Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    9:53:38 PM

  • this mistake was made at the toll plaza

    ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ...

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

  • us eases venezuela oil sanctions

    ਊਰਜਾ ਸੰਕਟ ਵਿਚਾਲੇ US ਨੇ ਵੈਨੇਜ਼ੁਏਲਾ 'ਤੇ ਤੇਲ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਮੰਡੀ ਬੋਰਡ ਦੇ ਸੈਕਟਰੀ ਦੀ ਬਦਲੀ ਨੂੰ ਲੈ ਕੇ ‘ਆਪ’ ਵਿਧਾਇਕ ਰੌੜੀ ’ਤੇ ਲੱਗੇ 5 ਲੱਖ ਲੈਣ ਦੇ ਦੋਸ਼

DOABA News Punjabi(ਦੋਆਬਾ)

ਮੰਡੀ ਬੋਰਡ ਦੇ ਸੈਕਟਰੀ ਦੀ ਬਦਲੀ ਨੂੰ ਲੈ ਕੇ ‘ਆਪ’ ਵਿਧਾਇਕ ਰੌੜੀ ’ਤੇ ਲੱਗੇ 5 ਲੱਖ ਲੈਣ ਦੇ ਦੋਸ਼

  • Edited By Shivani Attri,
  • Updated: 07 May, 2022 01:40 PM
Hoshiarpur
mla jai krishan rouri accused transfer of mandi board secretary
  • Share
    • Facebook
    • Tumblr
    • Linkedin
    • Twitter
  • Comment

ਮਾਹਿਲਪੁਰ (ਅਗਨੀਹੋਤਰੀ)- ਵੋਟਾਂ ਤੋਂ ਸ਼ੁਰੂ ਹੋਈ ਪੰਜਾਬ ਮੰਡੀ ਬੋਰਡ ਦੇ ਇਕ ਸਕੱਤਰ ਦੀ ਬਦਲੀ ਦੇ ਮਾਮਲੇ ਨੇ ਉਸ ਸਮੇਂ ਤੂਲ ਫ਼ੜ ਲਿਆ ਜਦੋਂ ਸਬੰਧਤ ਮਹਿਕਮੇ ਦੇ ਇਕ ਸੇਵਾ ਮੁਕਤ ਅਧਿਕਾਰੀ ਨੇ ਮੁੱਖ਼ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਭ੍ਰਿਸ਼ਟਾਚਾਰ ਰੋਕੂ ਹੈਲਪ ਲਾਈਲ ਨੰਬਰ ’ਤੇ ਆਪਣੀ ਆਵਾਜ਼ ਵਿਚ ਰਿਕਾਰਡ ਕਰਕੇ ਸ਼ਿਕਾਇਤ ਪਾ ਦਿੱਤੀ। ਸ਼ਿਕਾਇਤ ਕਰਤਾ ਨੇ ਮੰਡੀ ਬੋਰਡ ਦੇ ਇਕ ਸਕੱਤਰ ਦੀ ਬਦਲੀ ਨੂੰ ਲੈ ਕੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੌੜੀ ’ਤੇ ਬਦਲੀ ਕਰਵਾਉਣ ਲਈ ਨਿੱਜੀ ਦਿਲਚਸਪੀ ਲੈਣ ਅਤੇ ਪੰਜ ਲੱਖ਼ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਲਗਾ ਦਿੱਤਾ। ਵਾਇਰਲ ਹੋਈ ਇਸ ਆਡੀਓ ਸ਼ਿਕਾਇਤ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ।

ਕੀ ਹੈ ਪੂਰਾ ਮਾਮਲਾ
ਮੰਡੀ ਬੋਰਡ ਦੇ ਹੁਸ਼ਿਆਰਪੁਰ ਤੋਂ ਸੇਵਾ ਮੁਕਤ ਸਕੱਤਰ ਜੁਗਰਾਜਪਾਲ ਸਿੰਘ ਸ਼ਾਹੀ ਵਾਸੀ ਆਪਣੀ ਆਵਾਜ਼ ਵਿਚ ਸ਼ਿਕਾਇਤ ਰਿਕਾਰਡ ਕਰਕੇ ਮੁੱਖ਼ ਮੰਤਰੀ ਵੱਲੋਂ 23 ਮਾਰਚ ਨੂੰ ਜਾਰੀ ਭ੍ਰਿਸ਼ਟਾਚਾਰ ਰੋਕੂ ਹੈਲਪ ਲਾਈਨ ਨੰਬਰ ’ਤੇ ਸ਼ਿਕਾਇਤ ਕਰ ਦਿੱਤੀ। ਉਸ ਨੇ ਸ਼ਿਕਾਇਤ ਵਿਚ ਕਿਹਾ ਕਿ 6 ਜਨਵਰੀ 2022 ਨੂੰ ਸ਼ਾਮ ਚੌਰਾਸੀ ਤੋਂ ਵਿਧਾਇਕ ਪਵਨ ਆਦੀਆ ਨੇ ਆਪਣੇ ਲੈਟਰ ਪੈਡ ’ਤੇ ਟਾਂਡਾ ਵਿਖ਼ੇ ਮੰਡੀ ਬੋਰਡ ਵਿਚ ਤਾਇਨਾਤ ਸਕੱਤਰ ਸੁਰਿੰਦਰ ਸਿੰਘ ਸੈਣੀ ਦੀ ਬਦਲੀ ਹੁਸ਼ਿਆਰਪੁਰ ਕਰਨ ਦੀ ਬੇਨਤੀ ਕੀਤੀ ਜਿਸ ’ਤੇ ਉਸ ਵੇਲੇ ਦੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਵੀ ਆਪਣੇ ਦਸਤਖ਼ਤ ਕਰਕੇ ਹੁਸ਼ਿਆਰਪੁਰ ਵਿਖ਼ੇ ਕੀਤੀ ਜਾਣ ਵਾਲੀ ਦੀ ਪ੍ਰੋੜਤਾ ਕੀਤੀ। 7 ਜਨਵਰੀ 2022 ਨੂੰ ਟਾਂਡੇ ਵਿਖ਼ੇ ਉਸ ਵੇਲੇ ਦੇ ਮੁੱਖ਼ ਮੰਤਰੀ ਦੀ ਫ਼ੇਰੀ ਦੌਰਾਨ ਸਕੱਤਰ ਦੀ ਬਦਲੀ ਲਈ ਸੰਗਤ ਸਿੰਘ ਗਿਲਜੀਆਂ ਨੇ ਮੁੱਖ਼ ਮੰਤਰੀ ਸਾਹਿਬ ਤੋਂ ਇਸ ਦੀ ਬਦਲੀ ਹੁਸ਼ਿਆਰਪੁਰ ਕਰਨ ਲਈ ਮਨਜੂਰੀ ਲੈ ਲਈ। ਉਨ੍ਹਾਂ ਦੱਸਿਆ ਕਿ 8 ਜਨਵਰੀ 2022 ਨੂੰ ਚੋਣ ਜ਼ਾਬਤਾ ਲੱਗ ਗਿਆ ਪਰ ਸੁਰਿੰਦਰ ਸਿੰਘ ਸੈਣੀ ਨੇ ਮਿਲੀ ਭੁਗਤ ਨਾਲ 7 ਜਨਵਰੀ ਨੂੰ ਹੀ ਹੁਸ਼ਿਆਪੁਰ ਵਿਖ਼ੇ ਜੁਆਇੰਨ ਕਰ ਲਿਆ ਜਦਕਿ ਇਸ ਬਦਲੀ ਨਾਲ ਸਬੰਧਤ ਹੁਕਮਾਂ ਦੀ ਕਾਪੀ 9 ਜਨਵਰੀ 2022 ਨੂੰ ਮਿਲਦੀ ਹੈ ਤਦ ਤੱਕ ਚੋਣ ਜ਼ਾਬਤਾ ਲੱਗ ਚੁੱਕਾ ਸੀ।

ਇਹ ਵੀ ਪੜ੍ਹੋ: ਵਿਦੇਸ਼ 'ਚੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

PunjabKesari

ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸ਼ਾਮ ਚੁਰਾਸੀ ਤੋਂ ਜਿੱਤੇ ਵਿਧਾਇਕ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਟਾਂਡੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਕੋਲ ਆਡ਼੍ਹਤੀਆਂ ਨੇ ਸ਼ਰੇਆਮ ਸਕੱਤਰ ਸੁਰਿੰਦਰ ਸਿੰਘ ਸੈਣੀ ’ਤੇ ਹਰ ਸਾਲ ਮੋਟੀ ਰਕਮ ਵਸੂਲਣ ਦੇ ਦੋਸ਼ ਲਗਾਏ ਜਿਸ ਕਾਰਨ ਇਸ ਕਰਮਚਾਰੀ ਨੂੰ ਚਨਾਰਥਲ ਸਰਹੰਦ ਬਦਲ ਦਿੱਤਾ ਪਰ ਸੈਕਟਰੀ ਨੇ ਉੱਥੇ ਜੁਆਇੰਨ ਨਾ ਕੀਤਾ। ਜੁਆਇੰਨ ਕਰਨ ਦੀ ਮਿਤੀ ਲੰਘਣ ਕਾਰਨ ਵਿਭਾਗ ਦੇ ਸਰਹੰਦ ਦੇ ਕਰਮਚਾਰੀਆਂ ਨੇ ਇਸ ਦੀ ਜੁਆਇੰਨ ਨਾ ਕਰਨ ਦੀ ਡੀ. ਐੱਮ. ਨੇ ਸ਼ਿਕਾਇਤ ਕਰ ਦਿੱਤੀ ਕਿਉਂਕਿ ਫ਼ਸਲੀ ਦਿਨਾਂ ਦੌਰਾਨ ਕਾਨੂੰਨਨ ਗਲਤ ਸੀ ਅਤੇ ਸੈਕਟਰੀ ਮੰਡੀ ਬੋਰਡ ਪੰਜਾਬ ਰਵੀ ਭਗਤ ਨੇ ਇਸ ਨੂੰ ਮੁਅੱਤਲ ਕਰਨ ਦੀ ਸਿਫ਼ਾਰਿਸ਼ ਕਰ ਦਿੱਤੀ। ਸ਼ਿਕਾਇਤ ਕਰਤਾ ਜੁਗਰਾਜਪਾਲ ਸਿੰਘ ਜੋ ‘ਆਪ’ ਆਡੀਓ ’ਚ ਸਾਰੀ ਗੱਲ ਡਾ. ਰਵਜੋਤ ਸਿੰਘ ਵਿਧਾਇਕ ਨੂੰ ਵੀ ਦੱਸਣ ਦੀ ਗੱਲ ਕਰਦਾ ਹੈ ਨੇ ਦੋਸ਼ ਲਾਇਆ ਕਿ ਇਸੇ ਵਿਭਾਗ ’ਚੋਂ ਸੇਵਾ ਮੁਕਤ ਇਕ ਕਰਮਚਾਰੀ ਜੋ ਕਿ ਗਡ਼੍ਹਸ਼ੰਕਰ ਤੋਂ ‘ਆਪ’ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਨਜ਼ਦੀਕੀ ਹੈ ਨੇ ਮਿਲੀ ਭੁਗਤ ਕਰਵਾ ਕੇ ਪਹਿਲਾਂ ਸੁਰਿੰਦਰਪਾਲ ਸਿੰਘ ਸੈਣੀ ਨੂੰ ਸਰਕਾਰੀ ਦਬਾਅ ਅਧੀਨ 28 ਮਾਰਚ ਨੂੰ ਚਨਾਰਥਲ ਸਰਹੰਦ ਦਾ ਵਾਧੂ ਚਾਰਜ ਲਈ ਬਦਲਾ ਲਿਆ ਅਤੇ ਚਾਰ ਮਈ 2022 ਨੂੰ ਮੁੜ ਟਾਂਡੇ ਅਤੇ ਵਾਧੂ ਚਾਰਜ ਗਡ਼੍ਹਸ਼ੰਕਰ ਲਈ ਬਦਲ ਦਿੱਤਾ ਜਦਕਿ ਹੁਸ਼ਿਆਪੁਰ ਦੇ ਜਿਸ ਕਰਮਚਾਰੀ ਕੋਲ ਗੜ੍ਹਸ਼ੰਕਰ ਦਾ ਚਾਰਜ ਸੀ ਨੂੰ ਗੜ੍ਹਸ਼ੰਕਰ 30 ਤੋਂ 35 ਅਤੇ ਸੁਰਿੰਦਰ ਸਿੰਘ ਸੈਣੀ ਨੂੰ 80 ਕਿਲੋਮੀਟਰ ਪੈਂਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕੰਮ ਲਈ ਵਿਧਾਇਕ ਜੈ ਕਿਸ਼ਨ ਸਿੰਘ ਰੌੜ੍ਹੀ ਨੇ ਪੰਜ ਲੱਖ਼ ਰੁਪਏ ਦੀ ਰਿਸ਼ਵਤ ਲਈ ਹੈ।

ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ

ਬਦਲੀਆਂ ਕਰਨ ਵਿਚ ਵਿਧਾਇਕ ਕੁਝ ਨਹੀਂ ਕਰ ਸਕਦੇ : ਵਿਧਾਇਕ ਰੌੜੀ
ਇਸ ਸਬੰਧੀ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਉਨ੍ਹਾਂ ਬਦਲੀ ਨਹੀਂ ਕਰਵਾਈ ਅਤੇ ਨਾ ਹੀ ਪੈਸੇ ਲਏ ਹਨ। ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਦੀ ਬਦਲੀ ਸਰਹੰਦ ਤੋਂ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਸਿਫ਼ਾਰਿਸ਼ ’ਤੇ ਹੋਈ ਹੈ। (ਇਸ ਸਬੰਧੀ ਉਨ੍ਹਾਂ ਜਗ ਬਾਣੀ ਦੇ ਇਸ ਪੱਤਰਕਾਰ ਨੂੰ ਟਾਂਡੇ ਦੇ ਵਿਧਾਇਕ ਦਾ ਸਿਫ਼ਾਰਿਸ਼ੀ ਪੱਤਰ ਵੀ ਭੇਜਿਆ)। ਉਨ੍ਹਾਂ ਕਿਹਾ ਕਿ ਮੁੱਖ਼ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਖ਼ਤ ਹਦਾਇਤਾਂ ਹਨ ਅਤੇ ਬਦਲੀਆਂ ਕਰਨ ਵਿਚ ਵਿਧਾਇਕ ਕੁਝ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤ ਕਰਤਾ ਨੇ ਪੰਜ ਲੱਖ਼ ਰੁਪਏ ਲੈਣ ਦਾ ਦੋਸ਼ ਸਾਬਿਤ ਨਾ ਕੀਤਾ ਤਾਂ ਉਹ ਵਿਧਾਨ ਸਭਾ ਦੇ ਸਪੀਕਰ, ਪ੍ਰਸ਼ਾਸਨ ਨੂੰ ਸ਼ਿਕਾਇਤਾਂ ਕਰਨਗੇ ਅਤੇ ਸ਼ਿਕਾਇਤਕਰਤਾ ਵਿਰੁੱਧ ਮਾਣਹਾਨੀ ਦਾ ਕੇਸ ਵੀ ਕਰਨਗੇ।

ਸੇਵਾਮੁਕਤ ਹੋਣ ਵਾਲੇ ਕਰਮਚਾਰੀ ਨੂੰ ਆਪਣੇ ਹਲਕੇ ’ਚ ਰਹਿਣ ਦਾ ਅਧਿਕਾਰ : ਵਿਧਾਇਕ ਜਸਵੀਰ ਸਿੰਘ ਰਾਜਾ
ਟਾਂਡੇ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਉਨ੍ਹਾਂ ਤਾਂ ਟਾਂਡੇ ਦੀ ਬਦਲੀ ਲਈ ਸਿਫਾਰਿਸ਼ ਕੀਤੀ ਹੈ ਕਿਉਂਕਿ ਕਰਮਚਾਰੀ ਸੇਵਾਮੁਕਤ ਹੋਣ ਵਾਲਾ ਹੈ ਅਤੇ ਨਿਯਮਾਂ ਅਨੁਸਾਰ ਆਪਣੇ ਹਲਕੇ ਵਿਚ ਰਹਿਣਾ ਉਸ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਵਾਧੂ ਚਾਰਜ ਗੜ੍ਹਸ਼ੰਕਰ ਕਿਸ ਤਰ੍ਹਾਂ ਮਿਲਿਆ ਉਨ੍ਹਾਂ ਨੂੰ ਇਸ ਬਾਰੇ ਨਹੀਂ ਪਤਾ। ਉਨ੍ਹਾਂ ਪੱਤਰਕਾਰ ਨੂੰ ਵੀ ਤਾਕੀਦ ਕੀਤੀ ਕਿ ਜੇਕਰ ਉਨ੍ਹਾਂ ਨੂੰ ਗੜ੍ਹਸ਼ੰਕਰ ਦੀ ਬਦਲੀ ਦਾ ਪਤਾ ਲੱਗਦਾ ਹੈ ਤਾਂ ਉਹ ਵੀ ਮੈਨੂੰ ਜ਼ਰੂਰ ਦੱਸ ਦੇਣ।

ਇਹ ਵੀ ਪੜ੍ਹੋ: ਰੂਪਨਗਰ: ਤੇਜ਼ ਰਫ਼ਤਾਰ ਕਾਰ ਭਾਖ਼ੜਾ ਨਹਿਰ ’ਚ ਡਿੱਗੀ, ਗੋਤਾਖ਼ੋਰਾਂ ਵੱਲੋਂ ਕਾਰ ਚਾਲਕ ਦੀ ਭਾਲ ਜਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Mandi Board secretary
  • Jai Krishan Singh Rouri
  • ਮੰਡੀ ਬੋਰਡ
  • ਸੈਕਟਰੀ
  • ਜੈ ਕ੍ਰਿਸ਼ਨ ਰੌੜੀ
  • ਦੋਸ਼

ਵਿਦੇਸ਼ 'ਚੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • shiromani akali dal  aam aadmi party
    ਚੇਅਰਮੈਨ ਤੇ ਉਪ ਚੇਅਰਮੈਨ ਨੂੰ ਲੈ ਕੇ ‘ਆਪ’ ਸਰਕਾਰ ’ਤੇ ਅਕਾਲੀ ਦਲ ਨੇ ਲਗਾਏ ਧੱਕੇਸ਼ਾਹੀ ਦੇ ਦੋਸ਼
  • fraud of rs 2 20 lakh on the pretext of sending to armenia
    ਵਰਕ ਪਰਮਿਟ 'ਤੇ ਅਰਮੇਨੀਆ ਭੇਜਣ ਦਾ ਝਾਂਸਾ ਦੇ ਕੇ ਕੀਤੀ 2.20 ਲੱਖ ਰੁਪਏ ਦੀ ਠੱਗੀ
  • shiromani akali dal former mla s r klair speech
    ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਚੁੱਕੇ ਸਵਾਲ
  • aap councilor  s house firing case exposed
    'ਆਪ' ਕੌਂਸਲਰ ਦੇ ਘਰ ਫਾਇਰਿੰਗ ਮਾਮਲੇ ਦਾ ਪਰਦਾਫਾਸ਼, ਭਤੀਜਾ ਤੇ ਭਾਣਜਾ ਨਾਲ ਰੱਲ ਕੇ ਆਪ ਹੀ...
  • 5 crore loan from finance company on fake documents
    ਫ਼ਰਜ਼ੀ ਦਸਤਾਵੇਜ਼ਾਂ ’ਤੇ ਫਾਈਨਾਂਸ ਕੰਪਨੀ ਤੋਂ 5 ਕਰੋੜ ਦਾ ਲੋਨ ਲੈ ਕੇ ਮੁਕਰੇ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
  • punjab employees have not yet received their february salary
    'ਆਪ' ਸਰਕਾਰ ਦੇ ਬਿਆਨ ਦੀ ਨਿਕਲੀ ਫੂਕ, ਅਜੇ ਤੱਕ ਮੁਲਾਜ਼ਮਾਂ ਨੂੰ ਨਸੀਬ ਨਹੀਂ ਹੋਈ ਫਰਵਰੀ ਮਹੀਨੇ ਦੀ ਤਨਖਾਹ
  • majithia attacks aap government over rs 1000 claim
    1000 ਰੁਪਏ ਦੇ ਵਾਅਦੇ 'ਤੇ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, 'ਪੰਜਾਬ ਦਾ ਖ਼ਜ਼ਾਨਾ ਪਹਿਲਾਂ ਹੀ ICU 'ਚ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
Trending
Ek Nazar
this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • aam aadmi party  jalandhar court
      ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
    • woman dies after consuming poisonous substance
      ਔਰਤ ਦੀ ਜ਼ਹਿਰੀਲੀ ਚੀਜ਼ ਖਾਣ ਕਰਕੇ ਹੋਈ ਮੌਤ, ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ
    • married woman commits suicide
      ਸਹੁਰਿਆਂ ਲਈ ਕਾਰ ਦੀ ਮੰਗ ਪੂਰੀ ਨਾ ਕਰ ਸਕੀ ਵਿਆਹੁਤਾ! ਤਸੀਹਿਆਂ ਤੋਂ ਅੱਕ ਕੇ...
    • amid lpg crisis  thief steals two gas cylinders in jalandhar
      LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
    • bjp protest against punjab government
      'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
    • leaders arrested by jalandhar commissionerate police granted bail
      'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
    • canada big incidents
      3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
    • aap government failed to maintain law and order
      ਅੱਤਵਾਦ ਮਗਰੋਂ ਸਭ ਤੋਂ ਬੁਰੇ ਦੌਰ ’ਚੋਂ ਗੁਜ਼ਰ ਰਿਹਾ ਪੰਜਾਬ! ਕਾਨੂੰਨ ਵਿਵਸਥਾ...
    • health officer of jalandhar corporation dr srikrishna sharma suspended
      ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
    • bjp leaders protest against punjab government
      ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +