Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    11:08:52 AM

  • gold and silver prices have crashed

    Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ...

  • this player will take over as mumbai captain

    ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ...

  • statistics released

    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000...

  • ed writes letter to punjab police for the third time

    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ ਦਾ ਇਹ ਤਰੀਕਾ ਜਾਣ ਹੋਵੋਗੇ ਤੁਸੀਂ ਵੀ ਹੈਰਾਨ

DOABA News Punjabi(ਦੋਆਬਾ)

ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ ਦਾ ਇਹ ਤਰੀਕਾ ਜਾਣ ਹੋਵੋਗੇ ਤੁਸੀਂ ਵੀ ਹੈਰਾਨ

  • Edited By Shivani Attri,
  • Updated: 14 Oct, 2019 05:06 PM
Jalandhar
national highway sex racket
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ)— ਜਲੰਧਰ 'ਚ ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ ਨੇ ਸੈਕਸ ਰੈਕੇਟ ਚਲਾਉਣ ਦਾ ਅਜਿਹਾ ਤਰੀਕਾ ਅਪਣਾਇਆ ਹੈ, ਜਿਸ ਨੂੰ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਜਿਸਮ ਫਿਰੋਸ਼ੀ ਦੇ ਅੱਡਿਆਂ 'ਤੇ ਪੁਲਸ ਵੱਲੋਂ ਨਕੇਲ ਕੱਸਣ ਕਾਰਨ ਇਸ ਕੰਮ 'ਚ ਸ਼ਾਮਲ ਜਿਸਮ ਦੇ ਸੌਦਾਗਰਾਂ ਨੇ ਬੇਖੌਫ ਹੋ ਕੇ ਪੁਲਸ ਦੀ ਅੱਖਾਂ 'ਚ ਘੱਟਾ ਪਾਉਂਦੇ ਹੋਏ ਨੈਸ਼ਨਲ ਹਾਈਵੇਅ 'ਤੇ ਟਰੱਕਾਂ 'ਚ ਜਿਸਮ ਫਿਰੋਸ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮੀਲਾਂ ਦਾ ਸਫਰ ਤੈਅ ਕਰਨ ਵਾਲੇ ਟਰੱਕ ਚਾਲਕ ਇਸ ਜਿਸਮ ਦੇ ਸੌਦਾਗਰਾਂ ਦੇ ਮੁੱਖ ਗਾਹਕ ਹੁੰਦੇ ਹਨ ਕਿਉਂਕਿ ਟਰੱਕ ਚਾਲਕਾਂ ਦਾ ਕੋਈ ਪਤਾ ਨਹੀਂ ਹੁੰਦਾ ਕਿ ਰਾਤ ਕਿੱਥੇ ਗੁਜ਼ਾਰਨੀ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਲੋਕ ਐੱਚ. ਆਈ. ਵੀ. ਭਾਵ ਏਡਜ਼ ਗ੍ਰਸਤ ਹੁੰਦੇ ਹਨ ਕਿਉਂਕਿ ਆਪਣੇ ਸਫਰ ਦੌਰਾਨ ਇਹ ਕਿਤੇ ਵੀ ਕਿਸੇ ਨਾਲ ਵੀ ਹਮਬਿਸਤਰ ਹੋਣ ਤੋਂ ਨਹੀਂ ਹਿਚਕਿਚਾਉਂਦੇ। ਸਰਕਾਰ ਵੀ ਏਡਜ਼ ਪੀੜਤ ਲੋਕਾਂ ਵੱਲ ਜ਼ਿਆਦਾ ਤਵੱਜੋ ਦੇ ਰਹੀ ਹੈ ਪਰ ਇਸ ਨੂੰ ਨਕਾਰਦੇ ਹੋਏ ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਠਾਨਕੋਟ ਰੋਡ ਪਿੰਡ ਕਾਨਪੁਰ ਦੇ ਨੇੜੇ ਨਵੀਂ ਚੁੰਗੀ 'ਤੇ ਚੱਲਦੇ-ਫਿਰਦੇ ਹਾਈਵੇ ਵੇਸਵਾ ਘਰ ਤੁਹਾਨੂੰ ਮਿਲ ਸਕਦੇ ਹਨ, ਜਿਸ ਦਾ ਸੰਚਾਲਨ ਕੋਈ ਇਕ ਵਿਅਕਤੀ ਨਹੀਂ ਸਗੋਂ ਕੁਝ ਔਰਤਾਂ ਵੱਲੋਂ ਬਣਾਇਆ ਹੋਇਆ ਇਕ ਗਰੁੱਪ ਕਰ ਰਿਹਾ ਹੈ। ਇਹ ਗਰੁੱਪ ਸਿਰਫ ਟਰੱਕ ਚਾਲਕਾਂ ਨੂੰ ਹੀ ਔਰਤਾਂ ਮੁਹੱਈਆ ਕਰਵਾ ਰਿਹਾ ਹੈ।

ਰਾਤ ਤੋਂ ਦਿਨ ਤੱਕ ਚੱਲਦਾ ਹੈ ਗੰਦਾ ਕੰਮ
ਇੰਨਾ ਹੀ ਨਹੀਂ, ਇਸ ਧੰਦੇ 'ਚ ਲੱਗੀਆਂ ਕੁਝ ਔਰਤਾਂ ਖੁਦ ਹੀ ਗਾਹਕ ਤਲਾਸ਼ ਲੈਂਦੀਆਂ ਹਨ ਕਿਉਂਕਿ ਸਿਰਫ ਪੈਸਿਆਂ 'ਚ ਮੁਹੱਈਆ ਹੋਣ ਵਾਲੀਆਂ ਇਨ੍ਹਾਂ ਔਰਤਾਂ ਵੱਲੋਂ ਇਸ ਗੰਦੇ ਕੰਮ ਨੂੰ ਰਾਤ ਦੇ ਹਨੇਰੇ 'ਚ ਅੰਜਾਮ ਦਿੱਤਾ ਜਾਂਦਾ ਹੈ ਅਤੇ ਦਿਨ ਤੱਕ ਚੱਲਦਾ ਹੈ। ਇਸ ਲਈ ਟਰੱਕਾਂ ਦੀ ਆੜ 'ਚ ਖਾਲੀ ਸੁੰਨਸਾਨ ਜਗ੍ਹਾ 'ਤੇ ਚਾਲਕ ਮੌਜ-ਮਸਤੀ ਲਈ ਡੇਰਾ ਜਮਾਉਂਦੇ ਹਨ। ਦੇਖਣ 'ਚ ਲੱਗਦਾ ਹੈ ਕਿ ਸ਼ਾਇਦ ਇਹ ਥੱਕੇ-ਹਾਰੇ ਚਾਲਕ ਨੇ ਡੇਰਾ ਲਾਇਆ ਹੋਇਆ ਹੈ। ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਤਾਂ ਚੱਲਦੇ-ਫਿਰਦੇ ਵੇਸਵਾ ਘਰ ਹਨ।

PunjabKesari

ਟਰੱਕਾਂ 'ਚ ਹੁੰਦੇ ਹਨ ਹਮਬਿਸਤਰ
ਸੜਕ ਕੰਢੇ ਬਣੇ ਚਾਹ ਦੇ ਖੋਖਿਆਂ ਅਤੇ ਢਾਬੇ ਵਾਲਿਆਂ ਦਾ ਕਹਿਣਾ ਹੈ ਕਿ ਟਰੱਕ ਚਾਲਕਾਂ ਨੂੰ ਔਰਤਾਂ ਇਥੇ ਆਸਾਨੀ ਨਾਲ ਸੈਕਸ ਲਈ ਮਿਲ ਜਾਂਦੀਆਂ ਹਨ, ਜਿਸ ਕਾਰਨ ਅਸੀਂ ਕਾਫੀ ਪ੍ਰੇਸ਼ਾਨ ਹਾਂ। ਇਥੇ ਕਿਸੇ ਹੋਟਲ ਦੀ ਜ਼ਰੂਰਤ ਨਹੀਂ ਸਗੋਂ ਟਰੱਕਾਂ ਦੇ ਕੈਬਿਨ 'ਚ ਔਰਤਾਂ ਪਰੋਸੀਆਂ ਜਾਂਦੀਆਂ ਹਨ, ਜੋ ਵੀ ਟਰੱਕ ਡਰਾਈਵਰ ਰਾਤ ਦੌਰਾਨ ਡੇਰਾ ਲਾਉਂਦਾ ਹੈ ਤਾਂ ਇਸ ਧੰਦੇ 'ਚ ਸ਼ਾਮਲ ਔਰਤਾਂ ਖੁਦ ਹੀ ਉਸ ਨਾਲ ਸੰਪਰਕ ਬਣਾ ਲੈਂਦੀਆਂ ਹਨ ਅਤੇ ਪੈਸੇ ਦੀ ਸੈਟਲਮੈਂਟ ਕੀਤੀ ਜਾਂਦੀ ਹੈ। ਟਰੱਕਾਂ ਦੇ ਕੈਬਿਨ ਨੂੰ ਬਹੁਤ ਸੇਫ ਸਮਝਿਆ ਜਾਂਦਾ ਹੈ ਕਿਉਂਕਿ ਪੁਲਸ ਛਾਪੇਮਾਰੀ ਜੇਕਰ ਹੋ ਵੀ ਜਾਵੇ ਤਾਂ ਟਰੱਕ ਨੂੰ ਔਰਤ ਸਮੇਤ ਭਜਾ ਲਿਆ ਜਾਂਦਾ ਹੈ।

ਸ਼ਹਿਰ ਦੇ ਬਾਹਰੀ ਇਲਾਕਿਆਂ ਤੋਂ ਆਉਂਦੀਆਂ ਹਨ ਔਰਤਾਂ, ਫੋਨ 'ਤੇ ਕੀਤਾ ਜਾਂਦਾ ਹੈ ਸੰਪਰਕ
ਪਤਾ ਲੱਗਾ ਹੈ ਕਿ ਧੰਦੇ 'ਚ ਸ਼ਾਮਲ ਇਹ ਔਰਤਾਂ ਸਿਰਫ ਜਲੰਧਰ ਤੋਂ ਹੀ ਨਹੀਂ, ਸਗੋਂ ਬਾਹਰੀ ਇਲਾਕਿਆਂ ਤੋਂ ਵੀ ਆਉਂਦੀਆਂ ਹਨ, ਜੋ ਸਵੇਰ ਹੁੰਦੇ ਹੀ ਮੋਟੀ ਕਮਾਈ ਕਰ ਕੇ ਚਲੀਆਂ ਜਾਂਦੀਆਂ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਔਰਤਾਂ ਨੇ ਆਪਣੇ ਗਾਹਕਾਂ ਨੂੰ ਆਪਣੇ ਮੋਬਾਇਲ ਨੰਬਰ ਵੀ ਦੇ ਰੱਖੇ ਹਨ। ਜੋ ਚਾਲਕ ਪੱਕੇ ਤੌਰ 'ਤੇ ਇਸ ਰਾਹ ਤੋਂ ਲੰਘਦੇ ਹਨ ਉਨ੍ਹਾਂ ਨੂੰ ਇਹ ਆਸਾਨੀ ਨਾਲ ਮੁਹੱਈਆ ਹੋ ਜਾਂਦੀਆਂ ਹਨ। ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਰਮਨਦੀਪ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਇਨ੍ਹਾਂ ਨੂੰ ਇਥੋਂ ਭੱਜਾ ਚੁੱਕੇ ਹਨ ਪਰ ਜੇਕਰ ਹੁਣ ਕੋਈ ਗਲਤ ਕੰਮ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • Sex racket
  • National highway
  • jalandhar
  • ਨੈਸ਼ਨਲ ਹਾਈਵੇਅ
  • ਸੌਦਾਗਰ
  • ਸੈਕਸ ਰੈਕੇਟ
  • ਔਰਤਾਂ

ਇਲਾਕਾ ਸੁਧਾਰ ਕਮੇਟੀ ਨੂਰਪੁਰਬੇਦੀ ਵੱਲੋਂ ਸੰਘਰਸ਼ ਦੀ ਚਿਤਾਵਨੀ

NEXT STORY

Stories You May Like

  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • big alert for those going to shimla
    ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • horoscope
    ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • redmi  s massive phone with 10000mah battery is about to be launched
    ਲਾਂਚ ਹੋਣ ਵਾਲਾ ਹੈ Redmi ਦਾ 10000mAh ਬੈਟਰੀ ਵਾਲਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • als ambulance issue
      ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
    • scam worth crores in naugajja cooperative society
      ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
    • controversial building in sant nagar sealed again
      ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
    • nepali boy  who was travelling in a bus from jalandhar to delhi
      ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
    • attack on excise department team in jalandhar cantt
      ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
    • big incident in punjab  a young man shot a fair was
      ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • 50 thousand stolen from a person  s pocket
      ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆਏ ਵਿਅਕਤੀ ਦੀ ਜੇਬ ’ਚੋਂ 50 ਹਜ਼ਾਰ ਚੋਰੀ, ਘਟਨਾ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • accused arrested with foreign pistol and 3 live rounds in kapurthala
      ਕਪੂਰਥਲਾ 'ਚ ਵਿਦੇਸ਼ੀ ਪਿਸਤੌਲ ਤੇ 3 ਜ਼ਿੰਦਾ ਰੌਂਦਾਂ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +