Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:22:39 PM

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

  • india s birth rate

    ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ...

  • retired asi commits suicide  makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Rupnagar
  • ਨਵਾਂਸ਼ਹਿਰ ਜ਼ਿਲ੍ਹੇ 'ਚ 50 ਨਵੇਂ ਮਾਮਲੇ ਆਏ ਸਾਹਮਣੇ, ਕੁਲ ਗਿਣਤੀ ਹੋਈ 1,416

DOABA News Punjabi(ਦੋਆਬਾ)

ਨਵਾਂਸ਼ਹਿਰ ਜ਼ਿਲ੍ਹੇ 'ਚ 50 ਨਵੇਂ ਮਾਮਲੇ ਆਏ ਸਾਹਮਣੇ, ਕੁਲ ਗਿਣਤੀ ਹੋਈ 1,416

  • Updated: 24 Sep, 2020 02:33 AM
Rupnagar
nawanshahr 50 new cases were reported
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ, (ਤ੍ਰਿਪਾਠੀ,ਵਿਜੇ ਸ਼ਰਮਾ)- ਨਵਾਂਸ਼ਹਿਰ ਵਿਖੇ ਕੋਰੋਨਾ ਦੇ 50 ਨਵੇਂ ਪਾਜ਼ੇਟਿਵ ਮਰੀਜ਼ ਡਿਟੈਕਟ ਹੋਣ ਨਾਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1,416 ਹੋ ਗਈ ਹੈ। ਸਿਵਲ ਸਰਜਨ ਡਾ.ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਨਵਾਂਸ਼ਹਿਰ ਅਰਬਨ ਵਿਖੇ 4, ਬੰਗਾ ਵਿਖੇ 5, ਬਲਾਕ ਸੁੱਜੋਂ ’ਚ 13, ਮੁਜੱਫਰਪੁਰ ਵਿਖੇ 11, ਮੁਕੰਦਪੁਰ ਵਿਖੇ 1, ਬਲਾਚੌਰ ’ਚ 15 ਅਤੇ ਸਡ਼ੋਆ ਵਿਖੇ 1 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਡਾ.ਭਾਟੀਆ ਨੇ ਦੱਸਿਆ ਕਿ ਜ਼ਿਲੇ ’ਚ ਹੁਣ ਤਕ 32,072 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਹੈ। ਜਿਨ੍ਹਾਂ ’ਚੋਂ 1,416 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, 1009 ਰਿਕਵਰ ਹੋ ਚੁੱਕੇ ਹਨ, 37 ਦੀ ਮੌਤ ਹੋਈ ਹੈ, 367 ਦੇ ਨਤੀਜੇ ਅਵੇਟਿਡ ਹਨ, ਜਦਕਿ 387 ਐਕਟਿਵ ਮਰੀਜ਼ ਹਨ। ਡਾ.ਭਾਟੀਆ ਨੇ ਦੱਸਿਆ ਕਿ ਜ਼ਿਲੇ ’ਚ 26 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ਅਤੇ 350 ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ। ਡਾ.ਭਾਟੀਆ ਨੇ ਦੱਸਿਆ ਕਿ ਅੱਜ ਜ਼ਿਲੇ ’ਚ 813 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ ਹੈ।

ਰੂਪਨਗਰ ਜ਼ਿਲ੍ਹੇ 'ਚ 40 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਰੂਪਨਗਰ ’ਚ ਅੱਜ ਕੋਰੋਨਾ ਤੋਂ ਪੀੜਤ 82 ਸਾਲਾ ਬਜ਼ੁਰਗ ਜੋ ਕਿ ਹੋਰ ਬੀਮਾਰੀਆਂ ਤੋਂ ਵੀ ਪੀਡ਼ਤ ਸੀ ਦੀ ਮੌਤ ਹੋ ਗਈ ਜਦੋ ਕਿ 40 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ ਜਿਸ ਨਾਲ ਜ਼ਿਲੇ ’ਚ ਐਕਟਿਵ ਕੇਸਾਂ ਦੀ ਸੰਖਿਆ 547 ਹੋ ਗਈ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕੋਰੋਨਾ ਪੀੜਤ 82 ਸਾਲਾ ਬਜ਼ੁਰਗ ਬਲਾਕ ਭਰਤਗਡ਼੍ਹ ਦੀ ਮੌਤ ਹੋ ਗਈ ਜੋ ਦਿਲ ਦੀ ਬੀਮਾਰੀ, ਲਿਵਰ ਦੀ ਬੀਮਾਰੀ, ਪੀਲੀਏ ਤੇ ਹੋਰ ਬੀਮਾਰੀਆਂ ਤੋਂ ਪੀਡ਼ਤ ਸੀ ਅਤੇ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ’ਚ ਦਾਖਲ ਸੀ। ਇਸ ਮੌਤ ਹੋਣ ਨਾਲ ਜ਼ਿਲੇ ’ਚ ਹੁਣ ਤੱਕ ਕੋਰੋਨਾ ਕਾਰਣ ਹੋਈਆਂ ਕੁੱਲ ਮੌਤਾਂ ਦਾ ਆਂਕਡ਼ਾ 61 ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ 45060 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਜਿਨਾਂ ’ਚੋਂ 42778 ਦੀ ਰਿਪੋਰਟ ਨੈਗੇਟਿਵ ਆਈ ਅਤੇ 869 ਦੀ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲੇ ’ਚ 1833 ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ ਅਤੇ 1225 ਠੀਕ ਹੋ ਚੁੱਕੇ ਹਨ। ਦੂਜੇ ਪਾਸੇ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਨਾਲ ਜੰਗ ਜਿੱਤਣ ਵਾਲੇ 38 ਲੋਕਾਂ ਨੂੰ ਠੀਕ ਹੋਣ ਉਪਰੰਤ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਹੈ। ਸਿਹਤ ਵਿਭਾਗ ਦੁਆਰਾ ਅੱਜ 529 ਸੈਂਪਲ ਲਏ ਗਏ ਹਨ। 23 ਸਤੰਬਰ ਨੂੰ ਜ਼ਿਲੇ ’ਚੋਂ ਜਿਹਡ਼ੇ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਉਨ੍ਹਾਂ ’ਚ ਰੂਪਨਗਰ ਤੋਂ 13, ਨੰਗਲ ਤੋਂ 13, ਸ੍ਰੀ ਅਨੰਦਪੁਰ ਸਾਹਿਬ ਤੋਂ 3, ਨੂਰਪੁਰਬੇਦੀ 5, ਮੋਰਿੰਡਾ ਤੋਂ 1, ਸ੍ਰੀ ਚਮਕੌਰ ਸਾਹਿਬ ਤੋਂ 3 ਅਤੇ ਭਰਤਗਡ਼੍ਹ ਤੋਂ 2 ਲੋਕ ਸ਼ਾਮਿਲ ਦੱਸੇ ਗਏ ਹਨ।

  • Nawanshahr
  • new cases
  • ਨਵਾਂਸ਼ਹਿਰ
  • ਕੋਰੋਨਾ

ਕਪੂਰਥਲਾ ਜ਼ਿਲ੍ਹੇ ’ਚ ਕੋਰੋਨਾ ਦੇ 109 ਨਵੇਂ ਮਾਮਲੇ ਆਏ ਸਾਹਮਣੇ, 4 ਦੀ ਮੌਤ

NEXT STORY

Stories You May Like

  • over 900 suspected cases identified in congo
    ਕਾਂਗੋ 'ਚ ਇਬੋਲਾ ਦਾ ਕਹਿਰ: 900 ਤੋਂ ਵੱਧ ਸ਼ੱਕੀ ਮਾਮਲੇ ਆਏ ਸਾਹਮਣੇ; WHO ਨੇ ਜਤਾਈ ਚਿੰਤਾ
  • air india flight  fell 50 meters
    ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ ਹਾਹਾਕਾਰ
  • 50 rupees lottery motor mechanic won 21 lakhs
    50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ
  • supreme court  judge appointment  37 judges  union law ministry
    ਸੁਪਰੀਮ ਕੋਰਟ 'ਚ 5 ਨਵੇਂ ਜੱਜਾਂ ਦੀ ਨਿਯੁਕਤੀ ! ਕੁੱਲ 37 ਹੋਈ ਗਿਣਤੀ
  • slowdown in mf industry  number of investors reaches 3 year low
    MF ਉਦਯੋਗ 'ਚ ਸੁਸਤੀ: ਨਵੇਂ ਨਿਵੇਸ਼ਕਾਂ ਦੀ ਗਿਣਤੀ 3 ਸਾਲਾਂ ਦੇ ਹੇਠਲੇ ਪੱਧਰ 'ਤੇ ਪੁੱਜੀ, ਜਾਣੋ ਕਾਰਨ
  • supreme court  chief justice  new judges  oath
    ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੇ 5 ਨਵੇਂ ਜੱਜਾਂ ਨੂੰ ਚੁਕਾਈ ਸਹੁੰ, ਗਿਣਤੀ ਵਧ ਕੇ 37 ਹੋਈ
  • parent teacher meetings held in upper primary schools of ferozepur district
    ਫਿਰੋਜ਼ਪੁਰ ‎ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ 'ਚ ਹੋਈ ਮਾਪੇ ਅਧਿਆਪਕ ਮਿਲਣੀ
  • birth rates plunge to 50 year low
    50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ ਦੇ 40 ਫੀਸਦੀ ਬੱਚੇ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • man arrested with illegal liquor
      ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ
    • deadbody of a person found near railway bridge
      ਮਾਨਸਰ-ਭੰਗਾਲਾ ਵਿਚਕਾਰ ਰੇਲਵੇ ਪੁਲ ਨੇੜੇ ਮਿਲੀ ਵਿਅਕਤੀ ਦੀ ਲਾਸ਼
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • jalandhar e rikshaw driver attack
      ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
    • raja warring reached jalandhar
      ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +