Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:02:58 PM

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼

DOABA News Punjabi(ਦੋਆਬਾ)

ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼

  • Edited By Sandeep Kumar,
  • Updated: 08 Aug, 2026 12:14 AM
Kapurthala-Phagwara
mysterious death of a young man from hoshiarpur who came for admission
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਸ਼ਹਿਰ ਦੀ ਸਿੰਗਲਾ ਮਾਰਕੀਟ ਸਥਿਤ ਇਕ ਗੈਸਟ ਹਾਊਸ ਦੇ ਕਮਰੇ 'ਚੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਪੁੱਤਰ ਰੇਸ਼ਮ ਲਾਲ ਵਾਸੀ ਪਿੰਡ ਬਿਸ਼ੋਈ (ਜ਼ਿਲ੍ਹਾ ਹੁਸ਼ਿਆਰਪੁਰ) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਨਵਜੋਤ ਸਿੰਘ ਨੇ ਬੀਤੀ ਰਾਤ ਲਗਭਗ 9:30 ਵਜੇ ਰਾਜ ਗੈਸਟ ਹਾਊਸ 'ਚ ਚੈੱਕ-ਇਨ ਕੀਤਾ ਸੀ। ਗੈਸਟ ਹਾਊਸ ਦੇ ਕਰਮਚਾਰੀਆਂ ਮੁਤਾਬਕ ਨੌਜਵਾਨ ਨੇ ਦੱਸਿਆ ਸੀ ਕਿ ਉਹ ਕਾਲਜ 'ਚ ਐਡਮਿਸ਼ਨ ਦੇ ਕੰਮ ਲਈ ਫਗਵਾੜਾ ਆਇਆ ਹੈ। ਰਾਤ ਸਮੇਂ ਉਸ ਨੇ ਖਾਣ ਲਈ ਪਿੱਜ਼ਾ ਵੀ ਆਰਡਰ ਕੀਤਾ ਸੀ। ਅਗਲੀ ਸਵੇਰ ਜਦੋਂ ਗੈਸਟ ਹਾਊਸ ਦਾ ਸਟਾਫ਼ ਚੈੱਕ-ਆਊਟ ਦੇ ਸਮੇਂ ਉਸ ਨੂੰ ਉਠਾਉਣ ਅਤੇ ਕਮਰਾ ਖਾਲੀ ਕਰਵਾਉਣ ਲਈ ਗਿਆ ਤਾਂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਕਾਫ਼ੀ ਦੇਰ ਤੱਕ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਜਦੋਂ ਦਰਵਾਜ਼ਾ ਨਹੀਂ ਖੁੱਲ੍ਹਿਆ ਤਾਂ ਕਰਮਚਾਰੀਆਂ ਨੂੰ ਅਣਹੋਣੀ ਦਾ ਸ਼ੱਕ ਹੋਇਆ ਅਤੇ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: ਢੰਡਾਰੀ ਵਿਚ ਮਹਿਲਾ ਤੋਂ ਲੁੱਟ ਦੀ ਕੋਸ਼ਿਸ਼ ਨਾਕਾਮ, ਰਾਹਗੀਰਾਂ ਨੇ ਦੋ ਲੁਟੇਰੇ ਦਬੋਚੇ

 

ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਅਮਨਦੀਪ ਕੌਰ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਪੁਲਸ ਦੀ ਮੌਜੂਦਗੀ 'ਚ ਜਦੋਂ ਕਮਰੇ ਦਾ ਦਰਵਾਜ਼ਾ ਖੁੱਲ੍ਹਵਾਇਆ ਗਿਆ ਤਾਂ ਨਵਜੋਤ ਸਿੰਘ ਬਿਸਤਰ 'ਤੇ ਮ੍ਰਿਤਕ ਹਾਲਤ 'ਚ ਪਿਆ ਮਿਲਿਆ। ਪ੍ਰਾਇਮਰੀ ਜਾਂਚ ਤੋਂ ਬਾਅਦ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ 'ਤੇ ਕਿਸੇ ਤਰ੍ਹਾਂ ਦੀ ਸੱਟ ਜਾਂ ਖੂਨ ਦੇ ਨਿਸ਼ਾਨ ਨਹੀਂ ਮਿਲੇ ਹਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਬਿਆਨਾਂ ਅਤੇ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • Admission
  • Youth
  • Mysterious death
  • Guest house
  • Police investigation
  • ਫਗਵਾੜਾ
  • ਐਡਮਿਸ਼ਨ
  • ਨੌਜਵਾਨ
  • ਰਹੱਸਮਈ ਮੌਤ
  • ਗੈਸਟ ਹਾਊਸ
  • ਪੁਲਸ ਜਾਂਚ

ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

NEXT STORY

Stories You May Like

  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • death of a young man  new marriage  moga police
    ਛੇ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਦਾ ਰੋ ਰੋ ਬੁਰਾ ਹਾਲ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • body in canal  body of a person  moga police
    ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • body of a young man found in suspicious circumstances in ranjit avenue area
    ਰਣਜੀਤ ਐਵੇਨਿਊ ਇਲਾਕੇ 'ਚ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • prisons or guest houses
    ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
  • petrol pump  dead body of a young man
    ਮੋਗਾ ਦੇ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • terrible collision between bus and tipper
      ਬੱਸ ਤੇ ਟਿੱਪਰ ਦੀ ਭਿਆਨਕ ਟੱਕਰ 'ਚ ਅੱਧਾ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ
    • vikasit bharat yuva connect program organized at nit jalandhar
      NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • mc phagwara and district administration helpless before illegal occupiers
      ਨਾਜਾਇਜ਼ ਕਬਜ਼ਾਧਾਰੀਆਂ ਅੱਗੇ ਨਗਰ ਨਿਗਮ ਫਗਵਾੜਾ ਤੇ ਜ਼ਿਲਾ ਪ੍ਰਸ਼ਾਸਨ ਬੇਵੱਸ :...
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +