Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    3:53:18 PM

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

  • amarinder singh raja warring statement

    ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ,...

  • stock market closes in green  sensex nifty registers big jump  know the reasons

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ...

  • india children ban social media

    ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ ਹੋਏ ਵਿਧਾਇਕ ਰਮਨ ਅਰੋੜਾ

DOABA News Punjabi(ਦੋਆਬਾ)

ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ ਹੋਏ ਵਿਧਾਇਕ ਰਮਨ ਅਰੋੜਾ

  • Edited By Shivani Attri,
  • Updated: 11 Jun, 2026 12:37 PM
Jalandhar
mla raman arora has reached the ed office to join the investigation
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਈ. ਡੀ. ਦਫ਼ਤਰ ਵਿੱਚ ਪੇਸ਼ ਹੋਏ। ਵਿਧਾਇਕ ਰਮਨ ਅਰੋੜਾ ਦੀਆਂ ਈ. ਡੀ. ਦਫ਼ਤਰ ਵਿੱਚ ਦਾਖ਼ਲ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ ਈ. ਡੀ.  ਦਫ਼ਤਰ 'ਚ ਦਾਖ਼ਲ ਹੋਣ ਤੋਂ ਪਹਿਲਾਂ ਰਮਨ ਅਰੋੜਾ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਈ. ਡੀ. ਅਧਿਕਾਰੀਆਂ ਨੇ ਦਫ਼ਤਰ 'ਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਬਾਅਦ ਈ. ਡੀ. ਟੀਮ ਨੇ ਵਿਧਾਇਕ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ ਮਾਰ 'ਤੀ ਜਵਾਕੜੀ, ਮਾਪਿਆਂ ਦੀ ਸੀ ਇਕਲੌਤੀ ਧੀ

PunjabKesari

ਪਿਛਲੀ ਵਾਰ ਈ.ਡੀ. ਦਫ਼ਤਰ ਵਿਚ ਦਸਤਾਵੇਜ਼ ਲੈ ਕੇ ਪਹੁੰਚੇ ਰਮਨ ਅਰੋੜਾ ਤੋਂ ਈ.ਡੀ. ਵੱਲੋਂ ਕਰੀਬ ਸਾਢੇ 8 ਘੰਟੇ ਪੁੱਛਗਿੱਛ ਕੀਤੀ ਗਈ ਸੀ। ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਸ਼ਾਮ ਸਾਢੇ 7 ਵਜੇ ਦਫ਼ਤਰ ਤੋਂ ਬਾਹਰ ਨਿਕਲੇ ਅਤੇ ਮੀਡੀਆ ਤੋਂ ਦੂਰੀ ਬਣਾਏ ਰੱਖੀ। ਇਹ ਜਾਂਚ ਆਮਦਨ ਤੋਂ ਵੱਧ ਜਾਇਦਾਦ ਦੇ ਇਕ ਮਾਮਲੇ ਨਾਲ ਸਬੰਧਤ ਹੈ, ਜਿਸ ਵਿੱਚ ਉਨ੍ਹਾਂ ਨੂੰ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਵੀ ਕੀਤਾ ਸੀ। ਰਮਨ ਅਰੋੜਾ ਵਿਰੁੱਧ ਆਪਣੀ ਚਾਰਜਸ਼ੀਟ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ 'ਤੇ ਜਲੰਧਰ ਵਿੱਚ ਦੁਕਾਨਾਂ ਅਤੇ ਹੋਰ ਅਦਾਰਿਆਂ ਤੋਂ ਜਬਰੀ ਵਸੂਲੀ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਵਿਰੁੱਧ ਦਰਜ ਐੱਫ਼. ਆਈ. ਆਰ. ਦੇ ਆਧਾਰ 'ਤੇ ਈ. ਡੀ. ਨੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਵਿਜੀਲੈਂਸ ਬਿਊਰੋ ਦਾ ਮਾਮਲਾ ਉਨ੍ਹਾਂ ਦੇ ਕਥਿਤ ਤੌਰ 'ਤੇ 1.10 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਰੱਖਣ 'ਤੇ ਕੇਂਦਰਿਤ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਮਨ ਅਰੋੜਾ ਨੂੰ ਪੰਜ ਦਿਨਾਂ ਦੀ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਨੋਟਿਸਾਂ ਵਿੱਚ ਇਮਾਰਤ ਮਾਲਕਾਂ ਨੂੰ ਸੀਲ ਕਰਨ ਅਤੇ ਢਾਹੁਣ ਦੀ ਧਮਕੀ ਦਿੱਤੀ ਗਈ ਸੀ ਅਤੇ ਕੇਸ ਵਾਪਸ ਲੈਣ ਜਾਂ ਨਿਪਟਾਉਣ ਦੇ ਬਦਲੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ।

ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ 2 ਜੂਨ ਨੂੰ ਜਲੰਧਰ ਸਥਿਤ ਈ. ਡੀ. ਦਫ਼ਤਰ ਵਿਖੇ ਕੇਂਦਰੀ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐੱਮ. ਐੱਲ. ਏ) ਤਹਿਤ ਦਰਜ ਕੀਤਾ ਜਾਵੇਗਾ। ਅਧਿਕਾਰੀਆਂ ਮੁਤਾਬਕ ਵਿਧਾਇਕ ਨੂੰ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ 1.10 ਕਰੋੜ ਦੀ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਲੰਧਰ ਕਮਿਸ਼ਨਰੇਟ ਪੁਲਸ ਨੇ ਪਿਛਲੇ ਸਾਲ 23 ਅਗਸਤ ਨੂੰ ਅਰੋੜਾ ਵਿਰੁੱਧ ਜ਼ਬਰਦਸਤੀ ਦਾ ਮਾਮਲਾ ਦਰਜ ਕੀਤਾ ਸੀ। ਬਾਅਦ ਵਿੱਚ 22 ਸਤੰਬਰ ਨੂੰ ਜਲੰਧਰ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜ੍ਹੋ: ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • MLA Raman Arora
  • ED Office
  • investigation
  • ਵਿਧਾਇਕ ਰਮਨ ਅਰੋੜਾ 
  • ਮਨੀ ਲਾਂਡਰਿੰਗ ਮਾਮਲਾ
  • ਈ ਡੀ ਦਫ਼ਤਰ

ਨਿਗਮ ਦੀ ਵਰਕਸ਼ਾਪ 'ਚ ਵੱਡਾ ਸਕੈਮ ਆਇਆ ਸਾਹਮਣੇ, ਪਿਛਲੇ ਕਰੀਬ 4 ਸਾਲਾਂ ਤੋਂ ਚੱਲ ਰਿਹਾ ਘਪਲਾ

NEXT STORY

Stories You May Like

  • ed big action
    ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ
  • ed crackdown on rs 40 crore concession in mohali
    ਮੋਹਾਲੀ 'ਚ 40 ਕਰੋੜ ਦੀ ਰਿਆਇਤ 'ਤੇ ED ਦਾ ਸ਼ਿਕੰਜਾ: GMADA ਅਤੇ ਰੀਅਲ ਅਸਟੇਟ ਡਿਵੈਲਪਰ ਜਾਂਚ ਦੇ ਘੇਰੇ 'ਚ
  • home buyers  fraud ed raid
    ਘਰ ਖਰੀਦਦਾਰਾਂ ਨਾਲ ਧੋਖਾਧੜੀ ਦੇ ਸਬੰਧ 'ਚ ED ਦਾ ਦਿੱਲੀ-NCR 'ਚ ਬਿਲਡਰਾਂ ਦੇ ਘਰਾਂ 'ਚ ਛਾਪਾ
  • farmers protest
    ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ
  • ed  ponzi scam  aircraft  3 crores
    ED ਨੇ ਪੋਂਜ਼ੀ ਘੁਟਾਲੇ 'ਚ ਜ਼ਬਤ ਕੀਤਾ ਜਹਾਜ਼ 3 ਕਰੋੜ 'ਚ ਕੀਤਾ ਨਿਲਾਮ
  • trinamool  bank accounts  ed  raids
    ਤ੍ਰਿਣਮੂਲ ਦੇ ਬੈਂਕ ਖਾਤਿਆਂ ਨਾਲ ਜੁੜੇ ਮਾਮਲੇ ’ਚ ਈ. ਡੀ. ਨੇ ਕੀਤੀ ਛਾਪੇਮਾਰੀ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • sanjeev arora case update
    ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Trending
Ek Nazar
national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • mastermind of fake gst billing scam arrested
      55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
    • travel agents cheated youth of rs 45 lakh on sending them to america
      2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
    • altercation between narwal express bus crew and passengers phagwara
      ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
    • kahanpur khuhi bathri road closed for heavy vehicles for 45 days
      ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +