ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਪ ਆਗੂ ਰਿੰਪੀ ਸੰਘਾ ਅਤੇ ਉੱਘੇ ਸਮਾਜ ਸੇਵੀ ਸਰਪੰਚ ਮਨਪ੍ਰੀਤ ਗੋਲਡੀ ਨਰਵਾਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਇਸ ਸਮੇਂ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਜਿੱਥੇ ਹਲਕਾ ਟਾਂਡਾ ਦੇ ਵਿਕਾਸ ਕਾਰਜਾਂ ਲਈ ਵਿਚਾਰ-ਵਟਾਂਦਰਾ ਕੀਤਾ, ਉੱਥੇ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਗਵਾਈ ਵਿੱਚ ਸਮੁੱਚੇ ਸੂਬੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸਰਪੰਚ ਮਨਪ੍ਰੀਤ ਗੋਲਡੀ ਨਰਵਾਲ ਤੇ ਡਿੰਪੀ ਸੰਘਾ ਨੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ।
ਇਹ ਵੀ ਪੜ੍ਹੋ: ਪੰਜਾਬੀਓ ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ
NEXT STORY