Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:16:50 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਲੰਧਰ: ਇਕ ਹਫ਼ਤੇ ਅੰਦਰ ਹੀ ਬੁਲਾ ਲਈ ਕੌਂਸਲਰ ਹਾਊਸ ਦੀ ਰੱਦ ਹੋਈ ਮੀਟਿੰਗ

DOABA News Punjabi(ਦੋਆਬਾ)

ਜਲੰਧਰ: ਇਕ ਹਫ਼ਤੇ ਅੰਦਰ ਹੀ ਬੁਲਾ ਲਈ ਕੌਂਸਲਰ ਹਾਊਸ ਦੀ ਰੱਦ ਹੋਈ ਮੀਟਿੰਗ

  • Edited By Shivani Attri,
  • Updated: 27 Oct, 2021 03:42 PM
Jalandhar
municipal corporation jalandhar  councilor house  meeting
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)– ਨਗਰ ਨਿਗਮ ਜਲੰਧਰ ਦੀ ਕੌਂਸਲਰ ਹਾਊਸ ਦੀ ਮੀਟਿੰਗ ਲਗਭਗ 3 ਮਹੀਨੇ ਬਾਅਦ ਜਦੋਂ 22 ਅਕਤੂਬਰ ਨੂੰ ਅਜੇ ਸ਼ੁਰੂ ਹੀ ਹੋਈ ਸੀ ਕਿ ਕਾਂਗਰਸੀ ਕੌਂਸਲਰ ਮਨਮੋਹਨ ਸਿੰਘ ਰਾਜੂ ਅਤੇ ਪਵਨ ਕੁਮਾਰ ਨੇ ਖੜ੍ਹੇ ਹੋ ਕੇ ਇਹ ਕਹਿ ਦਿੱਤਾ ਕਿ ਉਹ ਹਾਊਸ ਦੀ ਮੀਟਿੰਗ ਦਾ ਏਜੰਡਾ ਪੜ੍ਹ ਕੇ ਨਹੀਂ ਆਏ। ਇਸ ਲਈ ਮੀਟਿੰਗ ਕੁਝ ਦਿਨਾਂ ਲਈ ਰੱਦ ਕਰ ਦਿੱਤੀ ਜਾਏ। ਮੇਅਰ ਨੇ ਵੀ ਦੋਵਾਂ ਕੌਂਸਲਰਾਂ ਦੀ ਗੱਲ ਮੰਨਦਿਆਂ ਮਿੰਟਾਂ ਵਿਚ ਹੀ ਮੀਟਿੰਗ ਖ਼ਤਮ ਕਰ ਦਿੱਤੀ, ਜਿਸ ਤੋਂ ਬਾਅਦ ਖ਼ੂਬ ਹੰਗਾਮਾ ਹੋਇਆ ਅਤੇ ਕਾਂਗਰਸੀ ਕੌਂਸਲਰਾਂ ਨੇ ਹੀ ਡੰਮੀ ਹਾਊਸ ਚਲਾਇਆ। ਇਸ ਦੌਰਾਨ ਕਾਂਗਰਸੀ ਕੌਂਸਲਰ ਦੇਸਰਾਜ ਜੱਸਲ ਨੇ ਪੂਰੇ ਹਾਊਸ ਅੱਗੇ ਇਹ ਮੰਗ ਕਰ ਦਿੱਤੀ ਕਿ ਅਗਲੀ ਮੀਟਿੰਗ ਦੌਰਾਨ ਮੇਅਰ ਨੂੰ ਬਦਲਣ ਬਾਰੇ ਏਜੰਡਾ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਤਰਕ ਦਿੱਤਾ ਕਿ ਜੇਕਰ ਪੰਜਾਬ ਵਿਚ ਨਾਨ-ਪਰਫਾਰਮੈਂਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਿਆ ਜਾ ਸਕਦਾ ਹੈ ਤਾਂ ਜਲੰਧਰ ਵਿਚ ਮੇਅਰ ਕਿਉਂ ਨਹੀਂ ਬਦਲ ਸਕਦਾ।

ਇਹ ਵੀ ਪੜ੍ਹੋ: ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ

ਇਸ ਤੋਂ ਬਾਅਦ ਕੌਂਸਲਰ ਹਾਊਸ ਦੀ ਮੀਟਿੰਗ ਨੂੰ ਰੱਦ ਕਰਨ ਬਾਰੇ ਕਈ ਅਟਕਲਾਂ ਲੱਗਣ ਲੱਗੀਆਂ ਅਤੇ ਵਿਰੋਧੀ ਧਿਰ ਨੇ ਵੀ ਇਸ ਮੁੱਦੇ ’ਤੇ ਮੇਅਰ ਨੂੰ ਖੂਬ ਘੇਰਿਆ। ਵਿਧਾਇਕਾਂ ਵਿਚ ਨਾਰਾਜ਼ਗੀ ਦੇਖੀ ਗਈ, ਜਿਸ ਕਾਰਨ ਹੁਣ ਇਕ ਹਫ਼ਤੇ ਅੰਦਰ ਹੀ ਕੌਂਸਲਰ ਹਾਊਸ ਦੀ ਅਗਲੀ ਮੀਟਿੰਗ ਬੁਲਾ ਲਈ ਗਈ ਹੈ, ਜਿਹੜੀ 28 ਅਕਤੂਬਰ ਨੂੰ ਸਵੇਰੇ 11 ਵਜੇ ਰੈੱਡ ਕਰਾਸ ਭਵਨ ਦੇ ਹਾਲ ਵਿਚ ਹੋਵੇਗੀ। ਇਸ ਮੀਟਿੰਗ ਦੇ ਏਜੰਡੇ ਵਿਚ 21 ਪ੍ਰਸਤਾਵਾਂ ਵਾਲਾ ਸਪਲੀਮੈਂਟਰੀ ਏਜੰਡਾ ਵੀ ਜੋੜਿਆ ਗਿਆ ਹੈ।

ਸਪਲੀਮੈਂਟਰੀ ਏਜੰਡੇ ਵਿਚ ਆ ਰਹੇ ਪ੍ਰਸਤਾਵ
14 ਅਹੁਦੇ ਭਰਨ ਲਈ ਨਿਗਮ ਵੱਲੋਂ ਬਣਾਏ ਸਰਵਿਸ ਰੂਲਜ਼ ਨੂੰ ਮਨਜ਼ੂਰੀ ਦਿੱਤੀ ਜਾਵੇਗੀ
ਕਲਰਕ ਨੂੰ ਜੂਨੀਅਰ ਸਹਾਇਕ ਦੀ ਤਰੱਕੀ ਬਾਰੇ ਪ੍ਰਸਤਾਵ
ਅਮਰੂਤ ਯੋਜਨਾ ਤਹਿਤ 2 ਕਰੋੜ ਰੁਪਏ ਦਾ ਕੰਮ ਹੋਰ ਕਰਵਾਇਆ ਜਾਵੇਗਾ
ਮਾਡਲ ਟਾਊਨ ਦੀਆਂ ਡੇਅਰੀਆਂ ਤੋਂ ਜਿਹੜੀ ਸੜਕ ਪੀ. ਪੀ. ਆਰ. ਮਾਲ ਤੱਕ ਕੱਢੀ ਗਈ ਹੈ, ਉਸ ਨੂੰ ਕਮਰਸ਼ੀਅਲ ਐਲਾਨਣ ਬਾਰੇ ਪ੍ਰਸਤਾਵ
ਕਿਡਨੀ ਹਸਪਤਾਲ ਤੋਂ ਜੋਤੀ ਨਗਰ ਮੋੜ ਤੱਕ ਸੜਕ ਕਮਰਸ਼ੀਅਲ ਐਲਾਨੀ ਜਾਵੇਗੀ
ਨਿਗਮ ਦੀ ਲੰਮਾ ਪਿੰਡ ਚੌਂਕ ਸਥਿਤ ਵਰਕਸ਼ਾਪ ਵਾਲੇ ਸਥਾਨ ’ਤੇ ਸਮਾਰਟ ਸਿਟੀ ਦੇ ਫੰਡ ਨਾਲ ਸਟੇਡੀਅਮ ਬਣਾਇਆ ਜਾਵੇਗਾ
ਸਵਾ ਸਾਲ ਪਹਿਲਾਂ ਸ਼ਹਿਰ ਵਿਚ ਕੂੜਾ ਆਦਿ ਚੁੱਕਣ ਲਈ ਕਿਰਾਏ ’ਤੇ ਲਈਆਂ ਗਈਆਂ 24 ਟਰਾਲੀਆਂ ਦੇ ਟੈਂਡਰ ਨੂੰ 25 ਫੀਸਦੀ ਭਾਵ ਲਗਭਗ 3 ਮਹੀਨਿਆਂ ਲਈ ਹੋਰ ਵਧਾਇਆ ਜਾਵੇ

ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਸੱਤਾ ਅਤੇ ਵਿਰੋਧੀ ਧਿਰ ਵੱਲੋਂ ਹੰਗਾਮਾ ਤੈਅ
22 ਅਕਤੂਬਰ ਨੂੰ ਹੋਈ ਮੀਟਿੰਗ ਤੋਂ ਬਾਅਦ ਕਾਂਗਰਸੀ ਕੌਂਸਲਰ ਦੇਸਰਾਜ ਜੱਸਲ ਨੇ ਕਾਫੀ ਜ਼ੋਰ-ਸ਼ੋਰ ਨਾਲ ਮੇਅਰ ਵਿਰੁੱਧ ਗੱਲਾਂ ਕਹੀਆਂ ਸਨ ਅਤੇ ਇਸ ਵਾਰ ਦੀ ਹਾਊਸ ਦੀ ਮੀਟਿੰਗ ਵਿਚ ਉਨ੍ਹਾਂ ਦੇ ਤੇਵਰ ਤਿੱਖੇ ਹੀ ਰਹਿਣਗੇ। ਮੇਅਰ ਸਮਰਥਕ ਕੌਂਸਲਰਾਂ ਨਾਲ ਜੱਸਲ ਅਤੇ ਹੋਰਨਾਂ ਦੀ ਝੜਪ ਹੋਣੀ ਤੈਅ ਮੰਨੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਵੀ ਇਸ ਵਾਰ ਤਿਆਰੀ ਨਾਲ ਆਵੇਗੀ ਕਿਉਂਕਿ ਪਿਛਲੀ ਮੀਟਿੰਗ ਦੌਰਾਨ ਵਿਰੋਧੀ ਧਿਰ ਦੀ ਗੈਰ-ਹਾਜ਼ਰੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਸਨ।

ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਅਦਾਲਤ ਵੱਲੋਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ?

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Municipal Corporation Jalandhar
  • Councilor House
  • Meeting
  • ਨਗਰ ਨਿਗਮ ਜਲੰਧਰ
  • ਕੌਂਸਲਰ ਹਾਊਸ
  • ਮੀਟਿੰਗ

ਸ਼੍ਰੋਮਣੀ ਅਕਾਲੀ ਦਲ 29 ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤਕ ਕੱਢੇਗਾ ਰੋਡ ਸ਼ੋਅ

NEXT STORY

Stories You May Like

  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • shooting near the white house
    ਅਮਰੀਕਾ : ਵ੍ਹਾਈਟ ਹਾਊਸ ਨੇੜੇ ਮੁੜ ਗੋਲੀਬਾਰੀ, ਲੱਗਾ ਲਾਕਡਾਊਨ! ਇਕ ਵਿਅਕਤੀ ਗ੍ਰਿਫ਼ਤਾਰ
  • pseb employees federation
    ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੀ ਹੋਈ ਮੀਟਿੰਗ
  • don  t try to suppress the voice of congress  congress councilor
    ਕਾਰਵਾਈ ਦਾ ਡਰ ਦਿਖਾ ਦੇ ਕਾਂਗਰਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੋ : ਕਾਂਗਰਸੀ ਕੌਂਸਲਰ
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • bjp fazilka core committee meeting
    ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
  • cricket batsman
    7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ ਆਪਣਾ ਆਖਰੀ ਮੈਚ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab governor gulab chand kataria visit nawanshahr
      ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਰਾਸ਼ਟਰੀ ਏਕਤਾ ਲਈ ਮਹਾਰਾਣਾ ਪ੍ਰਤਾਪ ਦੇ...
    • one person arrested with drugs and pills
      ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • robbers kolkata music owner cheated of lakhs in jalandhar
      ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
    • 15 thousand milliliters of illicit liquor seized
      15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
    • jalandhar bsf headquarters blast investigation
      3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
    • punjab pakistani gangster shahzad bhatti
      ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
    • high alert in hoshiarpur after jalandhar blast
      ਜਲੰਧਰ ਧਮਾਕੇ ਪਿੱਛੋਂ ਹੁਸ਼ਿਆਰਪੁਰ 'ਚ ਹਾਈ ਅਲਰਟ: ਚੱਪੇ-ਚੱਪੇ 'ਤੇ ਨਾਕੇਬੰਦੀ,...
    • chief vigilance officer seeks record of several illegal buildings
      ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +