Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    6:56:01 AM

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • america s big step project freedom announced

    ਅਮਰੀਕਾ ਦਾ ਵੱਡਾ ਕਦਮ: Strait of Hormuz 'ਚ ਫਸੇ...

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਨਵਾਂਸ਼ਹਿਰ ਨੇ ਚੋਰੀ ਦੀ ਬਾਈਕ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ

DOABA News Punjabi(ਦੋਆਬਾ)

ਨਵਾਂਸ਼ਹਿਰ ਨੇ ਚੋਰੀ ਦੀ ਬਾਈਕ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ

  • Edited By Shivani Attri,
  • Updated: 20 Oct, 2024 04:20 PM
Roopnagar-Nawanshahr
nawanshahr arrested one accused with stolen bike
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈ ਰਹੀ ਸੀ ਤਾਂ ਥਾਣਾ ਚੱਕਫਾਲੂ ਦੇ ਏ. ਐੱਸ. ਆਈ. ਸਟੇਸ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਜੋਕਿ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ, ਨੇ ਸ਼ੁੱਕਰਵਾਰ ਨੂੰ ਬੱਸ ਸਟੈਂਡ ਦੇ ਨੇੜਿਉਂ ਟਰਸਾਈਕਲ ਚੋਰੀ ਕਰਕੇ ਕਿਸੇ ਨੂੰ ਵੇਚਣ ਦੀ ਯੋਜਨਾ ਬਣਾਈ ਹੈ। 

ਇਹ ਵੀ ਪੜ੍ਹੋ- ਗਰੀਸ ਵਿਖੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਉਕਤ ਦੋਸ਼ੀ ਨੇ ਮੋਟਰਸਾਈਕਲ ਦੀ ਨੰਬਰ ਪਲੇਟ ਉਤਾਰ ਦਿੱਤੀ ਹੈ ਅਤੇ ਡਿਸਪੋਜ਼ਲ ਫੈਕਟਰੀ ਨਵਾਂਸ਼ਹਿਰ ਨੇੜੇ ਰੇਲਵੇ ਪੁਲ ਦੇ ਹੇਠਾਂ ਕਿਸੇ ਦੀ ਉਡੀਕ ਕਰ ਰਿਹਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀਆਂ ਤੋਂ ਕੀਤੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਤਿੰਨ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਦਰਜ ਹਨ, ਜੋ ਵਿਚਾਰ ਅਧੀਨ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਮੁਲਜ਼ਮਾਂ ਕੋਲੋਂ ਵਾਹਨ ਚੋਰੀ ਦੀਆਂ ਹੋਰ ਵੀ ਕਈ ਵਾਰਦਾਤਾਂ ਹੱਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ- ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਪਤਨੀ ਨੇ ਬਦਲੇ ਤੇਵਰ, ਸਹੁਰਿਆਂ ਨੂੰ ਲੱਗਾ ਪਤਾ ਤਾਂ ਨੌਜਵਾਨ ਨੇ ਕੀਤਾ...
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Nawanshahr arrested
  • accused
  • stolen bike
  • ਨਵਾਂਸ਼ਹਿਰ
  • ਚੋਰੀ
  • ਬਾਈਕ
  • ਮੁਲਜ਼ਮ ਗ੍ਰਿਫ਼ਤਾਰ

ਟਰੇਨ ਤੋਂ ਡਿੱਗਣ ਨਾਲ 1 ਵਿਅਕਤੀ ਦੀ ਮੌਤ

NEXT STORY

Stories You May Like

  • one accused of robbery gang arrested
    ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ
  • two accused arrested with heroin
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • illegal weapons module busted in hoshiarpur four accused arrested
    ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • 2 accused arrested with liquor  one absconding
    53,250 ਐੱਮ. ਐੱਲ. ਸ਼ਰਾਬ ਸਮੇਤ 2 ਮੁਲਜ਼ਮ ਕਾਬੂ, ਇਕ ਫਰਾਰ
  • big success of malaud police
    ਮਲੌਦ ਪੁਲਸ ਦੀ ਵੱਡੀ ਕਾਮਯਾਬੀ: 6 ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਮੁਲਜ਼ਮ ਕਾਬੂ
  • two accused arrested with illicit liquor
    ਤਲਵਾੜਾ ਪੁਲਸ ਨੇ ਨਾਕੇ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
  • accused arrested with 3000 narcotic pills
    3000 ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • 8 bikers arrested for bursting crackers on bullet motorcycles
      ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਮਾਰਨ ਦੇ ਦੋਸ਼ 'ਚ 8 ਬਾਈਕ ਸਵਾਰਾਂ ਨੂੰ ਕੀਤਾ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • deadbody of unidentified person found
      ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • bag stolen from businessman  s fortuner in jalandhar
      ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
    • big action by protesters by freeing toll plazas
      ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ...
    • heavy rain in tanda
      ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ
    • minor girl kidnapped on the pretext of marriage
      ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +