ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਕਲੋਟੀ ਨਗਰ ਟਾਂਡਾ ਵਿਚ ਹਿਜ਼ਰਤ ਕਰਕੇ ਰਹਿ ਰਹੇ ਨੇਪਾਲੀ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਈ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਲਸ਼ਮਣ ਪੁੱਤਰ ਦਿਗਬਹਾਦਰ ਵਾਸੀ ਨੇਪਾਲ ਦੇ ਰੂਪ ਵਿਚ ਹੋਈ ਹੈ। ਉਹ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਕਲੋਟੀ ਨਗਰ ’ਚ ਰਹਿੰਦੇ ਹੋਰਨਾਂ ਨੇਪਾਲੀ ਪਰਿਵਾਰਾਂ ਨਾਲ ਇਥੇ ਰਹਿੰਦਾ ਸੀ। ਉਸ ਨੇ ਫਾਹਾ ਕਿਹੜੇ ਕਾਰਨਾਂ ਕਰਕੇ ਲਿਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਸੂਚਨਾ ਮਿਲਣ ’ਤੇ ਮੌਕੇ ਪਹੁੰਚੇ ਥਾਣੇਦਾਰ ਨਰੇਸ਼ ਕੁਮਾਰ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਬਠਿੰਡਾ 'ਚ ਵੱਡੀ ਵਾਰਦਾਤ! ਗੁਆਂਢੀਆਂ ਨੇ ਕੁੱਟ-ਕੁੱਟ ਮਾਰ 'ਤਾ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
NEXT STORY