Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 01, 2025

    6:35:31 PM

  • former amritsar mla inderjit singh bolaria narrowly escaped with a bang

    ਅੰਮ੍ਰਿਤਸਰ ਦੇ ਸਾਬਕਾ MLA ਇੰਦਰਜੀਤ ਸਿੰਘ ਬੁਲਾਰੀਆ...

  • big news about 200 and 500 notes do you have these notes

    200 ਤੇ 500 ਰੁਪਏ ਦੇ ਨੋਟਾਂ ਨੂੰ ਲੈ ਕੇ ਆਈ ਅਹਿਮ...

  • before coming to delhi read this news

    ਦਿੱਲੀ ਜਾਣ ਵਾਲੇ ਲੋਕ ਹੋ ਜਾਣ ਸਾਵਧਾਨ, ਕਿਤੇ ਤੁਸੀਂ...

  • no penalty will be levied on accounts of canara bank coustomer

    ਸਰਕਾਰੀ ਬੈਂਕ ਦੇ ਖ਼ਾਤਾ ਧਾਰਕਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • AERO ਨਾਇਬ ਤਹਿਸੀਲਦਾਰ ਟਾਂਡਾ ਗੁਰਪ੍ਰੀਤ ਸਿੰਘ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਕੀਤਾ ਤੂਫ਼ਾਨੀ ਦੌਰਾ

DOABA News Punjabi(ਦੋਆਬਾ)

AERO ਨਾਇਬ ਤਹਿਸੀਲਦਾਰ ਟਾਂਡਾ ਗੁਰਪ੍ਰੀਤ ਸਿੰਘ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਕੀਤਾ ਤੂਫ਼ਾਨੀ ਦੌਰਾ

  • Edited By Harpreet Singh,
  • Updated: 01 Jun, 2024 03:19 AM
Hoshiarpur
naib tehsildar visited various polling booths
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਨੇਪਰੇ ਚਾੜਨ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਉੜਮੁੜ ਅਧੀਨ ਆਉਂਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਨਾਇਬ ਤਹਿਸੀਲਦਾਰ ਕਮ ਏ.ਈ.ਆਰ.ਓ ਟਾਂਡਾ ਗੁਰਪ੍ਰੀਤ ਸਿੰਘ ਨੇ ਤੂਫਾਨੀ ਦੌਰਾ ਕਰਦੇ ਹੋਏ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ। 

ਜ਼ਿਲ੍ਹਾ ਚੋਣ ਅਫਸਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ ਤੇ ਅਸਿਸਟੈਂਟ ਰਿਟਰਨਿੰਗ ਅਫਸਰ ਟਾਂਡਾ ਵਿਉਮ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਨੇ ਦੇਰ ਸ਼ਾਮ ਪਿੰਡ ਮੂਨਕ ਖੁਰਦ, ਮੁਨਕ ਕਲਾਂ, ਬੋਲੇਵਾਲ ਅਤੇ ਟਾਂਡਾ ਸ਼ਹਿਰ ਦੇ ਕੁਝ ਪੋਲਿੰਗ ਬੂਥਾਂ ਦਾ ਤੂਫਾਨੀ ਦੌਰਾ ਕਰਦੇ ਹੋਏ ਚੋਣ ਅਮਲੇ ਦੀ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਅੱਤ ਦੀ ਗਰਮੀ ਦੇ ਮੱਦੇਨਜ਼ਰ ਚੋਣ ਅਮਲੇ ਵਾਸਤੇ ਲੋੜੀਂਦੇ ਇੰਤਜ਼ਾਮ ਕਰਨ ਵਾਸਤੇ ਸਬੰਧਿਤ ਕਰਮਚਾਰੀਆ ਨੂੰ ਹਦਾਇਤਾਂ ਜਾਰੀ ਕੀਤੀਆਂ। 

ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਵੱਡੀ ਵਾਰਦਾਤ, ਸਾਥੀਆਂ ਨਾਲ ਆਪਣੀ ਹਵੇਲੀ 'ਚ ਬੈਠੇ AAP ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

 

ਇਸ ਮੌਕੇ ਉਨਾਂ ਦੱਸਿਆ ਕਿ ਲੋਕ ਸਭਾ ਚੋਣਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਕਰਵਾਈਆਂ ਜਾਣਗੀਆਂ ਅਤੇ ਵਿਧਾਨ ਸਭਾ ਹਲਕਾ ਟਾਂਡਾ ਦੇ ਸਮੁੱਚੇ ਪੋਲਿੰਗ, ਉਥੋਂ ਦੇ ਸਮੁੱਚਾ ਸਟਾਫ, ਚੋਣ ਸਮੱਗਰੀ ਅਤੇ ਵੋਟਿੰਗ ਮਸ਼ੀਨਾਂ ਸਮੇਤ ਪਹੁੰਚ ਚੁੱਕਾ ਹੈ। ਇਸ ਮੌਕੇ ਉਨਾਂ ਨੇ ਲੋਕਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ।

ਇਹ ਵੀ ਪੜ੍ਹੋ- ਵੋਟਰਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਤੇ ਵੋਟਿੰਗ ਨੂੰ ਆਰਾਮਦਾਇਕ ਬਣਾਉਣ ਲਈ CEO ਦਾ ਵਿਸ਼ੇਸ਼ ਉਪਰਾਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Lok Sabha Elections
  • Naib Tehsildar
  • Polling Booths
  • Visited
  • ਲੋਕ ਸਭਾ ਚੋਣਾਂ
  • ਪੋਲਿੰਗ ਬੂਥ
  • ਦੌਰਾ

ਇਹ ਕੰਮ ਨਾ ਕੀਤਾ ਤਾਂ ਰੱਦ ਹੋ ਜਾਵੇਗਾ ‘ਗੈਸ ਕੁਨੈਕਸ਼ਨ’, ਮੁਫ਼ਤ ’ਚ ਚੁੱਕੋ ਫ਼ਾਇਦਾ

NEXT STORY

Stories You May Like

  • de addiction programs conducted in various villages of tanda
    ਯੁੱਧ ਨਸ਼ਿਆਂ ਵਿਰੁੱਧ ਤਹਿਤ ਟਾਂਡਾ ਦੇ ਵੱਖ-ਵੱਖ ਪਿੰਡਾਂ 'ਚ ਕਰਵਾਏ ਨਸ਼ਾ ਮੁਕਤੀ ਪ੍ਰੋਗਰਾਮ
  • 10 accused arrested
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
  • two motorcyclists injured in two separate road accidents
    ਦੋ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ
  • new chairman list
    ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਤੇ ਅਹੁਦੇਦਾਰਾਂ ਦਾ ਐਲਾਨ, CM ਮਾਨ ਨੇ ਜਾਰੀ ਕੀਤੀ ਲਿਸਟ
  • man dead on raod accident
    ਵੱਖ-ਵੱਖ ਸੜਕ ਹਾਦਸਿਆਂ ’ਚ 1 ਨੌਜਵਾਨ ਦੀ ਮੌਤ, 2 ਜ਼ਖਮੀ
  • gold becomes cheaper by 3 425 and silver also falls by 1 120 rupees
    3,425 ਸਸਤਾ ਹੋਇਆ ਸੋਨਾ ਤੇ ਚਾਂਦੀ ਵੀ 1,120 ਰੁਪਏ ਡਿੱਗੀ, ਜਾਣੋ ਵੱਖ-ਵੱਖ ਸ਼ਹਿਰਾਂ 'ਚ ਕੀਮਤਾਂ
  • 9 arrested in drug case
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਡਰੱਗ ਮਨੀ ਸਮੇਤ 9 ਗ੍ਰਿਫ਼ਤਾਰ
  • know the prices of gold and silver
    ਸੋਨਾ ਸਸਤਾ ਹੋਇਆ ਜਾਂ ਮਹਿੰਗਾ? ਖ਼ਰੀਦਣ ਤੋਂ ਪਹਿਲਾਂ ਜਾਣੋ ਵੱਖ-ਵੱਖ ਸ਼ਹਿਰਾਂ 'ਚ ਕੀਮਤਾਂ
  • fard kendra employees wrote a letter to the government  put forward this demand
    ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ
  • aamdeep kaur appointed state president of punjab women s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...
  • inspector harpreet kaur arrested in corruption case sent to jail for 14 days
    ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ...
  • after mla raman arora improvement trust on the radar of vigilance department
    MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
  • now drug smugglers in punjab will be tracked 24 hours a day
    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...
  • june begins with rain in punjab
    ਪੰਜਾਬ 'ਚ ਜੂਨ ਦੀ ਸ਼ੁਰੂਆਤ ਮੀਂਹ ਨਾਲ, ਮੌਸਮ ਵਿਭਾਗ ਵੱਲੋਂ ਵੱਡੀ Update ਜਾਰੀ
  • vigilance names mahesh makhija s neighbor nanni anand
    MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ,...
Trending
Ek Nazar
china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

kamil idris sworn in

ਕਾਮਿਲ ਇਦਰੀਸ ਨੇ ਸੂਡਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

money raised to help family of gujarati man

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ...

mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

phd mandatory job of canteen manager

ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

gurdas maan to rock melbourne in august

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • pawandeep rajan discharged from hospital shares happy picture from flight
      ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
    • canal suitcase woman
      ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ...
    • punjab s weather will change direction today
      ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
    • punjab police jcb machine
      ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ...
    • woman di es
      ਜ਼ਮੀਨੀ ਵਿਵਾਦ ਦੇ ਚੱਲਦਿਆਂ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ
    • leaked audio of mla raman arora s conversation with shopkeeper
      MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
    • people died due to corona
      ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ...
    • emmy award winner actress loretta swit death
      ਮੰਦਭਾਗੀ ਖ਼ਬਰ : 85 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਦਾ ਦੇਹਾਂਤ
    • weather  heavy rain
      ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ...
    • youth dies in firing over land dispute in ferozepur
      ਫਿਰੋਜ਼ਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲਾਂ ਦੇ ਮੁੰਡੇ ਦੀ ਮੌਤ
    • ਦੋਆਬਾ ਦੀਆਂ ਖਬਰਾਂ
    • vigilance names mahesh makhija s neighbor nanni anand
      MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ,...
    • mann government gives big relief to punjab businessmen
      ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
    • blackout in jalandhar city plunged into darkness
      ਜਲੰਧਰ 'ਚ ਹੋਇਆ ਬਲੈਕਆਊਟ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
    • mock drill conducted in jalandhar deputy commissioner appeal to people
      ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...
    • horrific incident in punjab
      ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...
    • car driver issued challan for not wearing helmet in jalandhar
      ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ...
    • biggest change in the structure of aap punjab so far
      'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ...
    • punjab weather change strong winds and rain in jalandhar alert issued
      ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ
    • good news for punjabi now direct flights are starting mumbai route from adampur
      ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ...
    • mock drill conducted to deal with emergency  practice at dasuya cantt ground
      ਐਮਰਜੈਂਸੀ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ, ਦਸੂਹਾ ਕੈਂਟ ਗਰਾਊਂਡ 'ਚ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +