Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    10:20:30 AM

  • big news about pspcl meters

    PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ...

  • us students

    ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ !...

  • train incident

    ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ !...

  • punjab teachers warn of quitting their jobs

    ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸਰਬਸੰਮਤੀ ਨਾਲ ਰਵਿੰਦਰ ਪਾਲ ਸਿੰਘ ਰਿੰਕੂ ਬਣੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ

DOABA News Punjabi(ਦੋਆਬਾ)

ਸਰਬਸੰਮਤੀ ਨਾਲ ਰਵਿੰਦਰ ਪਾਲ ਸਿੰਘ ਰਿੰਕੂ ਬਣੇ ਨਗਰ ਕੌਂਸਲ ਦੇ ਵਾਈਸ ਪ੍ਰਧਾਨ

  • Edited By Shivani Attri,
  • Updated: 06 Jan, 2020 04:28 PM
Jalandhar
municipal council goraya
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ (ਮੁਨੀਸ਼ ਬਾਵਾ)— ਨਗਰ ਕੌਂਸਲ ਗੁਰਾਇਆ ਦੇ ਵਾਈਸ ਪ੍ਰਧਾਨ ਦੀ ਚੋਣ ਨਗਰ ਕੌਂਸਲ ਗੋਰਾਇਆ 'ਚ ਚੋਣ ਕਨਵੀਨਰ ਤਹਿਸੀਲਦਾਰ ਤਪਨ ਭਨੋਟ ਵੱਲੋਂ ਕਰਵਾਈ ਗਈ। ਇਸ ਚੋਣ 'ਚ 13 ਕੌਂਸਲਰਾਂ 'ਚੋਂ 11 ਕੌਂਸਲਰ ਹਾਜ਼ਰ ਰਹੇ, ਜਿੰਨ੍ਹਾਂ ਨੂੰ ਸਾਰੀ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਤਪਨ ਭਨੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੌਂਸਲਰ ਅੰਜੁ ਅਟਵਾਲ ਵੱਲੋਂ ਵਾਈਸ ਪ੍ਰਧਾਨ ਲਈ ਕੌਂਸਲਰ ਰਵਿੰਦਰਪਾਲ ਸਿੰਘ ਰਿੰਕੂ ਦਾ ਨਾਮ ਪੇਸ਼ ਕੀਤਾ ਗਿਆ। ਜਿਸ 'ਤੇ ਰਾਜੀਵ ਪੁੰਜ ਬਿੱਟੂ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਨੇ ਸਹਿਮਤੀ ਜ਼ਾਹਰ ਕੀਤੀ। ਇਸ ਤੋਂ ਬਾਅਦ ਹਾਜ਼ਰ ਸਾਰੇ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਰਵਿੰਦਰ ਪਾਲ ਸਿੰਘ ਰਿੰਕੂ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।

ਇਨ੍ਹਾਂ ਨੂੰ ਹਲਕਾ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ,ਪ੍ਰਧਾਨ ਕਮਲਦੀਪ ਸਿੰਘ ਬਿੱਟੂ, ਕੌਂਸਲਰ ਬਲਜਿੰਦਰ ਕਾਲਾ, ਅੰਜੁ ਅਟਵਾਲ ਅਤੇ ਸਮੂਹ ਕੌਂਸਲਰਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਰਵਿੰਦਰਪਾਲ ਸਿੰਘ ਰਿੰਕੂ ਵੱਲੋਂ ਸਮੂਹ ਕੌਂਸਲਰਾਂ ਅਤੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਚੌਧਰੀ ਵਿਕਰਮਜੀਤ ਸਿੰਘ ਸਿੰਘ ਦਾ ਉਨ੍ਹਾਂ ਨੂੰ ਵਾਈਸ ਪ੍ਰਧਾਨ ਬਨਾਉਣ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਣਗੇ। ਇਸ ਮੌਕੇ ਕੌਂਸਲਰ ਬਲਜਿੰਦਰ ਕਾਲਾ, ਕੌਂਸਲਰ ਅੰਜੁ ਅਟਵਾਲ, ਕੌਂਸਲਰ ਰੌਸ਼ਨ ਲਾਲ ਬਿੱਟੂ,ਕੌਂਸਲਰ ਰਸ਼ਪਾਲ ਕੌਰ, ਕੌਂਸਲਰ ਹਰਮੇਸ਼ ਲਾਲ, ਕੌਂਸਲਰ ਅਨੁਰਾਧਾ ਭਾਰਦਵਾਜ,ਕੌਂਸਲਰ ਮੰਨੂ ਜੋਸ਼ੀ, ਕੌਂਸਲਰ ਰਾਜੀਵ ਪੁੰਜ, ਜਸਵਿੰਦਰ ਸਿੰਘ ਚਿੰਤਾ, ਅਨਿਲ ਜੋਸ਼ੀ, ਹਰਬੰਸ ਲਾਲ ਮਹਿਮੀ, ਕਾਰਜ ਸਾਦਕ ਅਫਸਰ ਰਣਧੀਰ ਸਿੰਘ ਹਾਜ਼ਰ ਸਨ।

  • Municipal Council
  • goraya
  • Vice President
  • Ravinder Singh Bittu
  • ਨਗਰ ਕੌਂਸਲ
  • ਵਾਈਸ ਪ੍ਰਧਾਨ
  • ਰਵਿੰਦਰ ਸਿੰਘ ਬਿੱਟੂ

'ਸ੍ਰੀ ਨਨਕਾਣਾ ਸਾਹਿਬ ਦੀ ਘਟਨਾ ਨੇ ਸਿੱਖ ਕੌਮ ਦੇ ਹਿਰਦੇ ਵਲੂੰਧਰੇ'

NEXT STORY

Stories You May Like

  • randeep singh waraich takes charge as eo of municipal council tarn taran
    ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ
  • bjp holds meeting regarding municipal council elections
    ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ
  • municipal council employees raise their voice in support of demands
    ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
  • election process has started for 15 wards of municipal council tanda
    ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਲਈ ਚੋਣ ਪ੍ਰਕਿਰਿਆ ਹੋਈ ਸ਼ੁਰੂ
  • punjab  elections to this municipal council have been put on hold
    ਖਰੜ ਨਗਰ ਕੌਂਸਲ ਦੀ ਚੋਣ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ 'ਚ ਮਚੀ ਹਲਚਲ
  • 65 candidates have filed nomination paper
    ਨਗਰ ਕੌਂਸਲ ਟਾਂਡਾ ਦੀਆਂ ਚੋਣਾਂ ਲਈ 65 ਉਮੀਦਵਾਰਾਂ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
  • municipal corporation and council election dates announced in punjab
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
  • municipal corporation and council election dates announced in punjab
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
Trending
Ek Nazar
famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • prisoner dies after being shot outside hospital in hoshiarpur
      ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ...
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • purse snatching case in jalandhar
      ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • illegal collection was taking place in jalandhar tehbazari branch for many years
      ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
    • two boys arrested with heroin
      ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ
    • begowal murder case
      ਬੇਗੋਵਾਲ ਕਤਲ ਕਾਂਡ: ਕਾਤਲ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਭੜਕਿਆ ਪਰਿਵਾਰ,...
    • innocent boy rescued from deep borewell
      ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ ਸਲਾਮਤ ਨਿਕਲਿਆ ਜਵਾਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +