Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    8:05:16 PM

  • punjab mother son

    ਪੰਜਾਬ: ਪੁੱਤ ਨੇ ਪ੍ਰੈਸ਼ਰ ਕੁੱਕਰ ਨਾਲ ਕਰ'ਤਾ ਮਾਂ ਦਾ...

  • pm modi meets putin in bishkek

    ਬਿਸ਼ਕੇਕ 'ਚ ਪੁਤਿਨ ਨੂੰ ਮਿਲੇ PM ਮੋਦੀ, ਯੂਕਰੇਨ...

  • big incident in punjab  a young man shot a fair was

    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਨੌਜਵਾਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ

DOABA News Punjabi(ਦੋਆਬਾ)

ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ

  • Edited By Shivani Attri,
  • Updated: 03 Aug, 2026 01:14 PM
Kapurthala-Phagwara
municipal council sultanpur lodhi first woman president sandeep kaur cheema
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸ 'ਚ ਅੱਜ ਇਕ ਨਵਾਂ ਅਧਿਆਏ ਉਸ ਵੇਲੇ ਜੁੜ ਗਿਆ, ਜਦੋਂ ਨਗਰ ਕੌਂਸਲ ਨੂੰ ਆਪਣੀ ਪਹਿਲੀ ਮਹਿਲਾ ਪ੍ਰਧਾਨ ਦੇ ਰੂਪ 'ਚ ਸੰਦੀਪ ਕੌਰ ਚੀਮਾ ਦੀ ਅਗਵਾਈ ਮਿਲੀ। ਸ਼ਾਨਦਾਰ ਤਾਜਪੋਸ਼ੀ ਸਮਾਗਮ ਦੌਰਾਨ ਉਨ੍ਹਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਨਵੀਂ ਟੀਮ ਨੂੰ ਵਧਾਈ ਦਿੱਤੀ ਅਤੇ ਪਵਿੱਤਰ ਨਗਰੀ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਸਮਾਗਮ 'ਚ ਕੌਂਸਲਰਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਪਤਵੰਤੇ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਦੀ ਹਾਜ਼ਰੀ ਰਹੀ। ਨਵੀਂ ਟੀਮ ਦਾ ਭਰਪੂਰ ਸਵਾਗਤ ਕਰਦੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਸੇਵਾ ਨੂੰ ਸਮਰਪਿਤ ਨਵੀਂ ਸ਼ੁਰੂਆਤ ਦਾ ਸੰਦੇਸ਼ ਦਿੱਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਆਪਣੇ ਪਹਿਲੇ ਸੰਬੋਧਨ 'ਚ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਇਹ ਅਹੁਦਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਪਵਿੱਤਰ ਨਗਰੀ ਦੀ ਸੇਵਾ ਲਈ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪਾਰਦਰਸ਼ਤਾ ਨਾਲ ਦਿਨ-ਰਾਤ ਕੰਮ ਕਰਨਗੇ ਅਤੇ ਹਰ ਨਾਗਰਿਕ ਦੀ ਸਮੱਸਿਆ ਦਾ ਸਮੇਂ ਸਿਰ ਅਤੇ ਨਿਰਪੱਖ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ 'ਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਉਸ ਦਾ ਬਣਦਾ ਹੱਕ ਮਿਲੇਗਾ। ਵਿਕਾਸ ਕਾਰਜਾਂ 'ਚ ਪੂਰੀ ਪਾਰਦਰਸ਼ਤਾ ਰੱਖੀ ਜਾਵੇਗੀ ਅਤੇ ਲੋਕਾਂ ਦੇ ਵਿਸ਼ਵਾਸ 'ਤੇ ਪੂਰੀ ਤਰ੍ਹਾਂ ਖ਼ਰਾ ਉਤਰਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

ਸੰਦੀਪ ਕੌਰ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸਿਰਫ਼ ਸੜਕਾਂ, ਨਾਲਿਆਂ ਜਾਂ ਬੁਨਿਆਦੀ ਢਾਂਚੇ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਇਤਿਹਾਸਿਕ ਧਰੋਹਰ, ਧਾਰਮਿਕ ਵਿਰਾਸਤ ਅਤੇ ਵਿਸ਼ਵ ਪੱਧਰੀ ਪਛਾਣ ਨੂੰ ਹੋਰ ਮਜ਼ਬੂਤ ਕਰਨਾ ਵੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਇਸ ਪਵਿੱਤਰ ਧਰਤੀ 'ਤੇ ਆਉਣ ਵਾਲੀਆਂ ਸੰਗਤਾਂ ਅਤੇ ਸੈਲਾਨੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ, ਇਤਿਹਾਸਕ ਅਸਥਾਨਾਂ ਦਾ ਸੁੰਦਰੀਕਰਨ, ਸਫ਼ਾਈ ਅਤੇ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ।

ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਇਕ ਆਧੁਨਿਕ, ਸੁੰਦਰ ਅਤੇ ਧਾਰਮਿਕ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਸਰਕਾਰ ਅਤੇ ਨਗਰ ਕੌਂਸਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਵਿਸਥਾਰਤ ਰੋਡਮੈਪ ਤਿਆਰ ਹੈ ਅਤੇ ਹੁਣ ਇਸ ਨੂੰ ਜ਼ਮੀਨੀ ਪੱਧਰ 'ਤੇ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸਮਾਰਟ ਸਿਟੀ ਤਹਿਤ ਅਧੂਰੇ ਪਏ ਹਰ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ। ਆਧੁਨਿਕ ਸਟੇਡੀਅਮ, ਪਾਰਕਾਂ ਦਾ ਵਿਕਾਸ, ਬਾਬੇ ਨਾਨਕ ਨਾਲ ਸਬੰਧਤ ਪ੍ਰੋਜੈਕਟਾਂ ਸਮੇਤ ਸਾਰੇ ਅਧੂਰੇ ਕੰਮਾਂ ਨੂੰ ਨਿਰਧਾਰਿਤ ਸਮੇਂ 'ਚ ਪੂਰਾ ਕਰਨ ਲਈ ਪੂਰੀ ਟੀਮ ਦ੍ਰਿੜ੍ਹ ਇਰਾਦੇ ਨਾਲ ਕੰਮ ਕਰੇਗੀ।

ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...

ਵਿਧਾਇਕ ਰਾਣਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਇਤਿਹਾਸਿਕ ਧਰੋਹਰ ਅਤੇ ਵਿਰਾਸਤੀ ਸ਼ਾਨ ਸਾਡੀ ਸਭ ਤੋਂ ਵੱਡੀ ਪੂੰਜੀ ਹੈ। ਇਸ ਮਹਾਨ ਵਿਰਾਸਤ ਨੂੰ ਸੰਭਾਲਣ, ਇਸ ਦੀ ਮਹੱਤਤਾ ਨੂੰ ਹੋਰ ਉੱਚਾ ਚੁੱਕਣ ਅਤੇ ਵਿਸ਼ਵ ਪੱਧਰ 'ਤੇ ਇਸ ਦੀ ਵਿਲੱਖਣ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਸਮਾਰਟ ਸਿਟੀ ਦੇ ਅਧੂਰੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਕੇ ਪਵਿੱਤਰ ਨਗਰੀ ਨੂੰ ਵਿਕਾਸ, ਵਿਰਾਸਤ ਅਤੇ ਧਾਰਮਿਕ ਟੂਰਿਜ਼ਮ ਦੇ ਖੇਤਰ ਵਿੱਚ ਪੰਜਾਬ ਦੀ ਮੋਹਰੀ ਨਗਰੀ ਬਣਾਇਆ ਜਾਵੇਗਾ। ਸਮਾਗਮ ਦੇ ਅੰਤ 'ਚ ਨਗਰ ਕੌਂਸਲ ਦੀ ਨਵੀਂ ਟੀਮ ਨੇ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ, ਸੁੰਦਰ, ਪਾਰਦਰਸ਼ੀ ਪ੍ਰਸ਼ਾਸਨ ਵਾਲਾ ਅਤੇ ਵਿਕਾਸ ਪੱਖੋਂ ਮੋਹਰੀ ਸ਼ਹਿਰ ਬਣਾਉਣ ਦਾ ਸੰਕਲਪ ਦੁਹਰਾਇਆ। ਤਾਜਪੋਸ਼ੀ ਸਮਾਗਮ ਨੂੰ ਨਗਰ ਕੌਂਸਲ ਦੀ ਨਵੀਂ ਪਾਰੀ ਦੀ ਸ਼ੁਰੂਆਤ ਵਜੋਂ ਦੇਖਿਆ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਵਿੱਚ ਵਿਕਾਸ, ਸੁਚੱਜੇ ਪ੍ਰਸ਼ਾਸਨ ਅਤੇ ਇਤਿਹਾਸਿਕ ਵਿਰਾਸਤ ਦੀ ਸੰਭਾਲ ਨੂੰ ਲੈ ਕੇ ਨਵੀਆਂ ਉਮੀਦਾਂ ਜਾਗ ਪਈਆਂ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sandeep Kaur Cheema
  • Municipal Council Sultanpur Lodhi
  • ਨਗਰ ਕੌਂਸਲ ਸੁਲਤਾਨਪੁਰ ਲੋਧੀ
  • ਪਹਿਲੀ ਮਹਿਲਾ ਪ੍ਰਧਾਨ
  • ਸੰਦੀਪ ਕੌਰ ਚੀਮਾ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

NEXT STORY

Stories You May Like

    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦੋਆਬਾ ਦੀਆਂ ਖਬਰਾਂ
      • one person arrested with illegal liquor
        ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
      • this disease has now hit punjab
        ਪੰਜਾਬ 'ਚ ਇਸ ਬਿਮਾਰੀ ਨੇ ਦਿੱਤੀ ਦਸਤਕ, ਇਹ ਲੱਛਣ ਦਿਸਣ 'ਤੇ ਨਾ ਕਰੋ ਨਜ਼ਰਅੰਦਾਜ਼
      • trains continue to be delayed
        ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
      • sho jai indra singh was suspended
        ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
      • attack on police party that went to raid in jalandhar
        ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
      • jalandhar gymkhana club election results achievers captured all the seats
        ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
      • sensational incident
        ਸਨਸਨੀਖੇਜ਼ ਵਾਰਦਾਤ! ਫਗਵਾੜਾ ਦੇ ਮੁੱਖ ਬੱਸ ਸਟੈਂਡ ਦੇ ਅੰਦਰੋਂ ਨਿੱਜੀ ਬੱਸ ਚੋਰੀ,...
      • special train will run between hazur sahib nanded amritsar from tomorrow
        ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
      • husband kills wife in jalandhar
        ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
      • unexpected happened to the girl in jalandhar
        ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +