Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    12:12:54 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਪਿੰਡ ਧੂਤ ਖੁਰਦ ਅਤੇ ਪਿੰਡ ਪੰਡੋਰੀ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ

DOABA News Punjabi(ਦੋਆਬਾ)

ਪਿੰਡ ਧੂਤ ਖੁਰਦ ਅਤੇ ਪਿੰਡ ਪੰਡੋਰੀ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ

  • Edited By Aarti Dhillon,
  • Updated: 02 Dec, 2020 01:10 PM
Hoshiarpur
nagar kirtan dedicated to prakash dihare decorated at village dhoot khurd
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਮੋਮੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਪਿੰਡ ਧੂਤ ਖੁਰਦ ਵਿਖੇ ਮਹਾਨ ਨਗਰ ਕੀਰਤਨ ਸਜਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਿਆਂ ਹੋਇਆ ਸੰਪੰਨ ਹੋਏ।

PunjabKesari

ਇਸ ਮੌਕੇ ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਅੱਜ 03 ਦਸੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਏ ਜਾਣਗੇ। ਨਗਰ ਕੀਰਤਨ ਦੌਰਾਨ ਸ਼ਿੰਗਾਰਾ ਸਿੰਘ, ਪੂਰਨ ਸਿੰਘ, ਹਰੀਦਾਸ, ਵਰਿੰਦਰ ਸਿੰਘ, ਵਿਜੇ ਸਿੰਘ, ਅਮਨਿੰਦਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ, ਬਚਨ ਸਿੰਘ, ਗੁਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਹੀ ਪਿੰਡ ਪੰਡੋਰੀ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ।

PunjabKesari

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹੋਏ ਸਮਾਗਮ 'ਚ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ।

PunjabKesari

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਮਹਾਨ ਨਗਰ ਕੀਰਤਨ ਸ਼ਾਨੋ ਸ਼ੌਕਤ ਨਾਲ ਸਜਾਏ ਗਏ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਏ ਨਗਰ ਕੀਰਤਨ ਦੌਰਾਨ ਬਾਬਾ ਜਰਨੈਲ ਸਿੰਘ, ਨੰਬਰਦਾਰ ਕਿਰਪਾਲ ਸਿੰਘ ਪੰਡੋਰੀ, ਪਰਮਿੰਦਰ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਮਹਿੰਦਰ ਸਿੰਘ, ਪਰਵਿੰਦਰ ਸਿੰਘ, ਜਤਿੰਦਰ ਸਿੰਘ, ਅਮਨਪਾਲ ਸਿੰਘ, ਸੁਖਜਿੰਦਰ ਸਿੰਘ, ਅਮ੍ਤਿਪਾਲ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ, ਡਾ. ਅਵਤਾਰ ਸਿੰਘ, ਅਮਨਪ੍ਰੀਤ ਸਿੰਘ, ਬੂਟਾ ਸਿੰਘ, ਗੁਰਮੇਲ ਸਿੰਘ, ਮਨਵਿੰਦਰ ਸਿੰਘ, ਹਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ ਆਦਿ ਵੀ ਹਾਜ਼ਰ ਸਨ।

  • Nagar Kirtan
  • Prakash Dihare
  • ਪਿੰਡ
  • ਧੂਤ ਖੁਰਦ
  • ਨਗਰ ਕੀਰਤਨ

ਅਜੀਬ ਮਾਹੌਲ 'ਚ ਹੋਈ ਕੌਂਸਲਰ ਹਾਊਸ ਦੀ ਮੀਟਿੰਗ, 3 ਘੰਟੇ ਬਹਿਸਬਾਜ਼ੀ ਸਣੇ ਸਮੱਸਿਆਵਾਂ 'ਤੇ ਹੋਈ ਚਰਚਾ

NEXT STORY

Stories You May Like

  • fake drug deaddiction center
    ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
  • leopard terror in badala village in hajipur heifer hunted
    ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
  • body of man missing for 5 days found in canal in padda village
    5 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਪਿੰਡ ਪੱਡਾ ਦੀ ਨਹਿਰ ’ਚੋਂ ਮਿਲੀ
  • drone recovered in guruharsahai
    ਸਰਹੱਦੀ ਪਿੰਡ ਬਹਿਰਾਮ ਸ਼ੇਰ ਸਿੰਘ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ
  • border village janyal plunged into darkness for three days
    ਤਿੰਨ ਦਿਨਾਂ ਤੋਂ ਹਨੇਰੇ 'ਚ ਡੁੱਬਿਆ ਸਰਹੱਦੀ ਪਿੰਡ ਜਨਿਆਲ, ਲੋਕਾਂ ਵੱਲੋਂ ਜਲਾਲੀ ਪੁਲ 'ਤੇ ਬਿਜਲੀ ਬੋਰਡ ਖ਼ਿਲਾਫ਼...
  • major incident in alike village of ferozepur
    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ, ਪੜ੍ਹੋ ਪੂਰੀ ਖ਼ਬਰ
  • four accused arrested in murder case of sarpanch in anandgarh village
    ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
  • murder case
    ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • heavy collision between two trucks
      ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • passengers troubled by train delays in the middle of summer
      ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
    • blackout in jalandhar lights out for 23 hours
      ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
    • impact of punjab bandh call visible in jalandhar sp issues statement
      ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
    • insurance policy found to be fake during claim process
      ਕਲੇਮ ਪ੍ਰਕਿਰਿਆ ਦੌਰਾਨ ਜਾਅਲੀ ਨਿਕਲੀ ਇੰਸੋਰੈਂਸ ਪਾਲਿਸੀ, ਟਰੱਕ ਮਾਲਕ ਖ਼ਿਲਾਫ਼...
    • f c meeting of municipal corporation to be held at mayor  s house today
      ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
    • akali dal waris punjab de announces youth wing presidents 13 districts
      'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ...
    • jalandhar corporation issues final sealing notice to hotel meriton
      ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
    • punjab bandh  holiday in schools
      ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +