ਟਾਂਡਾ ਉੜਮੁੜ (ਮੋਮੀ)- ਮੋਬਾਇਲ ਐਸੋਸੀਏਸ਼ਨ ਟਾਂਡਾ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦੇ ਹੋਏ ਮੋਬਾਇਲ ਦੀਆਂ ਦੁਕਾਨਾਂ 26, 27 ਅਤੇ 28 ਜੂਨ ਨੂੰ ਬੰਦ ਰਹਿਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਬਾਇਲ ਐਸੋਸੀਏਸ਼ਨ ਟਾਂਡਾ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਐਸੋਸੀਏਸ਼ਨ ਦੇਸ਼ ਨੂੰ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਰਵ ਸੰਮਤੀ ਨਾਲ ਕੀਤੇ ਗਏ ਫ਼ੈਸਲੇ ਮੁਤਾਬਕ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਮੋਬਾਇਲ ਦੀਆਂ ਸਾਰੀਆਂ ਦੁਕਾਨਾਂ 3 ਦਿਨ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
NEXT STORY