Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    11:06:24 AM

  • customers will be able to test the authenticity of the gold jewellery themselves

    ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ: ਗਾਹਕ ਖ਼ੁਦ...

  • good news for bus travelers

    ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਹੁਣ...

  • another india bound lpg tanker crosses hormuz amid middle east tensions

    ਭਾਰਤ ਲਈ ਰਾਹਤ ਦੀ ਖ਼ਬਰ: ਮੱਧ-ਪੂਰਬੀ ਤਣਾਅ ਦੇ...

  • important news for pensioners

    ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ ਕਾਬੂ

DOABA News Punjabi(ਦੋਆਬਾ)

ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ ਕਾਬੂ

  • Edited By Shivani Attri,
  • Updated: 21 Feb, 2026 03:30 PM
Jalandhar
motorcycle thief arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਦੇ ਬਸਤੀਆਂ ਵਾਲੇ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪੁਲਸ ਨੇ ਥਾਣਾ 5 ਅਧੀਨ ਆਉਂਦੇ ਇਲਾਕੇ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੀ. ਸੀ. ਆਰ. ਟੀਮ ਨੇ ਬਸਤੀ ਦਾਨਿਸ਼ਮੰਦਾ 'ਚ ਇਕ ਨੌਜਵਾਨ ਨੂੰ ਚੋਰੀ ਦੀ ਬਾਈਕ ਖ਼ਰੀਦਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਪਹਿਲਾਂ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਬਸਤੀ ਦਾਨਿਸ਼ਮੰਦਾ ਵਿੱਚ ਦੋ ਨੌਜਵਾਨਾਂ ਨੇ ਚੋਰੀ ਦੀ ਮੋਟਰਸਾਈਕਲ 5,000 ਰੁਪਏ ਵਿੱਚ ਖ਼ਰੀਦੀ ਸੀ। ਗ੍ਰਿਫ਼ਤਾਰ ਨੌਜਵਾਨ ਦੀ ਮਾਂ ਨੇ ਕਥਿਤ ਤੌਰ 'ਤੇ ਦਾਅਵਾ ਕੀਤਾ ਹੈ ਕਿ ਉਸ ਦੇ ਪੁੱਤਰ ਨੇ ਮੋਟਰਸਾਈਕਲ 5,000 ਰੁਪਏ 'ਚ ਖ਼ਰੀਦਿਆ ਸੀ, ਜਿਸ ਤੋਂ ਬਾਅਦ ਪੁਲਸ ਉਸ ਨੂੰ ਪੁੱਛਗਿੱਛ ਲਈ ਥਾਣੇ ਲੈ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ

ਦੂਜੇ ਪਾਸੇ ਦਾਨਿਸ਼ਮੰਦਾ ਦੇ ਪ੍ਰਧਾਨ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਮੋਟਰਸਾਈਕਲ 20 ਦਿਨ ਪਹਿਲਾਂ ਚੋਰੀ ਹੋਇਆ ਸੀ। ਉਸ ਨੇ ਅੱਗੇ ਕਿਹਾ ਕਿ ਉਸ ਦੇ ਪੁੱਤਰ ਦਾ ਮੋਟਰਸਾਈਕਲ ਹੁਣ ਇਨ੍ਹਾਂ ਨੌਜਵਾਨਾਂ ਤੋਂ ਬਰਾਮਦ  ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਨੌਜਵਾਨ ਨੂੰ ਥਾਣੇ ਲਿਜਾਇਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਤੋਂ ਬਾਅਦ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਨੌਜਵਾਨਾਂ ਵੱਲੋਂ ਮੋਟਰਸਾਈਕਲ ਚੋਰੀ ਦੀ ਘਟਨਾ ਨੂੰ ਨਕਾਰਿਆ ਜਾ ਰਿਹਾ ਹੈ।

ਇਸ ਘਟਨਾ ਨਾਲ ਇਲਾਕੇ 'ਚ ਭਾਰੀ ਹੰਗਾਮਾ ਹੋ ਗਿਆ। ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰ ਲਿਆ। ਪ੍ਰਧਾਨ ਨੇ ਕਿਹਾ ਕਿ ਉਸ ਦੇ ਛੋਟੇ ਪੁੱਤਰ ਦਾ ਮੋਟਰਸਾਈਕਲ ਚੋਰੀ ਹੋਇਆ ਸੀ। ਉਸ ਨੇ ਇਸ ਮਾਮਲੇ ਸਬੰਧੀ ਪੁਲਸ ਸ਼ਿਕਾਇਤ ਦਰਜ ਕਰਵਾਈ ਸੀ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੇ ਵਿੱਕੀ ਦਾ ਨਾਮ ਦੱਸਿਆ ਹੈ ਅਤੇ ਉਨ੍ਹਾਂ ਨੇ ਉਸ ਤੋਂ ਮੋਟਰਸਾਈਕਲ ਖ਼ਰੀਦਿਆ ਸੀ। ਲੋਕਾਂ ਨੇ ਮੌਕੇ 'ਤੇ ਨੌਜਵਾਨਾਂ ਨੂੰ ਗਾਲਾਂ ਕੱਢੀਆਂ। ਪੀੜਤ ਪ੍ਰਧਾਨ ਨੇ ਕਿਹਾ ਕਿ ਨੌਜਵਾਨਾਂ ਨੇ ਮੋਟਰਸਾਈਕਲ ਦੀ ਨੰਬਰ ਪਲੇਟ ਬਦਲ ਦਿੱਤੀ ਸੀ। ਉਸ ਨੇ ਕਿਹਾ ਕਿ ਮੋਟਰਸਾਈਕਲ ਦੀ ਪਛਾਣ ਮੋਟਰਸਾਈਕਲ 'ਤੇ ਪਏ ਡੈਂਟ ਤੋਂ ਹੋਈ ਹੈ।

ਇਹ ਵੀ ਪੜ੍ਹੋ: ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Motorcycle thief arrested
  • Motorcycle
  • thief arrested
  • ਚੋਰੀ ਦਾ ਮੋਟਰਸਾਈਕਲ
  • ਚੋਰ ਗ੍ਰਿਫ਼ਤਾਰ

ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ

NEXT STORY

Stories You May Like

  • theft case
    ਮੋਟਰਸਾਈਕਲ ਤੇ ਹੋਰ ਸਮਾਨ ਚੋਰੀ ਕਰਨ ਵਾਲੇ ਵੱਡੇ ਗਿਰੋਹ ਨੂੰ ਪੁਲਸ ਨੇ ਕੀਤਾ ਕਾਬੂ
  • thief arrested for stealing mobile phones from trains
    ਰੇਲਗੱਡੀਆਂ ‘ਚੋਂ ਮੋਬਾਈਲ ਚੋਰੀ ਕਰਨ ਵਾਲਾ ਚੋਰ ਕਾਬੂ, 4 ਫੋਨ ਬਰਾਮਦ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ ਹਾਰ ਪਾ ਕੇ ਛਿੱਤਰ-ਪਰੇਡ ਕਰਦਿਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ
  • gonda cop loses leg chasing escapee train accident
    ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
Trending
Ek Nazar
fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • punbus  government bus in punjab
      ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ...
    • lightning strikes youth playing cricket in playground one dies
      ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ
    • thief caught red handed cutting meter wires in jalandhar
      ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
    • long power cut in punjab on saturday  these areas will be affected
      ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
    • robbers attack and rob youth riding an activa
      ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
    • harjinder singh dhami  shiromani akali dal
      ਪੰਜਾਬ ਦੀ ਤਰੱਕੀ ਸਿਰਫ਼ ਅਕਾਲੀ ਦਲ ਦੀ ਦੇਣ : ਹਰਜਿੰਦਰ ਸਿੰਘ ਧਾਮੀ
    • auto driver ruckus over 200 rupees in jalandhar then video viral
      ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
    • daljeet singh cheema big statement
      ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ :...
    • big revelation in the case of firing on a car moving on nh in phagwara
      ਫਗਵਾੜਾ ਵਿਖੇ NH 'ਤੇ ਚੱਲਦੀ ਕਾਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ...
    • thieves target 3 shops in hoshiarpur
      ਹੁਸ਼ਿਆਰਪੁਰ ਵਿਖੇ ਭੰਗੀ ਚੋਅ ਨੇੜੇ ਚੋਰਾਂ ਨੇ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +