Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:40:26 PM

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

  • pyramid e services   big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • jitender mishra ram mandir

    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO,...

  • pargat singh  congress  kc venugopal

    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਮਹਾਨ ਨਗਰ ਕੀਰਤਨ ਖ਼ਾਲਸਾਈ ਜਾਹੋ- ਜਲਾਲ ਨਾਲ ਸਜਾਇਆ ਗਿਆ

DOABA News Punjabi(ਦੋਆਬਾ)

ਮਹਾਨ ਨਗਰ ਕੀਰਤਨ ਖ਼ਾਲਸਾਈ ਜਾਹੋ- ਜਲਾਲ ਨਾਲ ਸਜਾਇਆ ਗਿਆ

  • Edited By Shivani Attri,
  • Updated: 28 Jan, 2021 03:26 PM
Hoshiarpur
nagar kirtan tanda
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਪੰਡਿਤ)- ਪਿੰਡ ਢਡਿਆਲਾ ਵਿਖੇ ਸੰਤ ਬਾਬਾ ਭਾਗ ਸਿੰਘ (ਬਾਬਾ ਰੋਟੀ ਰਾਮ) ਜੀ ਦੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸਾਲਾਨਾ ਮਹਾਨ ਨਗਰ ਕੀਰਤਨ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵੱਲੋਂ  ਸਮੂਹ ਨਗਰ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ  ਨਗਰ ਕੀਰਤਨ ਵਿੱਚ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ’ਤੇ ਸਖ਼ਤ ਹੋਈ NGT, ਜਲਦ 50 ਕਰੋੜ ਦਾ ਜੁਰਮਾਨਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ

PunjabKesari

ਨਗਰ ਕੀਰਤਨ ਦੌਰਾਨ ਭਾਈ ਗੁਰਵੀਰ ਸਿੰਘ,ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਕਵੀਸ਼ਰੀ ਭਾਈ ਸਤਵਿੰਦਰ ਸਿੰਘ ਭੰਗੂ ਟਾਂਡੀ ਵਾਲੇ ਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਹਾਸ ਰਾਹੀਂ ਨਿਹਾਲ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਚੌਂਕਾਂ ਵਿੱਚ ਪਹੁੰਚਣ ਉਤੇ ਸਮੂਹ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ ਗਿਆ ਅਤੇ ਇਸ ਦੌਰਾਨ ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੰਗਜੂ ਕਰਤੱਬਾਂ ਦਾ ਵੀ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ

ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਬਿਜਲੀ ਘਰ ਚੌਕ ਟਾਂਡਾ, ਜਾਜਾ ਬਾਈਪਾਸ ਚੌਕ, ਸਰਕਾਰੀ ਹਸਪਤਾਲ ਚੌਕ, ਬੱਸ ਸਟੈਂਡ, ਰੇਲਵੇ ਸਟੇਸ਼ਨ ਚੌਕ ,ਪਿੰਡ ਝਾਂਸਾ ਅਤੇ ਖੱਖਾਂ ਤੋਂ ਹੁੰਦਾ ਹੋਇਆ  ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ। ਇਸ ਮੌਕੇ ਪ੍ਰਧਾਨ ਉਂਕਾਰ ਸਿੰਘ  ਧਾਲੀਵਾਲ ,ਸੁਖਚਰਨਜੀਤ ਸਿੰਘ, ਰਾਜਿੰਦਰ ਸਿੰਘ ਢਿੱਲੋਂ, ਜਥੇਦਾਰ ਹਰਪਿੰਦਰ ਸਿੰਘ ,ਅੰਮ੍ਰਿਤਪਾਲ ਸਿੰਘ ,ਸੁਖਦੇਵ ਸਿੰਘ ਅਜੀਤ ਸਿੰਘ ਬਡਿਆਲ, ਸਰਪੰਚ ਕੂੜਾ ਰਾਮ, ਸਾਬਕਾ ਸਰਪੰਚ ਗੁਰਜੀਤ ਸਿੰਘ ਚੌਹਾਨ, ਸਾਬਕਾ ਸਰਪੰਚ ਕੁਲਦੀਪ ਸਿੰਘ ਢਡਿਆਲਾ, ਗੁਰਦਿਆਲ ਸਿੰਘ ਢਿੱਲੋਂ, ਜਸਵਿੰਦਰ ਸਿੰਘ ,ਬੂਟਾ ਸਿੰਘ, ਨਾਜ਼ਰ ਸਿੰਘ ,ਦਲਜੀਤ ਸਿੰਘ, ਰਾਜਿੰਦਰ ਸਿੰਘ ,ਸੁਖਦੀਪ ਸਿੰਘ ਚੌਹਾਨ, ਉਂਕਾਰ ਸਿੰਘ ਕਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

  • nagar kirtan
  • tanda
  • ਮਹਾਨ ਨਗਰ ਕੀਰਤਨ
  • ਸੰਤ ਬਾਬਾ ਭਾਗ ਸਿੰਘ

ਪੰਜਾਬ ਸਰਕਾਰ ’ਤੇ ਸਖ਼ਤ ਹੋਈ NGT, ਜਲਦ 50 ਕਰੋੜ ਦਾ ਜੁਰਮਾਨਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ

NEXT STORY

Stories You May Like

  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • nagar nigam action
    ਨਗਰ ਨਿਗਮ ਨੇ ਨੂਰਵਾਲਾ ਰੋਡ 'ਤੇ ਚਾਰ ਗੈਰ-ਕਾਨੂੰਨੀ ਦੁਕਾਨਾਂ ਕੀਤੀਆਂ ਸੀਲ
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • despite being unfit  this indian player was included in the team
    ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ ਸ਼ਾਮਲ
  • actor anshuman jha  s film   hari om   renamed   om ka hari
    ਅਦਾਕਾਰ ਅੰਸ਼ੁਮਨ ਝਾਅ ਦੀ ਫਿਲਮ "ਹਰੀ-ਓਮ" ਦਾ ਨਾਮ ਬਦਲ ਕੇ ਰੱਖਿਆ ਗਿਆ "ਓਮ ਕਾ ਹਰੀ"
  • pyramid e services   big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ, ਦੱਸਿਆ ਪੂਰਾ ਸੱਚ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • aap leader dinesh dhall joining bjp party
      ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
    • attempted robbery outside gurdwara sahib
      ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
    • tragic accident brother
      ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ...
    • important news for license applicants
      ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • 3 suppliers arrested  34 50 kg charas recovered
      ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
    • food safety team seized 425 kg paneer from two vehicles
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
    • jalandhar bjp meeting
      ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +