ਨਵਾਂਸ਼ਹਿਰ (ਵੈੱਬ ਡੈਸਕ)- ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਅੱਜ 5 ਲੱਖ ਰੁਪਏ ਦੀ ਲਾਗਤ ਵਾਲੇ ਬਾਗ ਬਾਰਾਂਦਰੀ ਨਵਾਂਸ਼ਹਿਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿੱਖ ਮਿਸਲਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਨਾਲ ਸੰਬੰਧਿਤ ਲਗਭਗ 200 ਸਾਲਾਂ ਦੇ ਇਤਿਹਾਸ ਨੂੰ ਆਪਣੇ ਅੰਦਰ ਸਮੋਏ ਹੋਏ ਵਿਰਾਸਤੀ ਸਥਾਨ ਬਾਰਾਦਰੀ ਬਾਗ਼ ਵਿਖੇ ਲਾਇਬ੍ਰੇਰੀ ਅਤੇ ਪਾਰਕ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਰੂਸ-ਯੂਕਰੇਨ ਦੀ ਜੰਗ 'ਚ ਜਲੰਧਰ ਦੇ ਮੁੰਡੇ ਦੀ ਮੌਤ

ਇਸ ਦੇ ਨਾਲ ਹੀ ਉਨ੍ਹਾਂ ਪਿੰਡ ਉਟਾਲ ਵਿੱਚ ਨਾਲ ਓਪਨ ਜਿੰਮ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਜੀ, ਹਲਕਾ ਇੰਚਾਰਜ ਸ੍ਰੀ ਲਲਿਤ ਮੋਹਨ ਪਾਠਕ ਜੀ, ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪੱਧਰ ਦੀ ਲੀਡਰਸ਼ਿਪ,ਸਰਪੰਚ ਸਾਹਿਬਾਨ,ਸ਼ਹਿਰ ਅਤੇ ਪਿੰਡ ਵਾਸੀ ਹਾਜ਼ਰ ਰਹੇ।


ਇਹ ਵੀ ਪੜ੍ਹੋ: ਪੰਜਾਬ 'ਚ Red Alert ਜਾਰੀ! ਮੌਸਮ ਦੀ ਪੜ੍ਹੋ ਨਵੀਂ ਅਪਡੇਟ, ਵਿਭਾਗ ਨੇ 7 ਜਨਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਭਾਗੀ ਖ਼ਬਰ: ਰੂਸ-ਯੂਕਰੇਨ ਦੀ ਜੰਗ 'ਚ ਜਲੰਧਰ ਦੇ ਮੁੰਡੇ ਦੀ ਮੌਤ
NEXT STORY