Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    8:37:51 PM

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • punjab toll plaza

    ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਹਰਿਆਣਾ 'ਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਤੇਜ਼ੀ ਨਾਲ ਵਿਕਾਸ: ਨਾਇਬ ਸੈਣੀ

DOABA News Punjabi(ਦੋਆਬਾ)

ਹਰਿਆਣਾ 'ਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਤੇਜ਼ੀ ਨਾਲ ਵਿਕਾਸ: ਨਾਇਬ ਸੈਣੀ

  • Edited By Shivani Attri,
  • Updated: 03 May, 2026 05:47 PM
Roopnagar-Nawanshahr
nayab singh saini visit in punjab rupnagar ropar
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)- ਰੋਪੜ 'ਚ ਇਕ ਵਿਸ਼ਾਲ ਓ. ਬੀ. ਸੀ.  ਸੰਮੇਲਨ ਦਾ ਆਯੋਜਨ ਕੀਤਾ ਗਿਆ, ਜੋ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ। ਇਸ ਸੰਮੇਲਨ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਭਾਜਪਾ ਦੇ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਵੀ ਵਿਸ਼ੇਸ਼ ਤੌਰ ''ਤੇ ਸ਼ਾਮਲ ਹੋਏ।

ਸੰਮੇਲਨ ਦੇ ਸ਼ੁਰੂਆਤ 'ਚ ਇਕਬਾਲ ਸਿੰਘ ਲਾਲਪੁਰਾ ਅਤੇ ਓ. ਬੀ. ਸੀ. ਸਮਾਜ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਾਰੇ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇਹ ਸੰਮੇਲਨ ਓ. ਬੀ. ਸੀ. ਸਮਾਜ ਦੀ ਏਕਤਾ ਅਤੇ ਅਧਿਕਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।  

ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ

PunjabKesari

ਨਾਇਬ ਸਿੰਘ ਸੈਣੀ ਨੇ ਹਰਿਆਣਾ 'ਚ ਡਬਲ ਇੰਜਣ ਸਰਕਾਰ ਹੇਠ ਹੋ ਰਹੇ ਤੇਜ਼ ਵਿਕਾਸ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸੂਬਾ ਲਗਾਤਾਰ ਤਰੱਕੀ ਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਉੱਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ 'ਚ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਦਾ ਜਾ ਰਿਹਾ ਹੈ। ਉਨ੍ਹਾਂ ਨੇ ਮਹਿਲਾਵਾਂ ਤੋਂ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਵਾਅਦੇ ਅਨੁਸਾਰ ਮਹੀਨਾਵਾਰ 1000 ਰੁਪਏ ਮਿਲੇ ਹਨ। ਸੈਣੀ ਨੇ ਕਿਹਾ ਕਿ ਦੇਸ਼ ਅਤੇ ਸਮਾਜ ਦਾ ਅਸਲੀ ਵਿਕਾਸ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੀ ਸੰਭਵ ਹੈ ਅਤੇ ਓ. ਬੀ. ਸੀ. ਸਮਾਜ ਨੂੰ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਇਕਬਾਲ ਸਿੰਘ ਲਾਲਪੁਰਾ ਨੇ ਆਪਣੇ ਸੰਬੋਧਨ ਵਿੱਚ ਹਰਿਆਣਾ ਦੀ ਵਿਕਾਸ ਦਰ ਦੀ ਪੰਜਾਬ ਨਾਲ ਤੁਲਨਾ ਕਰਦੇ ਹੋਏ ਨਾਇਬ ਸਿੰਘ ਸੈਣੀ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਭਾਜਪਾ ਸਰਕਾਰ ਹੇਠ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਜਦਕਿ ਪੰਜਾਬ ਪਿੱਛੇ ਰਹਿ ਗਿਆ ਹੈ। ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਿਨੀ ਸ਼ਰਮਾ ਨੇ ਇਸ ਮੌਕੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ 'ਚ ਪੰਜਾਬ ਦੀ ਹਾਲਤ ਵਿਗੜੀ ਹੈ। ਅਜੈਵੀਰ ਸਿੰਘ ਲਾਲਪੁਰਾ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਉੱਠਾਉਂਦੇ ਹੋਏ ਓ. ਬੀ. ਸੀ. ਸਮਾਜ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੀ ਅਸਲ ਤਾਕਤ ਉਸਦੀ ਏਕਤਾ ਵਿੱਚ ਹੈ ਅਤੇ ਇਸੇ ਨਾਲ ਰਾਜਨੀਤਿਕ ਅਤੇ ਸਮਾਜਿਕ ਅਧਿਕਾਰ ਪ੍ਰਾਪਤ ਕੀਤੇ ਜਾ ਸਕਦੇ ਹਨ। 

ਇਸ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਦੇ ਪ੍ਰਤੀਨਿਧੀ ਅਤੇ ਪ੍ਰਮੁੱਖ ਹਸਤੀਆਂ ਹਾਜ਼ਰ ਰਹੀਆਂ ਜਿਨ੍ਹਾਂ ਵਿੱਚ ਜਗਦੀਸ਼ ਚੰਦਰ ਕਾਜਲਾ, ਵਰਿੰਦਰ ਰਾਣਾ, ਬਾਲਕਿ੍ਸ਼ਨ ਕੁੱਕੂ, ਰਾਕੇਸ਼ ਕੁਮਾਰ ਗੋਝਾ, ਦਰਸ਼ਨ ਸਿੰਘ ਸੈਣੀ, ਅਮਨਪ੍ਰੀਤ ਸਿੰਘ ਕਾਬੜਵਾਲ, ਮਦਨ ਲਾਲ, ਡਾ. ਹਜ਼ਾਰੀ ਲਾਲ, ਪਰਮਜੀਤ ਸਿੰਘ ਪੰਮਾ, ਸ਼ਿਵ ਕੁਮਾਰ, ਸੌਰਵ ਬਾਂਸਲ, ਗੁਰਿੰਦਰ ਸਿੰਘ, ਅਮਨਿੰਦਰ ਸਿੰਘ, ਅੰਜੂ ਬਾਲਾ ਸਿੰਘ ਸਮੇਤ ਕਈ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ। 

ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjab rupnagar ropar
  • Nayab Singh Saini
  • ਡਬਲ ਇੰਜਣ ਸਰਕਾਰ
  • ਨਾਇਬ ਸਿੰਘ ਸੈਣੀ

ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ

NEXT STORY

Stories You May Like

  • nayab saini punjab
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
  • nayab singh saini visit in punjab
    ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ ਇਕ ਹਨ: ਨਾਇਬ ਸੈਣੀ
  • haryana  wheat procurement
    ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ
  • punjab and haryana are geographically naib saini
    ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
  • haryana chief minister saini will attend the bhuriwala event
    ਭੂਰੀਵਾਲਿਆਂ ਦੇ ਸਮਾਗਮ 'ਚ ਪਹੁੰਚਣਗੇ ਹਰਿਆਣਾ ਮੁੱਖ ਮੰਤਰੀ ਸੈਣੀ
  • haryana  naib singh saini  pahalgam attack  india
    'ਅੱਤਵਾਦ ਅੱਗੇ ਨਹੀਂ ਝੁਕੇਗਾ ਦੇਸ਼..!' ਪਹਿਲਗਾਮ ਹਮਲੇ ਦੀ ਬਰਸੀ ਮੌਕੇ ਬੋਲੇ CM ਸੈਣੀ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • esi hospitals suspension  3 employees
    ESI ਹਸਪਤਾਲਾਂ 'ਚ ਬੇਨਿਯਮੀਆਂ ਦੇ ਮਾਮਲੇ 'ਚ ਹਰਿਆਣਾ ਸਰਕਾਰ ਨੇ ਮੁਅੱਤਲ ਕੀਤੇ 3 ਕਰਮਚਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • deadbody of unidentified person found
      ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • bag stolen from businessman  s fortuner in jalandhar
      ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
    • big action by protesters by freeing toll plazas
      ਟੋਲ ਪਲਾਜ਼ਾ ਫਰੀ ਕਰਕੇ ਸੰਘਰਸ਼ਕਾਰੀਆਂ ਦਾ ਵੱਡਾ ਐਕਸ਼ਨ, ਇਕ ਨੈਸ਼ਨਲ ਹਾਈਵੇਅ ’ਤੇ...
    • heavy rain in tanda
      ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ
    • minor girl kidnapped on the pretext of marriage
      ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • woman attacked while sitting in medical store in jalandhar
      ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
    • female trainer molested in famous gym in jalandhar
      ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +