Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    2:48:24 PM

  • shocking incident in ludhiana

    ਪੰਜਾਬ: ਨਿੱਕੇ ਵੀਰ ਦੀ 'ਸ਼ਰਾਰਤ' ਬਣੀ ਵੱਡੇ ਦੀ...

  • big fraud in punjab

    ਪੰਜਾਬ 'ਚ 5,00,00,000 ਰੁਪਏ ਦੀ ਵੱਡੀ ਠੱਗੀ!...

  • government holiday in punjab on monday

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

  • hazur sahib act committee cm devendra fadnavis

    'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਅੱਤ ਦੀ ਗਰਮੀ ਕਾਰਨ ਰੂਪਨਗਰ ’ਚ ਵੋਟਿੰਗ 64 ਫ਼ੀਸਦੀ ਰਹੀ, ਉਮੀਦਵਾਰਾਂ ਦੀ ਕਿਸਮਤ ਪੇਟੀਆਂ ’ਚ ਬੰਦ

DOABA News Punjabi(ਦੋਆਬਾ)

ਅੱਤ ਦੀ ਗਰਮੀ ਕਾਰਨ ਰੂਪਨਗਰ ’ਚ ਵੋਟਿੰਗ 64 ਫ਼ੀਸਦੀ ਰਹੀ, ਉਮੀਦਵਾਰਾਂ ਦੀ ਕਿਸਮਤ ਪੇਟੀਆਂ ’ਚ ਬੰਦ

  • Edited By Shivani Attri,
  • Updated: 27 May, 2026 12:45 PM
Roopnagar-Nawanshahr
municipal council elections in rupnagar city
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)- ਅੱਤ ਦੀ ਗਰਮੀ ਦੇ ਬਾਵਜੂਦ ਰੂਪਨਗਰ ਸ਼ਹਿਰ ’ਚ ਨਗਰ ਕੌਂਸਲ ਚੋਣਾਂ ’ਚ ਕਾਫ਼ੀ ਉਤਸ਼ਾਹ ਸੀ ਪਰ 64 ਫ਼ੀਸਦੀ ਵੋਟਾਂ ਹੀ ਪੋਲ ਹੋਈਆਂ। ਸੀਨੀਅਰ ਸਿਟੀਜ਼ਨ ਅਤੇ ਵਿਕਲਾਂਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਦੁਪਹਿਰ ਦੋ ਵਜੇ ਤੱਕ 50 ਫ਼ੀਸਦੀ ਤੋਂ ਵੱਧ ਵੋਟਰਾਂ ਨੇ ਵੋਟਾਂ ਪਾਈਆਂ। ਲੋਕਤੰਤਰ ਦੇ ਇਸ ਤਿਉਹਾਰ ਵਿਚ ਹਿੱਸਾ ਲੈਣ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸਵੇਰੇ-ਸਵੇਰੇ ਹੀ ਵੱਖ-ਵੱਖ ਪੋਲਿੰਗ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ, ਜਿਨ੍ਹਾਂ ਵਿਚ ਨੌਜਵਾਨਾਂ ਅਤੇ ਬਜ਼ੁਰਗਾਂ ਤੋਂ ਇਲਾਵਾ ਮਹਿਲਾ ਵੋਟਰਾਂ ਦੀ ਗਿਣਤੀ ਵੱਡੀ ਤਾਦਾਦ ਵਿਚ ਵਿਖਾਈ ਦਿੱਤੀ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ ਜਾਣਕਾਰੀ

PunjabKesari

ਪੋਲਿੰਗ ਬੂਥਾਂ ’ਤੇ ਮੌਜੂਦ ਵੋਟਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਅਤੇ ਸਥਾਨਕ ਮੁੱਦਿਆਂ ਦੇ ਨਿਪਟਾਰੇ ਲਈ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਬਜ਼ੁਰਗਾਂ ’ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਿਆ ਗਿਆ ਉਥੇ ਹੀ ਨੌਜਵਾਨ ਪੀੜ੍ਹੀ ਵੋਟਾਂ ਤੋਂ ਕਿਨਾਰਾ ਕਰਦੀ ਨਜ਼ਰ ਆਈ। ਡੀ. ਏ. ਵੀ. ਸਕੂਲ ਵਿਚ ਬਣੇ ਪੋਲਿੰਗ ਬੂਥਾਂ ਉੱਤੇ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਉੱਥੇ ਹੀ ਬਜ਼ੁਰਗ ਵੋਟਰ ਜ਼ਿਆਦਾ ਵਿਖਾਈ ਦਿੱਤੇ। 5 ਵਜੇ ਤੋਂ ਬਾਅਦ ਵੀ ਕਈ ਪੋਲਿੰਗ ਬੂਥਾਂ ਦੇ ਬਾਹਰ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆ ਸਨ। ਇਥੋਂ ਤੱਕ ਕਿ ਬਜ਼ੁਰਗ ਵ੍ਹੀਲ ਚੇਅਰ ਉੱਤੇ ਵੋਟ ਪਾਉਣ ਲਈ ਪਹੁੰਚ ਰਹੇ ਸਨ, ਉਥੇ ਹੀ ਬਜ਼ੁਰਗਾਂ ਨੇ ਕਿਹਾ ਕਿ ਬਾਕੀ ਸਾਰੇ ਪ੍ਰਬੰਧ ਤਾਂ ਸਹੀ ਹਨ ਪਰ ਵ੍ਹੀਲ ਚੇਅਰ ਦੀ ਕਮੀ ਕਾਰਨ ਦਿੱਕਤ ਆ ਰਹੀ ਹੈ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਰੇਕ ਪੋਲਿੰਗ ਬੂਥ ’ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਖ਼ੁਦ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਸੀ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ

ਡਿਪਟੀ ਕਮਿਸ਼ਨਰ ਅਦਿਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਵੱਲੋਂ ਅਤਿ ਸੰਵੇਦਨਸ਼ੀਲ ਬੂਥ ਵਾਰਡ ਨੰਬਰ ਇੱਕ ਸਦਾਵਰਤ ਵਿਖੇ ਵਿਸ਼ੇਸ਼ ਰੂਪ ’ਚ ਦੌਰਾ ਕੀਤਾ ਗਿਆ ਇਥੇ ਭਾਰੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਸ਼ਹਿਰ ਦੇ 21 ਵਾਰਡਾਂ ਲਈ 138 ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੂਪਨਗਰ ’ਚ ਸ਼ਾਂਤੀ ਪੂਰਵ ਢੰਗ ਨਾਲ ਵੋਟਿੰਗ ਦਾ ਕੰਮ ਸਮਾਪਤ ਹੋ ਰਿਹਾ ਹੈ।

ਐੱਸ. ਐੱਸ. ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਹਰ ਇਕ ਬੂਥ ਉੱਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ 650 ਦੇ ਕਰੀਬ ਪੁਲਸ ਮੁਲਾਜ਼ਮ ਇਨ੍ਹਾਂ ਚੋਣਾਂ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਉੱਤੇ ਵੱਧ ਪੁਲਸ ਕਰਮੀ ਤਾਇਨਾਤ ਗਏ। ਖ਼ਬਰ ਲਿਖੇ ਜਾਣ ਤੱਕ ਕੁਝ ਪੋਲਿੰਗ ਪਾਰਟੀਆਂ ਪੇਟੀਆਂ ਅਤੇ ਹੋਰ ਚੋਣਾਂ ਸਬੰਧੀ ਸਾਮਾਨ ਜਮ੍ਹਾ ਕਰਵਾਉਣ ਲਈ ਸਰਕਾਰੀ ਕਾਲਜ ਵੱਲ ਦਾਖ਼ਲ ਹੋ ਰਿਹਾ ਸੀ। ਸ਼ਹਿਰ ’ਚ ਨਗਰ ਕੌਂਸਲ ਚੋਣਾਂ ਦਾ ਕੰਮ ਕੁਲ ਮਿਲਾ ਕੇ ਸ਼ਾਂਤੀ ਪੂਰਬਕ ਰਿਹਾ।

PunjabKesari

ਅੱਤ ਦੀ ਗਰਮੀ ’ਚ ਚੋਣਾਂ ਲਈ ਇਹ ਢੁਕਵਾਂ ਸਮਾਂ ਨਹੀ ਸੀ-ਸੀਨੀਅਰ ਸਿਟੀਜਨ
ਪੋਲਿੰਗ ਬੂਥਾਂ ’ਤੇ ਸੀਨੀਅਰ ਸਿਟੀਜ਼ਨ ਵੋਟਰਾਂ ਨੇ ਇਸ ਗੱਲੋ ਇਤਰਾਜ ਕੀਤਾ ਕਿ ਚੋਣ ਕਮਿਸ਼ਨ ਵਲੋਂ ਇਸ ਅੱਤ ਦੀ ਗਰਮੀ ਦਾ ਸਮਾਂ ਨਹੀ ਚੁਣਨਾ ਚਾਹੀਦਾ ਸੀ ਕਿਉਂਕਿ ਇਸ ਸਮੇਂ ਸ਼ਹਿਰ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਸੀ ਜੋ ਕਿ ਮਨੁੱਖੀ ਜਾਨਾਂ ਲਈ ਖਤਰਾ ਹੈ। ਇਹ ਸਮਾਂ ਮਗਰੋਂ ਵੀ ਚੁਣਿਆ ਜਾ ਸਕਦਾ ਸੀ ਜਦੋ ਮੌਸਮ ਘੱਟ ਗਰਮ ਹੁੰਦਾ ਉਨ੍ਹਾਂ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਚੋਣ ਲਈ ਅਜਿਹਾ ਸਮਾਂ ਨਿਸ਼ਚਿਤ ਕੀਤਾ ਜਾਵੇ ਤਾਂ ਜੋ ਸੀਨੀਅਰ ਸਿਟੀਜ਼ਨ, ਮਹਿਲਾਵਾਂ ਤੇ ਵਿਕਲਾਂਗ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਪੇਸ਼ ਆਵੇ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ਵ੍ਹੀਲ ਚੇਅਰ ਨਾ ਹੋਣ ਕਾਰਨ ਵਿਕਲਾਗਾਂ ਨੇ ਜਤਾਇਆ ਰੋਸ
ਇਹ ਵੀ ਵੇਖਣ ਨੂੰ ਮਿਲਿਆ ਕਿ ਪੋਲਿੰਗ ਬੂਥਾਂ ’ਤੇ ਚੋਣ ਕਮਿਸ਼ਨ ਵਲੋ ਸੀਨੀਅਰ ਸਿਟੀਜ਼ਨਾਂ ਅਤੇ ਵਿਕਲਾਂਗਾ ਲਈ ਵਿਸ਼ੇਸ਼ ਪ੍ਰਬੰਧ ਨਹੀ ਕੀਤੇ ਗਏ ਅਤੇ ਨਾ ਹੀ ਇਨ੍ਹਾਂ ਲਈ ਵਿਸ਼ੇਸ਼ ਲਾਈਨਾਂ ਦਾ ਪ੍ਰਬੰਧ ਕੀਤਾ ਗਿਆ ਇਥੋ ਤੱਕ ਕਿ ਪੋਲਿੰਗ ਬੂਥਾਂ ’ਤੇ ਵ੍ਹੀਲ ਚੇਅਰ ਦਾ ਵੀ ਪ੍ਰਬੰਧ ਨਹੀ ਸੀ। ਇਸ ਤੋਔ ਇਲਾਵਾ ਵੋਟਰਾਂ ਨੇ ਇਸ ਗੱਲ ਦਾ ਵੀ ਰੋਸ ਪ੍ਰਗਟ ਕੀਤਾ ਕਿ ਵੋਟਰਾਂ ਲਈ ਪੋਲਿੰਗ ਬੂਥਾਂ ਤੇ ਪੀਣ ਵਾਲੇ ਪਾਣੀ ਦਾ ਕੋਈ ਯੋਗ ਪ੍ਰਬੰਧ ਨਹੀ ਸੀ ਜਿਸ ਕਾਰਨ ਅੱਤ ਦੀ ਗਰਮੀ ’ਚ ਲੋਕਾਂ ਨੂੰ ਬਿਨਾਂ ਪਾਣੀ ਤੋਂ ਲੰਬੀਆਂ ਲਾਈਨਾਂ ’ਚ ਘੰਟਿਆ ਬੱਧੀ ਖੜ੍ਹਨਾ ਪਿਆ। ਕੁਝ ਉਮੀਦਵਾਰਾਂ ਅਤੇ ਲੋਕਾਂ ਨੇ ਇਹ ਵੀ ਇਤਰਾਜ ਕੀਤਾ ਕਿ ਵੋਟਾਂ ਦੀ ਗਿਣਤੀ ਤਿੰਨ ਦਿਨਾਂ ਬਾਅਦ 29 ਮਈ ਨੂੰ ਕਰਵਾਈ ਜਾਣੀ ਹੈ ਜਦੋ ਕਿ ਇਹ ਗਿਣਤੀ ਉਸੇ ਦਿਨ ਜਾਂ ਅਗਲੇ ਦਿਨ ਅਸਾਨੀ ਨਾਲ ਕਰਵਾਈ ਜਾ ਸਕਦੀ ਸੀ ਇਸ ਕਾਰਨ ਲੋਕਾਂ ਦੇ ਮਨਾਂ ’ਚ ਤਰ੍ਹਾਂ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਰਹੇ ਹਨ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ ਸਪਲਾਇਰ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Municipal Council elections
  • Rupnagar city
  • ਰੂਪਨਗਰ ਸ਼ਹਿਰ
  • ਨਗਰ ਕੌਂਸਲ ਚੋਣਾਂ
  • ਪੰਜਾਬ ਚੋਣਾਂ

ਨਸਰਾਲਾ ਚੌਂਕੀ ਵੱਲੋਂ ਨਸ਼ੀਲੇ ਪਦਾਰਥ ਸਣੇ 1 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • odisha cabinet  64 places  names  corrections
    ਓਡੀਸ਼ਾ ਕੈਬਨਿਟ ਨੇ 64 ਸਥਾਨਾਂ ਦੇ ਨਾਵਾਂ 'ਚ ਸੁਧਾਰ ਕਰਨ ਦੀ ਦਿੱਤੀ ਮਨਜ਼ੂਰੀ,
  • extreme heat electricity consumers
    ਅੱਤ ਦੀ ਗਰਮੀ ਵਿਚਾਲੇ ਬਿਜਲੀ ਖਪਤਕਾਰਾਂ ਲਈ ਨਵੀਂ ਮੁਸੀਬਤ, ਕਈ ਮੀਟਰਾਂ ਦੀਆਂ ਕੱਟੀਆਂ ਤਾਰਾਂ
  • youth who fainted due to heat dies in hospital
    ਗਰਮੀ ਕਾਰਨ ਬੇਹੋਸ਼ ਹੋਏ ਨੌਜਵਾਨ ਦੀ ਹਸਪਤਾਲ 'ਚ ਮੌਤ
  • heatwave in europe
    ਯੂਰਪ 'ਚ ਗਰਮੀ ਦਾ ਕਹਿਰ: ਬ੍ਰਿਟੇਨ 'ਚ ਸਕੂਲ ਬੰਦ, ਡਾਕਟਰਾਂ ਵੱਲੋਂ ਬਿਨਾਂ ਕੰਮ ਬਾਹਰ ਨਾ ਨਿਕਲਣ ਦੀ ਸਲਾਹ
  • voting process begins in shamchurasi
    ਨਗਰ ਕੌਂਸਲ ਸ਼ਾਮਚੁਰਾਸੀ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ,  3372 ਵੋਟਰ ਕਰਨਗੇ ਕਿਸਮਤ ਦਾ ਫ਼ੈਸਲਾ
  • buffalo herding man dies after falling into pond
    ਮੱਝਾਂ ਚਾਰਦੇ ਵਿਅਕਤੀ ਦੀ ਛੱਪੜ 'ਚ ਡਿੱਗਣ ਕਾਰਨ ਮੌਤ, 3 ਧੀਆਂ ਦਾ ਸੀ ਪਿਓ
  • maharashtra  legislative council  voting
    ਮਹਾਰਾਸ਼ਟਰ 'ਚ ਵਿਧਾਨ ਪ੍ਰੀਸ਼ਦ ਦੀਆਂ 12 ਸੀਟਾਂ ਲਈ ਹੋ ਰਹੀ ਵੋਟਿੰਗ, ਇਸ ਦਿਨ ਆਉਣਗੇ ਨਤੀਜੇ
  • four buffaloes died due to electric shock
    ਦਸੂਹਾ 'ਚ ਦਰਦਨਾਕ ਘਟਨਾ! ਕਰੰਟ ਲੱਗਣ ਕਾਰਨ ਗੁੱਜਰ ਦੀਆਂ 4 ਮੱਝਾਂ ਦੀ ਮੌਤ
  • jalandhar corporation has not sent records of illegal buildings to vigilance
    ਰਿਮਾਈਂਡਰ ਦੇ ਬਾਵਜੂਦ ਜਲੰਧਰ ਨਿਗਮ ਨੇ ਨਹੀਂ ਭੇਜਿਆ ਨਾਜਾਇਜ਼ ਬਿਲਡਿੰਗਾਂ ਦਾ...
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • cyber fraud complaint in jalandhar
    ਕੁੜੀ ਬੋਲੀ, FD ਛੱਡੋ, ਪੈਸੇ ਦੁਗਣੇ ਕਰ ਦੇਵਾਂਗੀ...ਫਿਰ ਬਜ਼ੁਰਗ ਨਾਲ ਹੋਇਆ....ਦੋ...
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • migrant man commits suicide in nakodar
    ਨਕੋਦਰ ਵਿਖੇ ਪ੍ਰਵਾਸੀ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • tourist bus hits side  truck loaded with cement overturns
      ਟੂਰਿਸਟ ਬੱਸ ਨੇ ਮਾਰੀ ਸਾਈਡ, ਸੀਮੈਂਟ ਨਾਲ ਲਦਿਆ ਟਰੱਕ ਪਲਟਿਆ
    • daljit cheema on jagbani
      ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • major firing outside chawla mobile point in jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
    • punjab traffic police
      ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
    • thousands of people in punjab have their bank accounts frozen
      ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
    • punjab hindu vote bank ignore congress
      ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
    • ruckus at babu jagjivan chowk in jalandhar
      ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
    • heavy rain and thunderstorm in punjab yellow alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +