Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    10:05:47 AM

  • trump visit to china

    ਅਮਰੀਕੀ ਰਾਸ਼ਟਰਪਤੀ ਟਰੰਪ ਭਲਕੇ ਤੋਂ ਚੀਨ ਦੌਰੇ 'ਤੇ

  • plane tire fire 289 passengers

    ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ...

  • stock market plunges  both sensex and nifty fall

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਟੁੱਟੀ, ਢਹਿ ਢੇਰੀ...

  • big announcement made in punjab for may 15

    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: ਗਧੇ 'ਤੇ ਮੇਅਰ ਦੀ ਤਸਵੀਰ ਲਗਾ ਕੇ ਨਿਗਮ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

DOABA News Punjabi(ਦੋਆਬਾ)

ਜਲੰਧਰ: ਗਧੇ 'ਤੇ ਮੇਅਰ ਦੀ ਤਸਵੀਰ ਲਗਾ ਕੇ ਨਿਗਮ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

  • Edited By Shivani Attri,
  • Updated: 25 Feb, 2020 03:04 PM
Jalandhar
municipal corporation  employees  protest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)— ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਲੈ ਕੇ ਅੱਜ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਨੇਤਾ ਚੰਦਨ ਗਰੇਵਾਲ ਦੀ ਅਗਵਾਈ 'ਚ ਸੈਂਕੜੇ ਸਫਾਈ ਕਰਮਚਾਰੀਆਂ ਨੇ ਮੇਅਰ ਜਗਦੀਸ਼ ਰਾਜਾ ਅਤੇ ਨਿਗਮ ਪ੍ਰਸ਼ਾਸਨ ਦਾ ਖੁੱਲ੍ਹ ਕੇ ਵਿਰੋਧ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਗਧੇ 'ਤੇ ਮੇਅਰ ਦੀ ਤਸਵੀਰ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ।

PunjabKesari

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਵਿਰੋਧ ਜਾਰੀ ਰਹੇਗਾ। ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਕੰਪਲੈਕਸ 'ਚ ਪੁਲਸ ਬਲ ਦੀ ਤਾਇਨਾਤੀ ਕੀਤੀ ਗਈ ਹੈ।

PunjabKesari
ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਠੇਕਾ ਪ੍ਰਣਾਲੀ ਦਾ ਸਫਾਈ ਕਰਮਚਾਰੀਆਂ ਨੇ ਵਿਰੋਧ ਕੀਤਾ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਠੇਕਾ ਪ੍ਰਣਾਲੀ ਖਤਮ ਕਰਨ ਲਈ 24ਫਰਵਰੀ ਤੋਂ ਹੜਤਾਲ ਸ਼ੁਰੂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਚੰਦਨ ਗਰੇਵਾਲ ਸ਼ਹਿਰ ਦੇ ਦੋ ਵਿਧਾਇਕਾਂ ਤੇ ਮੇਅਰ 'ਤੇ ਕਰਮਚਾਰੀਆਂ ਨਾਲ ਧੱਕਾ ਕਰਨ ਦੇ ਦੋਸ਼ ਲਗਾ ਚੁੱਕੇ ਹਨ।

  • Municipal Corporation
  • Employees
  • protest
  • ਨਗਰ ਨਿਗਮ
  • ਕਰਮਚਾਰੀ
  • ਪ੍ਰਦਰਸ਼ਨ

ਚੌਥੀ ਵਾਰ ਚੋਰਾਂ ਨੇ ਬਣਾਇਆ ਕਨਫੈਕਸ਼ਨਰੀ ਦੀ ਦੁਕਾਨ ਨੂੰ ਨਿਸ਼ਾਨਾ

NEXT STORY

Stories You May Like

  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ ਨਾ ਦਿੱਤਾ ਤਾਂ ਹੋਵੇਗੀ FIR
  • bjp  parvesh wahi  mcd  mayor
    ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ ਖੋਲ੍ਹੀ ਪੋਲ, ਬਿਨਾਂ ਰਸੀਦ ਵਸੂਲੇ ਜਾ ਰਹੇ...
  • pakistan will export donkey to china
    ਹੁਣ ਚੀਨ ਨੂੰ ਗਧੇ ਦਾ ਮਾਸ ਵੇਚੇਗਾ ਪਾਕਿਸਤਾਨ !
  • waiting for the center s guidelines the incentive scheme of 100 crores
    100 ਕਰੋੜ ਦੀ ਇਨਸੈਂਟਿਵ ਸਕੀਮ ਨੂੰ ਲੈ ਕੇ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਡੀਕ, ਅਹਿਮਦਾਬਾਦ ਤੇ ਮੁੰਬਈ ਸਣੇ ਕਈ ਨਿਗਮ
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ ਦੀ ਹੋਈ ਤਾਇਨਾਤੀ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • young man who had gone to italy 4 months ago died
      ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ...
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • thieves target transformers installed on motors in tanda
      ਟਾਂਡਾ 'ਚ ਚੋਰਾਂ ਨੇ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ ਨੁੰ ਬਣਾਇਆ ਨ਼ਿਸ਼ਾਨਾ
    • people are disturbed by the loud sounds of bullet crackers
      ਬੁਲੇਟ ਦੇ ਪਟਾਕਿਆਂ ਦੀਆਂ ਉੱਚੀ ਆਵਾਜ਼ਾਂ ਤੋਂ ਲੋਕ ਪ੍ਰੇਸ਼ਾਨ
    • major revelation in the case of suicide by an employee at a lottery shop
      ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
    • drug smuggling network exposed
      ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
    • bsf headquarters blast
      BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +