Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:20:34 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਝਪਟੀਆਂ ਔਰਤ ਦੀਆਂ ਵਾਲੀਆਂ

DOABA News Punjabi(ਦੋਆਬਾ)

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਝਪਟੀਆਂ ਔਰਤ ਦੀਆਂ ਵਾਲੀਆਂ

  • Updated: 19 Sep, 2019 01:59 AM
Doaba
motorcycle riding robbers jhapatiam woman
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ, (ਮਹਾਜਨ)- ਥਾਣਾ ਸਿਟੀ ਅਧੀਨ ਪੈਂਦੇ ਕੁਸ਼ਟ ਆਸ਼ਰਮ ਵਲੋਂ ਆ ਰਹੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਬੱਕਰਖਾਨਾ ਚੌਕ ਨੇਡ਼ੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਧੱਕਾ ਮਾਰ ਕੇ ਥੱਲੇ ਸੁੱਟ ਲਿਆ ਤੇ ਇਸ ਦੌਰਾਨ ਦੂਜੀ ਦਿਸ਼ਾ ਤੋਂ ਆ ਰਿਹਾ ਮੋਟਰਸਾਈਕਲ ਸਵਾਰ ਵੀ ਇਨ੍ਹਾਂ ਨਾਲ ਟਕਰਾ ਕੇ ਡਿੱਗ ਪਿਆ। ਲੁਟੇਰੇ ਮੌਕੇ ਦਾ ਫਾਇਦਾ ਚੁੱਕ ਕੇ ਡਿੱਗੀ ਹੋਈ ਔਰਤ ਦੇ ਕੰਨਾਂ ’ਚੋਂ ਦੋਵੇਂ ਸੋਨੇ ਦੀਆਂ ਵਾਲੀਆਂ ਲਾਹ ਕੇ ਫਰਾਰ ਹੋ ਗਏ। ਰਾਹਗੀਰਾਂ ਨੇ ਤਿੰਨਾਂ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ।

ਜ਼ੇਰੇ ਇਲਾਜ ਮਨਜੀਤ ਕੌਰ ਵਾਸੀ ਸਰਕੁੂਲਰ ਰੋਡ, ਨਵੀਂ ਆਬਾਦੀ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੇ ਪਤੀ ਕੇਵਲ ਕ੍ਰਿਸ਼ਨ ਨਾਲ ਮੋਟਰਸਾਈਕਲ ’ਤੇ ਕੁਸ਼ਟ ਆਸ਼ਰਮ ਵਲੋਂ ਘਰ ਆ ਰਹੇ ਸਨ। ਜਦੋਂ ਉਹ ਬੱਕਰਖਾਨਾ ਚੌਕ ਨੇਡ਼ੇ ਪੁੱਜੇ ਤਾਂ ਪਿੱਛੋਂ ਆ ਰਹੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਧੱਕਾ ਮਾਰਿਆ, ਜਿਸ ਨਾਲ ਉਹ ਹੇਠਾਂ ਡਿੱਗ ਪਏ। ਇਸ ਦੌਰਾਨ ਦੂਜੇ ਪਾਸਿਓਂ ਆ ਰਿਹਾ ਇਕ ਮੋਟਰਸਾਈਕਲ ਚਾਲਕ ਪਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪ੍ਰੀਤ ਨਗਰ ਉਨ੍ਹਾਂ ਨਾਲ ਆ ਟਕਰਾਇਆ। ਜਦੋਂ ਉਹ ਤਿੰਨੇ ਡਿੱਗ ਪਏ ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮੌਕੇ ਦਾ ਫਾਇਦਾ ਚੁੱਕਦਿਆਂ ਉਸਦੇ ਕੰਨਾਂ ’ਚੋਂ ਸੋਨੇ ਦੀਆਂ ਦੋਵੇਂ ਵਾਲੀਆਂ ਲਾਹ ਲਈਆਂ ਤੇ ਭੱਜ ਗਏ।

ਮੌਕੇ ’ਤੇ ਪਹੁੰਚੇ ਲੋਕਾਂ ਨੇ ਉਨ੍ਹਾਂ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਪਹੁੰਚਾਇਆ। ਡਿਊਟੀ ਡਾਕਟਰ ਸਰਵਿੰਦਰ ਸਿੰਘ ਸੇਠੀ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਦੇ ਪਤੀ ਕੇਵਲ ਕ੍ਰਿਸ਼ਨ ਤੇ ਦੂਜੇ ਮੋਟਰਸਾਈਕਲ ਚਾਲਕ ਪਰਮਜੀਤ ਸਿੰਘ ਦੀ ਹਾਲਤ ਸਿਰ ’ਤੇ ਸੱਟਾਂ ਲੱਗਣ ਕਾਰਣ ਚਿੰਤਾਜਨਕ ਦੱਸੀ ਜਿਨ੍ਹਾਂ ਨੂੰ ਜਲੰਧਰ ਦੇ ਹਸਪਤਾਲ ’ਚ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਸ ਤੇ ਪੀ. ਸੀ. ਆਰ. ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ ਤਦ ਤੱਕ ਲੁਟੇਰੇ ਭੱਜ ਚੁੱਕੇ ਸਨ। ਥਾਣਾ ਸਿਟੀ ਦੇ ਐੱਸ. ਐੱਚ. ਓ. ਦਰਸ਼ਨ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਲੁਟੇਰੇ ਜਲਦ ਹੀ ਕਾਬੂ ਕਰ ਲਏ ਜਾਣਗੇ।

  • ਲੁਟੇਰਿਆਂ
  • ਵਾਲੀਆਂ
  • jhapatiam

ਫਗਵਾੜਾ 'ਚ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ

NEXT STORY

Stories You May Like

  • truck hits motorcyclist on his way to visit a relative  dies on the spot
    ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ
  • police  checkpoint  inspection
    ਪੁਲਸ ਨੇ ਨਾਕੇ 'ਤੇ ਰੋਕਿਆ ਮੋਟਰਸਾਈਕਲ ਸਵਾਰ,  ਜਦੋਂ ਜਾਂਚ ਕੀਤੀ ਤਾਂ ਹੋਇਆ ਖੁਲਾਸਾ
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • woman dead on road accident
    ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
  • motorcyclist dies after being hit by a tipper truck
    ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
  • tragic accident on behrampur road
    ਬਹਿਰਾਮਪੁਰ ਰੋਡ ’ਤੇ ਦਰਦਨਾਕ ਹਾਦਸਾ, ਟਿੱਪਰ ਦੀ ਲਪੇਟ ’ਚ ਆਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • accident case
    ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਚਾਰ ਜ਼ਖਮੀ
  • loot near veer palace in ludhiana
    ਪੈਲੇਸ ਨੇੜੇ ਡਕੈਤੀ, ਬਾਈਕ ਸਵਾਰ ਲੁਟੇਰਿਆਂ ਨੇ ਰਾਹ 'ਚ ਘੇਰ ਕਰਮਚਾਰੀ ਨੂੰ ਲੁੱਟਿਆ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • person arrested with heroin
      ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • punjab police employee found drunk in jalandhar viral video
      ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
    • lpu statement
      'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
    • university protests
      ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
    • 6 year old child tests positive for swine flu
      6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
    • ban on harvesting paddy with combine between 6 pm and 10 am
      ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +