Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    2:20:14 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਬੰਦੀ ਛੋੜ ਦਿਵਸ ਨੂੰ ਸਮਰਪਿਤ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ 'ਚ ਸਜਾਇਆ ਗਿਆ ਨਗਰ ਕੀਰਤਨ

DOABA News Punjabi(ਦੋਆਬਾ)

ਬੰਦੀ ਛੋੜ ਦਿਵਸ ਨੂੰ ਸਮਰਪਿਤ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ 'ਚ ਸਜਾਇਆ ਗਿਆ ਨਗਰ ਕੀਰਤਨ

  • Edited By Shivani Attri,
  • Updated: 24 Nov, 2024 12:35 PM
Hoshiarpur
nagar kiratn in tanda
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਜਸਵਿੰਦਰ ਸਿੰਘ, ਵਰਿੰਦਰ ਪੰਡਿਤ, ਪਰਮਜੀਤ ਮੋਮੀ )-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਸਵੇਰੇ ਖਾਲਸਾਈ ਸ਼ਾਨੋ ਸ਼ੌਕਤ ਨਾਲ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਵਿੱਚ ਸ਼ੁਰੂ ਹੋਇਆ। 

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰੀ ਲਗਵਾਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਬਹੁਤ ਹੀ ਮਨਮੋਹਕ ਤਰੀਕੇ ਨਾਲ ਸ਼ਿੰਗਾਰੀ ਹੋਈ ਪਾਲਕੀ ਸਾਹਿਬ ਵਿੱਚ ਸਤਿਕਾਰ ਸਹਿਤ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਦੌਰਾਨ ਜਿੱਥੇ ਰਾਗੀ ਢਾਡੀ ਸਿੰਘਾਂ ਵੱਲੋਂ ਪਵਿੱਤਰ ਸ਼ਬਦ ਕੀਰਤਨ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਜਾ ਰਹੇ ਸੀ ਉੱਥੇ ਹੀ ਮਾਤਾ ਸਾਹਿਬ ਕੌਰ ਗਤਕਾ ਅਖਾੜਾ ਮਿਆਣੀ  ਦੇ  ਨਿਹੰਗ ਸਿੰਘਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੰਜੂ ਕਰਤੱਬਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਘੋੜ ਸਵਾਰੀ ਨਾਲ ਸ਼ਾਮਿਲ ਗੁਰੂ ਕੇ ਸਿੰਘ ਵੀ ਨਗਰ ਕੀਰਤਨ ਦਾ ਮੁੱਖ ਆਕਰਸ਼ਣ ਰਹੇ।

PunjabKesari

ਇਹ ਵੀ ਪੜ੍ਹੋ- ਮੱਥਾ ਟੇਕ ਘਰ ਪਰਤੇ ਨੌਜਵਾਨ ਨੂੰ ਦੋਸਤਾਂ ਨੇ ਬੁਲਾ ਲਿਆ ਬਾਹਰ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ 'ਤੇ ਹੋਸ਼

PunjabKesari

ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਗੁਰਦੁਆਰਾ ਟਾਹਲੀ ਸਾਹਿਬ ਜੀ ਦੇ ਸੇਵਾਦਾਰ ਬਾਬਾ ਕੁਲਦੀਪ ਸਿੰਘ,ਭਾਈ ਹਰਪ੍ਰੀਤ ਸਿੰਘ ਅਤੇ ਹੋਰਨਾਂ ਸੇਵਾਦਾਰਾਂ ਦੀ ਦੇਖਰੇਖ ਵਿੱਚ ਸ਼ੁਰੂ ਹੋਏ ਇਸ ਨਗਰ ਕੀਰਤਨ ਦਾ ਪਿੰਡ ਬੋਲੇਵਾਲ, ਮੁਨਕ ਕਲਾ, ਮੁਨਕ ਖ਼ੁਰਦ,ਮਾਡਲ ਟਾਊਨ,ਟਾਂਡਾ, ਤਹਿਸੀਲ ਰੋਡ, ਪਿੰਡ ਖੱਖ, ਦਾਰਾਪੁਰ ਬਾਈਪਾਸ, ਹਰਸੀ ਪਿੰਡ, ਰਾਜਪੁਰ, ਲੋਧੀ ਚੱਕ ਕੁਰਾਲਾ ਕਲਾਂ ਅਤੇ ਕੁਰਾਲਾ ਖੁਰਦ ਵਿੱਚ ਭਰਵਾਂ ਸਵਾਗਤ ਹੋਵੇਗਾ। 
PunjabKesari

ਵਿਸ਼ਾਲ ਨਗਰ ਕੀਰਤਨ ਦਾ ਵੱਖ ਵੱਖ ਨਗਰਾਂ ਵਿੱਚ ਵੱਖ-ਵੱਖ ਸ੍ਰੀ ਗੁਰੂ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਗ੍ਰਾਮ ਪੰਚਾਇਤਾਂ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਅਤੇ ਸੁੰਦਰ ਸਵਾਗਤ ਦੀ ਗੇਟ ਬਣਾ ਕੇ ਕੀਤਾ। ਮਹਾਨ ਨਗਰ ਕੀਰਤਨ ਦੀ ਸੰਪੂਰਨਤਾਈ ਅਤੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਪ੍ਰਬੰਧਕ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਸੀਕਰੀ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮਹੰਤ ਸੁਖਦੇਵ ਸਿੰਘ, ਬਾਬਾ ਹਰਬੰਸ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ , ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਜ਼ਿਲ੍ਹਾ  ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਜਥੇਦਾਰ ਗੁਰਨਾਮ ਸਿੰਘ ਸਾਹਿਬਾਜਪੁਰ, ਭਾਈ ਸਤਵੰਤ ਸਿੰਘ, ਸਰਬਜੀਤ ਸਿੰਘ ਮੋਮੀ, ਸਰਬਜੀਤ ਸਿੰਘ ਗੋਲਡੀ, ਬਾਬਾ ਹਰਭਜਨ ਸਿੰਘ ਸੋਤਲਾ, ਹਰ ਅਵਤਾਰ ਸਿੰਘ ਸੀਕਰੀ ,ਭਕਰਨ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਪੰਚ ਰਾਜਾ ਸਿੰਘ ਭਾਰਤਵਾਜ਼,  ਸੰਦੀਪ ਸਿੰਘ ਕੁਰਾਲਾ, ਇੰਦਰਜੀਤ ਸਿੰਘ ਸਮੇਤ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ ਦੇ ਮੋਹਿਤ ਦੁੱਗ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਜਿੱਤਿਆ ਸਿਲਵਰ ਮੈਡਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • nagar kiratn
  • tanda
  • ਬੰਦੀ ਛੋੜ ਦਿਵਸ
  • ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
  • ਨਗਰ ਕੀਰਤਨ

ਮੱਥਾ ਟੇਕ ਘਰ ਆਏ ਮੁੰਡੇ ਨੂੰ ਦੋਸਤਾਂ ਨੇ ਬਾਹਰ ਬੁਲਾਇਆ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ 'ਤੇ ਹੋਸ਼

NEXT STORY

Stories You May Like

  • italy  nagar kirtan organized to mark the parkash purab
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
  • nagar kirtan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਸਤੰਬਰ ਨੂੰ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸ਼ਾਨਦਾਰ ਡਰੋਨ ਸ਼ੋਅ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • district magistrate prohibits bathing in the sutlej river
      ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ
    • three thieves arrested
      ਸੁਲਤਾਨਪੁਰ ਲੋਧੀ 'ਚ ਦਿਨ-ਦਿਹਾੜੇ ਲੱਖਾਂ ਦੀ ਚੋਰੀ ਕਰਨ ਵਾਲੇ 3 ਚੋਰ ਗ੍ਰਿਫ਼ਤਾਰ,...
    • surprise checks conducted at hotels and guest houses
      ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
    • easy registration  fails again
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
    • the congress staged a protest in front of the powercom office
      ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
    • drugs department raids dilkusha market
      ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
    • heavy rain four days in punjab storm warning issued
      ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
    • police officers honored
      ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
    • sensation in jalandhar
      ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +