Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    4:56:42 PM

  • good news from canada

    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ...

  • epfo  s big gift   withdraw pf money at any time  know the new

    EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ:...

  • food manager fined rs 60 lakhs for calling worms in curd as saffron

    ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager...

  • worrying news about the women of punjab

    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਪਿੰਡ ਖੁੱਡਾ ਅਤੇ ਰਾਜਪੁਰ ਵਿੱਚ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਅਲੌਕਿਕ ਨਗਰ ਕੀਰਤਨ

DOABA News Punjabi(ਦੋਆਬਾ)

ਪਿੰਡ ਖੁੱਡਾ ਅਤੇ ਰਾਜਪੁਰ ਵਿੱਚ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਅਲੌਕਿਕ ਨਗਰ ਕੀਰਤਨ

  • Edited By Aarti Dhillon,
  • Updated: 21 Jan, 2021 09:54 AM
Hoshiarpur
nagar kirtan decorated in the villages of khuda and rajpur
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਰਾਜਪੁਰ-ਗਹੋਤ ਵਿਖੇ ਮਹਾਨ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ ਰਾਜਪੁਰ, ਗਹੋਤ ਅਤੇ ਸ਼ਾਲਾਪੁਰ ਤੋਂ ਹੁੰਦੇ ਹੋਏ ਸੰਪੰਨ ਹੋਏ।

PunjabKesari

ਨਗਰ ਕੀਰਤਨ 'ਚ ਗਿਆਨੀ ਜਗਦੀਸ਼ ਸਿੰਘ, ਜਗਮੋਹਨ ਸਿੰਘ ਅਮਰੀਕਾ , ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਕੈਪਟਨ ਗੁਰਜੀਤ, ਸਿੰਘ, ਚੌਧਰੀ ਕਮਲ ਕ੍ਰਿਸ਼ਨ, ਸਤਨਾਮ ਸਿੰਘ ਰਾਜਪੁਰ, ਸੈਕਟਰੀ ਰਣਜੀਤ ਸਿੰਘ, ਹਰਨਾਮ ਸਿੰਘ, ਸੈਕਟਰੀ ਸੁਰਜੀਤ ਸਿੰਘ, ਗੁਰਬਖਸ਼ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਹੀ ਪਿੰਡ ਖੁੱਡਾ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ  ਸਜਾਏ ਗਏ ਮਹਾਨ ਕੀਰਤਨ ਦਰਬਾਰ 'ਚ ਮਹੰਤ ਤੇਜਾ ਸਿੰਘ ਜੀ ਡੇਰਾ ਗੁਰੂਸਰ ਖੁੱਡਾ ਵਾਲੇ,ਮਹੰਤ ਸੁਖਜੀਤ ਸਿੰਘ, ਗਿਆਨੀ ਸੁਰਿੰਦਰ ਸਿੰਘ,ਗਿਆਨੀ ਕੁਲਦੀਪ ਸਿੰਘ ਵਾਲੇ  ਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ।

PunjabKesari

ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਮਹਾਨ ਨਗਰ ਕੀਰਤਨ ਸਜਾਏ ਗਏ ਜੋ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਿਆਂ ਸੰਪੰਨ ਹੋਏ। ਇਸ ਮੌਕੇ ਪ੍ਰਧਾਨ ਕੇਵਲ ਸਿੰਘ, ਸੰਮਤੀ ਮੈਂਬਰ ਰਤਨ ਸਿੰਘ ,ਸਰਪੰਚ ਜਸਵੀਰ ਸਿੰਘ ਖੁੱਡਾ ,ਮਹਿੰਗਾ ਸਿੰਘ ,ਸੁਰਿੰਦਰਪਾਲ ਸਿੰਘ ,ਕਿਸ਼ਨ ਸਿੰਘ ਸਹੋਤਾ ਰੌਸ਼ਨ ਸਿੰਘ, ਲਸ਼ਕਰ ਸਿੰਘ ਖੁੱਡਾ, ਜਥੇਦਾਰ ਜਗਜੀਤ ਸਿੰਘ , ਅਮਨ ਬਾਬਾ, ਡਾ. ਗੁਰਦੀਪ ਸਿੰਘ ,ਦਲਜੀਤ ਸਿੰਘ , ਬਲਜੀਤ ਸਿੰਘ, ਅਸ਼ੋਕ ਸਿੰਘ ਆਦਿ ਵੀ ਹਾਜ਼ਰ ਸਨ।

  • Nagar Kirtan
  • decorated
  • villages
  • Khuda
  • Rajpur
  • ਪਿੰਡ ਖੁੱਡਾ
  • ਅਲੌਕਿਕ ਨਗਰ ਕੀਰਤਨ

ਜਾਣੋ 5 ਮਿੰਟਾਂ ’ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • nagar kirtan in italy
    ਇਟਲੀ ਦੇ ਦੱਖਣੀ ਸ਼ਹਿਰ ਬੱਤੀਪਾਲੀਆ 'ਚ ਸਜਾਇਆ ਗਿਆ ਨਗਰ ਕੀਰਤਨ
  • nagar kirtan in italy
    ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • nagar kirtan in italy
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • nagar kirtan to be held in george on may 16  preparations complete
    ਜੌਰਜ 'ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
  • april declared as   sikh awareness month
    ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ ਜਾਗਰੂਕਤਾ ਮਹੀਨਾ' ਐਲਾਨਿਆ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ 'ਤੇ ਜਾਨਲੇਵਾ ਹਮਲਾ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • jalandhar bsf headquarters blast investigation
      3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
    • punjab pakistani gangster shahzad bhatti
      ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
    • high alert in hoshiarpur after jalandhar blast
      ਜਲੰਧਰ ਧਮਾਕੇ ਪਿੱਛੋਂ ਹੁਸ਼ਿਆਰਪੁਰ 'ਚ ਹਾਈ ਅਲਰਟ: ਚੱਪੇ-ਚੱਪੇ 'ਤੇ ਨਾਕੇਬੰਦੀ,...
    • chief vigilance officer seeks record of several illegal buildings
      ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • man arrested with illegal liquor
      ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +