Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    6:35:45 PM

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

  • 2 killed  6 injured in shooting in nice  france

    ਸ਼ਹਿਰ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ! 2 ਮੌਤਾਂ,...

  • military action in west asia

    ਖ਼ਤਮ ਹੋਵੇਗੀ ਜੰਗਬੰਦੀ! ਪੱਛਮੀ ਏਸ਼ੀਆ 'ਚ ਮੁੜ ਫੌਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਵਿਧਾਇਕ ਗਿਲਜੀਆਂ ਨੇ ਟਾਂਡਾ ਅਨਾਜ ਮੰਡੀ 'ਚ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖਰੀਦ

DOABA News Punjabi(ਦੋਆਬਾ)

ਵਿਧਾਇਕ ਗਿਲਜੀਆਂ ਨੇ ਟਾਂਡਾ ਅਨਾਜ ਮੰਡੀ 'ਚ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖਰੀਦ

  • Edited By Aarti Dhillon,
  • Updated: 27 Sep, 2020 05:19 PM
Hoshiarpur
mla gilji launches government procurement of paddy in tanda grain market
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਅੱਜ ਦਾਣਾ ਮੰਡੀ ਟਾਂਡਾ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਹੈ। | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਿਮਰਨ ਸਿੰਘ ਸੈਣੀ, ਵਾਈਸ ਚੇਅਰਮੈਨ ਰਾਕੇਸ਼ ਵੋਹਰਾ, ਸਕੱਤਰ ਸੁੱਚਾ ਸਿੰਘ, ਚੇਅਰਮੈਨ ਪੰਚਾਇਤ ਸੰਮਤੀ ਜਰਨੈਲ ਸਿੰਘ ਜਾਜਾ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਅਵਤਾਰ ਸਿੰਘ ਖੋਖਰ ਵੀ ਉਨ੍ਹਾਂ ਦੇ ਨਾਲ ਸਨ।

ਇਸ ਮੌਕੇ ਵਿਧਾਇਕ ਗਿਲਜੀਆਂ ਨੇ ਮਾਰਕਫੈੱਡ ਖਰੀਦ ਏਜੇਂਸੀ ਵੱਲੋ ਖਰੀਦ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕੋਵਿਡ 19 ਦੇ ਮੱਦੇਨਜ਼ਰ ਸਰਕਾਰੀ ਹਿਦਾਇਤਾਂ ਦਾ ਪਾਲਣ ਕੀਤਾ ਜਾਵੇ, ਮਾਸਕ ਪਾਉਂਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਾਰਕੀਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਹਰ ਸਹੂਲਤ ਦਾ ਖਿਆਲ ਰੱਖਣ ਦੀ ਹਦਾਇਤ ਦਿੱਤੀ, ਬਾਥਰੂਮ, ਪਾਣੀ ਆਦਿ ਦੀ ਸਹੂਲਤ ਦਾ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਉੱਥੇ ਕਿਸਾਨਾਂ ਨੂੰ ਵੀ ਫਸਲ ਸੁਕਾ ਕੇ ਮੰਡੀ 'ਚ ਲਿਆਉਣ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਹਰੀ ਕ੍ਰਿਸ਼ਨ ਸੈਣੀ, ਗੋਲਡੀ ਕਲਿਆਣਪੁਰ, ਥਾਣਾ ਮੁਖੀ ਬਿਕਰਮ ਸਿੰਘ, ਬਲਦੇਵ ਸਿੰਘ ਮੁਲਤਾਨੀ, ਰਾਜੇਸ਼ ਲਾਡੀ, ਸੁਖਵਿੰਦਰ ਜੀਤ ਸਿੰਘ ਬੀਰਾ, ਗੌਰਵ ਪੁਰੀ, ਬੌਬੀ ਬਹਿਲ, ਓਮ ਪੁਰੀ, ਮੁੱਖ ਲੇਖਾਕਾਰ ਸੁਰਿੰਦਰਪਾਲ ਸਿੰਘ, ਨਵਰੀਤ ਸਿੰਘ, ਬਲਰਾਜ ਸਿੰਘ, ਆਕਾਸ਼ਦੀਪ ਸਿੰਘ, ਪੰਕਜ ਸਚਦੇਵਾ, ਜਗਦੀਸ਼ ਆਨੰਦ, ਸੁਨੀਤ ਪੁਰੀ, ਗਿੰਨੀ ਅਰੋੜਾ ਆਦਿ ਮੌਜੂਦ ਸਨ।

  • MLA Gilji
  • government
  • paddy Tanda grain market
  • ਵਿਧਾਇਕ ਗਿਲਜੀਆਂ
  • ਟਾਂਡਾ
  • ਅਨਾਜ ਮੰਡੀ

ਫਗਵਾੜਾ 'ਚ ਸੁਖਬੀਰ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤਾਂ ਨੇ ਕੀਤਾ ਪ੍ਰਦਰਸ਼ਨ

NEXT STORY

Stories You May Like

  • civil hospital checking
    ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
  • paddy planting  farmers of punjab
    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • 75 bags of wheat stolen from kalanaur grain market
    ਕਲਾਨੌਰ ਦਾਣਾ ਮੰਡੀ 'ਚੋਂ 75 ਬੋਰੀਆਂ ਕਣਕ ਚੋਰੀ, ਲੱਖਾਂ ਦਾ ਨੁਕਸਾਨ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • smart classrooms will be built in all government schools in the city
    ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ ਹੋਣਗੇ ਸ਼ੁਰੂ
  • khanna grain market
    ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
  • 2 37 674 metric tons of wheat arrived in the grain markets of nawanshahr
    ਨਵਾਂਸ਼ਹਿਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 2,37,674 ਮੀਟ੍ਰਿਕ ਟਨ ਕਣਕ ਦੀ ਆਮਦ, ਲੱਗੇ ਬੋਰੀਆਂ ਦੇ ਢੇਰ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • thieves arrested in jalandhar
      ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
    • robbers rob a person at gunpoint on sodhal road
      ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
    • terrible fire breaks out at waryana dumpterrible fire breaks out at waryana dump
      ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
    • punjab sudden death of international bodybuilder
      ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ
    • punjabi boy dies of heart attack in america
      ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • nakodar to mehatpur road from closed for 30 days
      ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
    • new twist in the murder case of harmol singh in nurpur bedi
      ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ...
    • controversy again arises over liquor store opened in jalandhar cantt
      ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
    • pseb 10th class board result hoshiarpur
      PSEB 10ਵੀਂ ਦਾ ਨਤੀਜਾ: ਪੰਜਾਬ ’ਚ 10ਵੇਂ ਸਥਾਨ ’ਤੇ ਰਿਹਾ ਹੁਸ਼ਿਆਰਪੁਰ ਜ਼ਿਲ੍ਹਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +