ ਦੀ ਕਾਰਗੁਜ਼ਾਰੀ ਅਤੇ ਲੋਕਾਂ ਵਿਚ ਉਨ੍ਹਾਂ ਦੀ ਸਵੀਕਾਰਤਾ ਦੀ ਜਿੱਤ ਕਰਾਰ ਦਿੱਤਾ। ਵਰਕਰਾਂ ਨੇ ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀ ਖੁਸ਼ੀ ਦਾ ਇਜ਼ਹਾਰ ਵੀ ਕੀਤਾ।

ਇਲਾਕੇ ਦੀ ਤਰੱਕੀ ਲਈ ਕਰਵਾਏ ਕੰਮਾਂ ਤੇ ਵਰਕਰਾਂ ਦੀ ਮਿਹਨਤ ਸਦਕਾ ਮੁੜ ਮਿਲੀ ਪਾਰਟੀ ਟਿਕਟ : ਚੱਢਾ
ਇਸ ਮੌਕੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਉਹ ਅੱਜ ਜਿਸ ਮੁਕਾਮ ’ਤੇ ਪਹੁੰਚੇ ਹਨ, ਉਸ ਪਿੱਛੇ ਪਾਰਟੀ ਦੇ ਸਮਰਪਿਤ ਵਰਕਰਾਂ ਦੀ ਅਣਥੱਕ ਮਿਹਨਤ ਅਤੇ ਲੋਕਾਂ ਵੱਲੋਂ ਮਿਲਿਆ ਪਿਆਰ ਤੇ ਸਹਿਯੋਗ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਗਏ ਯਤਨਾਂ, ਵਿਕਾਸ ਕਾਰਜਾਂ ਅਤੇ ਜਨਤਾ ਦੀ ਸੇਵਾ ਨੂੰ ਸਮਰਪਿਤ ਰਹਿਣ ਸਦਕਾ ਹੀ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਮੁੜ ਭਰੋਸਾ ਜਤਾਉਂਦਿਆਂ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੜ ਟਿਕਟ ਮਿਲਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ: ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ ਸਭ ਦੇ ਹੋਸ਼

ਵਿਧਾਇਕ ਚੱਢਾ ਨੇ ਮੁੜ ਪਾਰਟੀ ਉਮੀਦਵਾਰ ਬਣਾਉਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਜੁਟ ਜਾਣ। ਇਸ ਉਪਰੰਤ ਵਿਧਾਇਕ ਦਿਨੇਸ਼ ਚੱਢਾ ਪਾਰਟੀ ਵਰਕਰਾਂ ਅਤੇ ਸਮਰਥਕਾਂ ਸਮੇਤ ਸਥਾਨਕ ਪੀਰ ਬਾਬਾ ਜਿੰਦਾ ਸ਼ਹੀਦ ਦੇ ਧਾਰਮਿਕ ਅਸਥਾਨ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪਾਠੀ ਸਿੰਘਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ: LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • MLA Dinesh Chadha
  • warm welcome
  • party ticket
  • ਵਿਧਾਇਕ ਦਿਨੇਸ਼ ਚੱਢਾ
  • ਨੂਰਪੁਰਬੇਦੀ
  • ਭਰਵਾਂ ਸਵਾਗਤ

ਚੋਰਾਂ ਦੇ ਬੁਲੰਦ ਹੌਂਸਲੇ! ਮੈਡੀਕਲ ਸਟੋਰ ਦੀ ਛੱਤ ਤੋਂ 160 ਫੁੱਟ ਕਾਪਰ ਪਾਈਪ ਕੀਤੀ ਚੋਰੀ

NEXT STORY

Stories You May Like

  • harmeet singh khudian receives a warm welcome upon his arrival in fresno
    ਹਰਮੀਤ ਸਿੰਘ ਖੁੱਡੀਆਂ ਦਾ ਫਰਿਜ਼ਨੋ ਪਹੁੰਚਣ ’ਤੇ ਕੀਤਾ ਨਿੱਘਾ ਸਵਾਗਤ
  • welcome for jathedar gargaj by the sikh community upon his arrival in norway
    ਨਾਰਵੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ
  • balwinder singh patwari  worker  meeting
    ਬਲਵਿੰਦਰ ਸਿੰਘ ਪਟਵਾਰੀ ਵੱਲੋਂ ਪਾਰਟੀ ਆਗੂਆਂ, ਵਰਕਰਾਂ ਤੇ ਲੋਕਾਂ ਨਾਲ ਤਾਲਮੇਲ ਦੀ ਮੁਹਿੰਮ ਜਾਰੀ
  • aap ludhiana tickets
    ਲੁਧਿਆਣਾ ਜ਼ਿਲ੍ਹੇ ਦੇ 14 'ਚੋਂ 7 ਵਿਧਾਇਕਾਂ ਨੂੰ ਟਿਕਟ ਦੀ ਮੁੜ ਲਾਟਰੀ! ਦੋ ਵਜ਼ੀਰ ’ਤੇ ਪੰਜ ਵਿਧਾਇਕ ਫਿਲਹਾਲ ਵਾਂਝੇ
  • depot holders lay siege to the dfsc office over non payment of seven months
    ਸੱਤ ਮਹੀਨਿਆਂ ਦੀ ਬਕਾਇਆ ਕਮਿਸ਼ਨ ਨਾ ਮਿਲਣ ’ਤੇ ਡਿਪੂ ਹੋਲਡਰਾਂ ਵੱਲੋਂ ਡੀਐੱਫਐੱਸਸੀ ਦਫ਼ਤਰ ਦਾ ਘਿਰਾਓ
  • gst on cancelled flight tickets will be refunded  tribunal rules
    ਰੱਦ ਹਵਾਈ ਟਿਕਟ ’ਤੇ GST ਵਾਪਸ ਮਿਲੇਗਾ, ਟ੍ਰਿਬਿਊਨਲ ਦਾ ਫੈਸਲਾ
  • parineeti chopra celebrates karwa chauth with raghav chadha at 35 000 feet
    35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ ਮਨਾਇਆ ਕਰਵਾ ਚੌਥ
  • polish pm donald tusk receives a grand welcome in india
    ਪੋਲੈਂਡ ਦੇ PM ਡੋਨਾਲਡ ਟੁਸਕ ਦਾ ਭਾਰਤ 'ਚ ਸ਼ਾਨਦਾਰ ਸਵਾਗਤ, ਵਪਾਰ ਤੇ ਰੱਖਿਆ ਖੇਤਰ 'ਤੇ ਹੋਵੇਗੀ ਅਹਿਮ ਗੱਲਬਾਤ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • man dies in accident on track near platform
      ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
    • special police drive in jalandhar schools and colleges
      ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
    • police conducted a raid in the drug hotspot village of naharpur
      ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
    • woman who attempted suicide says    father in law forcibly
      ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
    • man dies after falling while traveling on a motorcycle
      ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ...
    • major incident in punjab
      ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ!...
    • haryana chief minister nayab singh saini
      PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ ਸਰਕਾਰ ਬਣੇਗੀ: ਹਰਿਆਣਾ CM ਨਇਬ...
    • punjab weather raining imd
      ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
    • lpu phagwara violence rumor closure report high court
      LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
    • special lok adalat for cases related to cheque bouncing
      ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਲੱਗੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +