Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    10:26:13 PM

  • bjp  s   punjab pitch    a resolution real politics  r p  singh

    ਭਾਜਪਾ ਦੀ 'ਪੰਜਾਬ ਪਿੱਚ': ਪ੍ਰਤੀਕਾਤਮਕ ਤੋਂ...

  • punjab residents   phones are ringing  heavy rain alert for the next 24 hours

    ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਅਗਲੇ 24 ਘੰਟਿਆਂ...

  • this mistake was made at the toll plaza

    ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ...

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Nawanshahr
  • ਰੇਲਵੇ ਲਾਈਨ ਦੇ ਨੇੜਿਓਂ ਮੋਟਰਸਾਈਕਲ ਚੋਰੀ

DOABA News Punjabi(ਦੋਆਬਾ)

ਰੇਲਵੇ ਲਾਈਨ ਦੇ ਨੇੜਿਓਂ ਮੋਟਰਸਾਈਕਲ ਚੋਰੀ

  • Updated: 26 Nov, 2018 02:17 AM
Nawanshahr
motorcycle theft near the railway line
  • Share
    • Facebook
    • Tumblr
    • Linkedin
    • Twitter
  • Comment

 ਸ੍ਰੀ ਕੀਰਤਪੁਰ ਸਾਹਿਬ,   (ਬਾਲੀ)-  ਪਿੰਡ ਨੱਕੀਆਂ ਦੇ ਇਕ ਵਸਨੀਕ ਨੇ ਰੇਲਵੇ ਲਾਈਨ ਦੇ ਨੇੜਿਓਂ ਆਪਣੇ ਚੋਰੀ ਹੋਏ ਮੋਟਰਸਾਈਕਲ ਦੀ ਪੁਲਸ ਸਟੇਸ਼ਨ ਕੀਰਤਪੁਰ ਸਾਹਿਬ ਅਤੇ ਰੇਲਵੇ ਪੁਲਸ ਚੌਕੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਰਿਪੋਰਟ ਨਾ ਲਿਖਣ ਦਾ ਦੋਸ਼ ਲਾਇਆ ਹੈ। 
ਇਸ ਸਬੰਧੀ  ਗੁਰਮੇਲ ਸਿੰਘ ਪੁੱਤਰ ਰਾਮ ਲਾਲ ਵਾਸੀ ਪਿੰਡ ਨੱਕੀਆਂ ਥਾਣਾ ਕੀਰਤਪੁਰ ਸਾਹਿਬ  ਨੇ ਪ੍ਰੈੱਸ ਨੂੰ ਲਿਖਤੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਨੱਕੀਆਂ ਰੇਲਵੇ ਲਾਈਨ ਪਾਰ ਕਰ ਕੇ ਉਸਦਾ ਘਰ ਹੈ। ਘਰ ਨੂੰ ਜਾਣ ਲਈ ਕੋਈ ਹੋਰ ਰਸਤਾ ਨਹੀਂ ਹੈ, ਇਸ ਲਈ ਦਿਨ ਦੇ ਸਮੇਂ ਅਸੀਂ ਆਪਣੇ ਘਰ ਜਾਣ ਲਈ ਰੇਲਵੇ ਲਾਈਨ ਦੇ ਨਜ਼ਦੀਕ ਆਪਣੇ ਦੋਪਹੀਆ ਵਾਹਨ ਖਡ਼੍ਹੇ ਕਰ ਦਿੰਦੇ ਹਾਂ। ਬੀਤੇ ਦਿਨ  ਮੈਂ ਆਪਣਾ ਮੋਟਰਸਾਈਕਲ ਨੰਬਰ ਪੀ. ਬੀ. 12 ਐੱਸ. 2725 ਰੇਲਵੇ ਲਾਈਨ ਨਜ਼ਦੀਕ  ਖਡ਼੍ਹਾ ਕਰ ਕੇ ਘਰ ਗਿਆ। ਜਦੋਂ ਮੈਂ ਸ਼ਾਮ ਕਰੀਬ 7 ਵਜੇ ਆਪਣਾ ਮੋਟਰਸਾਈਕਲ ਲੈਣ ਆਇਆ ਤਾਂ ਉੱਥੇ ਮੋਟਰਸਾਈਕਲ ਨਹੀਂ ਸੀ। ਮੋਟਰਸਾਈਕਲ ਦੀ  ਮੈਂ ਆਲੇ-ਦੁਆਲੇ ਕਾਫੀ ਤਲਾਸ਼ ਕੀਤੀ ਪਰ ਉਹ ਨਹੀਂ ਮਿਲਿਆ। ਮੋਟਰਸਾਈਕਲ ਚੋਰੀ ਹੋਣ ਸਬੰਧੀ ਅੱਜ ਮੈਂ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਮੌਕਾ ਦੇਖ ਕੇ ਕਿਹਾ ਕਿ ਇਹ ਰੇਲਵੇ ਵਿਭਾਗ ਦੀ ਹਦੂਦ ਹੈ ਤੇ ਰੇਲਵੇ ਪੁਲਸ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ, ਜਿਸ ਕਾਰਨ ਇਹ ਰੇਲਵੇ ਪੁਲਸ ਦੀ ਕਾਰਵਾਈ  ਕਰਨੀ ਬਣਦੀ ਹੈ। ਜਦੋਂ ਉਹ ਪਿੰਡ ਨੱਕੀਆਂ ਦੇ ਸਰਪੰਚ ਸੁਦਰਸ਼ਨ ਸ਼ਰਮਾ ਨੂੰ ਨਾਲ ਲੈ ਕੇ ਰੇਲਵੇ ਪੁਲਸ ਚੌਕੀ ਸ੍ਰੀ ਅਨੰਦਪੁਰ ਸਾਹਿਬ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਏਰੀਆ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਇਸ ਲਈ ਮੋਟਰਸਾਈਕਲ ਚੋਰੀ ਹੋਣ ਦੀ ਰਿਪੋਰਟ ਥਾਣਾ ਕੀਰਤਪੁਰ ਸਾਹਿਬ ਵਿਖੇ ਲਿਖਵਾਓ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਚੋਰੀ ਹੋਣ ਦੀ ਰਿਪੋਰਟ ਕੋਈ ਵੀ ਲਿਖਣ ਲਈ ਤਿਆਰ ਨਹੀਂ ਅਤੇ ਜੇਕਰ ਚੋਰੀ ਹੋਏ ਮੋਟਰਸਾਈਕਲ ਨਾਲ ਕੋਈ ਵਾਰਦਾਤ ਕਰ ਦਿੰਦਾ ਹੈ ਤਾਂ ਇਸਦਾ ਕੌਣ ਜ਼ਿੰਮੇਵਾਰ ਹੋਵੇਗਾ?
 ਇਸ ਬਾਰੇ ਜਦੋਂ ਜੀ. ਆਰ. ਪੀ. ਚੌਕੀ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਹੌਲਦਾਰ ਗੁਰਚਰਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਹ ਕੱਲ ਮੌਕਾ ਦੇਖ ਕੇ ਅਗਲੀ ਕਾਰਵਾਈ ਕਰਨਗੇ। ਦੂਸਰਾ ਰੇਲਵੇ ਲਾਈਨ ਉਪਰ ਜਾਂ ਇਸਦੇ ਨਾਲ ਕੋਈ ਵੀ ਵਿਅਕਤੀ ਆਪਣਾ  ਵਾਹਨ ਖਡ਼੍ਹਾ ਨਹੀਂ ਕਰ ਸਕਦਾ। ਇਹ ਗੈਰ-ਕਾਨੂੰਨੀ ਹੈ ਤੇ ਲੋਕਾਂ ਨੂੰ ਆਪਣੇ ਵਾਹਨਾਂ ਦੀ ਆਪ ਸੰਭਾਲ ਰੱਖਣੀ ਚਾਹੀਦੀ ਹੈ।   

  • ਰੇਲਵੇ ਲਾਈਨ
  • ਮੋਟਰਸਾਈਕਲ ਚੋਰੀ
  • Railway line
  • motorcycle theft

ਚਾਰੇ ਪਾਸੇ ਫੈਲੀ ਗੰਦਗੀ ਸਬੰਧੀ ਨੂਰਪੁਰਬੇਦੀ ਦੇ ਲੋਕਾਂ ’ਚ ਭਾਰੀ ਰੋਸ

NEXT STORY

Stories You May Like

  • two arrested with stolen motorcycle
    ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗ੍ਰਿਫਤਾਰ
  • 2 arrested with stolen bike
    ਚੋਰੀ ਦੇ ਮੋਟਰਸਾਈਕਲ ਸਣੇ ਪੁਲਸ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
  • railway gateman dies after being hit by train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਰੇਲਵੇ ਦੇ ਗੇਟਮੈਨ ਦੀ ਹੋਈ ਮੌਤ
  • roobbery in teacher home
    ਚੋਰਾਂ ਦੇ ਹੌਂਸਲੇ ਬੁਲੰਦ! ਅਧਿਆਪਕਾ ਦੇ ਘਰ 'ਚੋਂ ਦੋ ਲੈਪਟਾਪ, ਦੋ ਮੋਬਾਇਲ ਫੋਨ ਤੇ ਘੜੀ ਚੋਰੀ
  • jewellery lakhs stolen from passenger travelling in jaipur amritsar express
    ਜੈਪੁਰ-ਅੰਮ੍ਰਿਤਸਰ ਐਕਸਪ੍ਰੈੱਸ ’ਚ ਸਫ਼ਰ ਕਰ ਰਹੇ ਯਾਤਰੀ ਦੇ ਲੱਖਾਂ ਦੇ ਗਹਿਣੇ ਚੋਰੀ
  • mango tree caught fire due to breakage of 66kv power line wire
    ਬਿਜਲੀ ਦੀ 66KV ਲਾਈਨ ਦੀ ਤਾਰ ਟੁੱਟਣ ਕਾਰਨ ਅੰਬ ਦੇ ਰੁੱਖ ਨੂੰ ਲੱਗੀ ਅੱਗ
  • tanda  s darapur railway gate will remain closed till march 25
    25 ਮਾਰਚ ਤੱਕ ਬੰਦ ਰਹੇਗਾ ਟਾਂਡਾ ਦਾ ਦਾਰਾਪੁਰ ਰੇਲਵੇ ਫਾਟਕ
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • punjab residents   phones are ringing  heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਅਗਲੇ 24 ਘੰਟਿਆਂ ਤੱਕ ਤੇਜ਼ ਮੀਂਹ ਦਾ ਅਲਰਟ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
Trending
Ek Nazar
this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • aam aadmi party  tarun chugh  punjab bjp
      ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
    • aam aadmi party  jalandhar court
      ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
    • woman dies after consuming poisonous substance
      ਔਰਤ ਦੀ ਜ਼ਹਿਰੀਲੀ ਚੀਜ਼ ਖਾਣ ਕਰਕੇ ਹੋਈ ਮੌਤ, ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ
    • married woman commits suicide
      ਸਹੁਰਿਆਂ ਲਈ ਕਾਰ ਦੀ ਮੰਗ ਪੂਰੀ ਨਾ ਕਰ ਸਕੀ ਵਿਆਹੁਤਾ! ਤਸੀਹਿਆਂ ਤੋਂ ਅੱਕ ਕੇ...
    • amid lpg crisis  thief steals two gas cylinders in jalandhar
      LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
    • bjp protest against punjab government
      'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
    • leaders arrested by jalandhar commissionerate police granted bail
      'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
    • canada big incidents
      3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
    • aap government failed to maintain law and order
      ਅੱਤਵਾਦ ਮਗਰੋਂ ਸਭ ਤੋਂ ਬੁਰੇ ਦੌਰ ’ਚੋਂ ਗੁਜ਼ਰ ਰਿਹਾ ਪੰਜਾਬ! ਕਾਨੂੰਨ ਵਿਵਸਥਾ...
    • health officer of jalandhar corporation dr srikrishna sharma suspended
      ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +