Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    7:17:00 PM

  • boy dies went to work on combine under suspicious circumstances

    ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ...

  • no confidence motion against speaker om birla rejected

    ਵਿਰੋਧੀ ਧਿਰ ਨੂੰ ਵੱਡਾ ਝਟਕਾ! ਸਪੀਕਰ ਓਮ ਬਿਰਲਾ...

  • lpg cylinder delivery not available despite booking complaint here

    LPG ਸਿਲੰਡਰ ਦੀ ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੀ...

  • cargo ship coming to india attacked near strait of hormuz

    ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹੋਰਮੁਜ਼ ਜਲਡਮਰੂਮੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਨਗਰ ਕੌਂਸਲ ਦੇ ਕਰਮਚਾਰੀਆਂ ਨੇ ਫੂਕਿਆ ਸੀ. ਐੱਮ. ਮਾਨ ਦਾ ਪੁਤਲਾ

DOABA News Punjabi(ਦੋਆਬਾ)

ਨਗਰ ਕੌਂਸਲ ਦੇ ਕਰਮਚਾਰੀਆਂ ਨੇ ਫੂਕਿਆ ਸੀ. ਐੱਮ. ਮਾਨ ਦਾ ਪੁਤਲਾ

  • Edited By Shivani Attri,
  • Updated: 11 Mar, 2026 06:03 PM
Hoshiarpur
municipal council employees burnt the effigy of cm mann
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)-ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਨਗਰ ਕੌਂਸਲ ਸਫ਼ਾਈ ਕਰਮਚਾਰੀ ਯੂਨੀਅਨ ਟਾਂਡਾ ਉੜਮੜ ਨਾਲ ਜੁੜੇ ਸਫਾਈ ਸੇਵਕਾਂ ਅਤੇ ਹੋਰਨਾਂ ਕਰਮਚਾਰੀਆਂ ਨੇ ਪ੍ਰਧਾਨ ਮਾਇਆ, ਮੀਤ ਪ੍ਰਧਾਨ ਜਤਿੰਦਰ ਹੰਸ ਅਤੇ ਚੇਅਰਮੈਨ ਜਸਪਾਲ ਸੋਨੂ ਦੀ ਅਗਵਾਈ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਅਤੇ ਸਰਕਾਰੀ ਹਸਪਤਾਲ ਚੌਕ ਨਜ਼ਦੀਕ ਸੀ. ਐੱਮ .ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ। 

ਇਸ ਦੌਰਾਨ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਹੈ ਨਾ ਹੀ ਉਨ੍ਹਾਂ ਦੀਆਂ ਹੋਰਨਾਂ ਮੰਗਾਂ ਪ੍ਰਤੀ ਕੋਈ ਸੰਜੀਦਗੀ ਵਿਖਾਈ ਹੈ, ਜਿਸ ਕਾਰਨ ਸਮੂਹ ਮੁਲਾਜਮਾਂ ਵਿਚ ਸਰਕਾਰ ਪ੍ਰਤੀ ਰੋਸ ਹੈ। ਇਸ ਮੌਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਜਾਰੀ ਕਰਨ ਅਤੇ ਹੋਰਨਾਂ ਮੰਗਾਂ ਪ੍ਰਤੀ ਵੀ ਅਵਾਜ ਚੁੱਕੀ ਗਈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ

ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਆਊਟ ਸੋਰਸ ਅਤੇ ਕੱਚੇ ਮੁਲਾਜ਼ਮਾਂ ਸਫ਼ਾਈ ਸੇਵਕਾਂ, ਸੀਵਰਮੈਨ, ਮਾਲੀ, ਸੇਵਾਦਾਰ ਅਤੇ ਹੋਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਹੈ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਆਵਾਜ਼ ਚੁੱਕੀ। ਉਨ੍ਹਾਂ ਆਖਿਆ ਕਿ ਸਰਕਾਰ ਦੇ ਆਖਰੀ ਬਜਟ ਨੇ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਆਖਿਆ ਜੇਕਰ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦੀਪਕ ਕੁਮਾਰ, ਅਜੇ ਕੁਮਾਰ, ਰਵੀ ਪਾਲ, ਅਮਿਤ, ਅਨੂ, ਨੀਰਜ ਕੁਮਾਰ, ਗੁਲਸ਼ਨ, ਪ੍ਰਵੀਨ, ਸੰਦੀਪ, ਸ਼ਮਾ, ਰਾਣੀ, ਲਲਿਤ, ਭੋਲੀ, ਰੇਣੁ, ਮਮਤਾ, ਦੀਪਕ, ਨੀਰਜ ਭੱਟੀ, ਅਵਿਨਾਸ਼, ਸੋਮ ਲਾਲ, ਬਿੱਲਾ, ਰੋਕੀ, ਸੋਨੂ, ਗੁਰਦਾਸ, ਜੋਗਿੰਦਰ ਕੁਮਾਰ, ਮੋਹਣ ਲਾਲ, ਦਕਸ਼ ਮਲਹੋਤਰਾ, ਪੂਨਮ, ਰਾਧਾ ਰਾਣੀ, ਨਰਿੰਦਰ ਖੋਸਲਾ, ਸੂਰਜ, ਅਮਰਜੀਤ ਲਾਲ, ਸ਼ਿਵਾ, ਸ਼ੀਤਲ, ਰਮਨ ਆਦਿ ਨੇ ਉਕਤ ਆਗੂਆਂ ਦੀ ਅਗਵਾਈ ਵਿਚ ਈ. ਓ. ਰਾਮ ਪ੍ਰਕਾਸ਼ ਨੂੰ ਮੰਗਾਂ ਨੂੰ ਲੈਕੇ ਮੰਗ ਪੱਤਰ ਭੇਟ ਕੀਤਾ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Municipal council employees
  • effigy of CM Mann
  • ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ
  • ਸਫ਼ਾਈ ਕਰਮਚਾਰੀ ਯੂਨੀਅਨ
  • ਪ੍ਰਦਰਸ਼ਨ

ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ ਕਮਰਸ਼ੀਅਲ ਸਿਲੰਡਰ

NEXT STORY

Stories You May Like

  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ ਬਾਹਰ ਫੂਕਿਆ ਮੁੱਖ ਮੰਤਰੀ ਦਾ ਪੁਤਲਾ
  • congress workers urged to be prepared for municipal council elections
    ਕਾਂਗਰਸੀ ਵਰਕਰਾਂ ਨੂੰ ਨਗਰ ਕੌਂਸਲ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ
  • trees cut during construction of new colony
    ਨਵੀਂ ਕਾਲੋਨੀ ਦੀ ਉਸਾਰੀ ਦੌਰਾਨ ਕੱਟੇ ਗਏ ਰੁੱਖ, ਨਗਰ ਕੌਂਸਲ ਨੇ ਨੋਟਿਸ ਕੀਤਾ ਜਾਰੀ
  • serious allegations against the municipal council in goniana mandi
    ਗੋਨਿਆਣਾ ਮੰਡੀ 'ਚ ਨਜਾਇਜ਼ ਕਬਜ਼ਿਆਂ ਤੇ ਸਰਕਾਰੀ ਜਾਇਦਾਦ ਦੀ ਲੁੱਟ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਲਾਏ ਸਵਾਲੀਆ ਨਿ
  • gujarat police  municipal corporation  female employee
    ਗਾਂਧੀਨਗਰ 'ਚ ਨਗਰ ਨਿਗਮ ਦੀਆਂ 2 ਮਹਿਲਾ ਕਰਮਚਾਰੀਆਂ ਨੇ ਕੀਤੀ ਖ਼ੁਦਕੁਸ਼ੀ
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ ਰਿਹਾ ਠੱਪ
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ ਉੱਠੀ
  • case registered against 4 robbers who robbed atm machine
    ਏ. ਟੀ. ਐੱਮ. ਮਸ਼ੀਨ ਲੁੱਟਣ ਵਾਲੇ 4 ਲੁਟੇਰਿਆਂ ਖ਼ਿਲਾਫ਼ ਕੇਸ ਦਰਜ, 6 ਲੱਖ ਰੁਪਏ ਦੀ ਲੁੱਟੀ ਸੀ ਰਕਮ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • family clashed in jalandhar
      ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
    • a terrible accident happened in hajipur
      ਹਾਜੀਪੁਰ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਟਰਾਲੇ ਦੀ ਜ਼ਬਰਦਸਤ ਟੱਕਰ, ਉੱਡੇ...
    • aap sarpanch arrested with heroin sukhpal khahira tweet on war against drugs
      18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
    • case registered against 8 persons for murdering a youth
      ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
    • robbers robbed an elderly man in jalandhar  s doaba chowk
      ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
    • young man committed suicide
      ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
    • lathi charge on differently abled people during cm mann  s visit to adampur
      CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
    • avtar singh junior statement
      ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
    • price of potatoes lower than cost  distressed farmers forced to plow the fields
      ਵੱਡੀ ਮੁਸੀਬਤ 'ਚ ਘਿਰੇ ਪੰਜਾਬ ਦੇ ਕਿਸਾਨ! ਖੇਤਾਂ ’ਚ ਵੀ ਆਲੂ ਵਾਹੁਣ ਲਈ ਹੋਏ...
    • aap government creates controversy with khaira pargat singh
      ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +