Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    4:52:39 PM

  • water has become expensive  companies increased prices

    ਮਹਿੰਗਾ ਹੋ ਗਿਆ ਪਾਣੀ! Bisleri ਸਮੇਤ ਕਈ ਕੰਪਨੀਆਂ...

  • nihang singh entered the hotel

    ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ...

  • sri kiratpur sahib  400th foundation day

    29 ਅਪ੍ਰੈਲ ਤੋਂ 1 ਮਈ ਤੱਕ ਸ੍ਰੀ ਕੀਰਤਪੁਰ ਸਾਹਿਬ...

  • sheetal angural big statement

    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • SC ਵਿੰਗ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਗੁਲਜ਼ਾਰ ਰਾਣੀਕੇ ਦਾ ਧੰਨਵਾਦ

DOABA News Punjabi(ਦੋਆਬਾ)

SC ਵਿੰਗ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਗੁਲਜ਼ਾਰ ਰਾਣੀਕੇ ਦਾ ਧੰਨਵਾਦ

  • Edited By Shivani Attri,
  • Updated: 20 Mar, 2026 03:22 PM
Hoshiarpur
new district presidents of sc wing thank gulzar singh ranike
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਮੋਮੀ)- ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਵੱਲੋਂ ਪਿਛਲੇ ਦਿਨੀਂ ਜਾਰੀ ਕੀਤੀ ਗਈ ਜਥੇਬੰਦੀ ਦੀ ਸੂਚੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦਿਹਾਤੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਅਤੇ ਹੁਸ਼ਿਆਰਪੁਰ ਸ਼ਹਿਰੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਪਿਪਲਾਂ ਵਾਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਗੁਲਜਾਰ ਸਿੰਘ ਰਾਣੀਕੇ ਨਾਲ ਮੁਲਾਕਾਤ ਕਰਕੇ ਉਕਤ ਨਿਯੁਕਤੀਆਂ ਲਈ ਗੁਲਜਾਰ ਸਿੰਘ ਰਾਣੀਕੇ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ: ਸੁਖਬੀਰ ਬਾਦਲ

ਇਸ ਮੌਕੇ 'ਤੇ ਸਰਬਜੀਤ ਸਿੰਘ ਮੋਮੀ ਅਤੇ ਪ੍ਰੇਮ ਸਿੰਘ ਪਿਪਲਾਵਾਲਾ ਵੱਲੋਂ ਲਖਵਿੰਦਰ ਸਿੰਘ ਲਖੀ ਦੀ ਅਗਵਾਈ ਹੇਠ ਜਿੱਥੇ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਟ ਮੰਤਰੀ ਗੁਲਜਾਰ ਸਿੰਘ ਰਾਣੀਕੇ ਦਾ ਵਿਸ਼ੇਸ਼ ਧੰਨਵਾਦ ਕੀਤਾ ਉੱਥੇ ਉਹਨਾਂ ਨੇ ਸਰਦਾਰ ਰਾਣੀਕੇ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹੁਸ਼ਿਆਰਪੁਰ ਜ਼ਿਲੇ ਨੂੰ ਜਿਲ੍ਹੇ ਵਿੱਚ ਐੱਸ. ਸੀ. ਵਿੰਗ ਨੂੰ ਮਜਬੂਤ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ 'ਤੇ ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੂਰੀ ਤਰਾਂ ਮਜਬੂਤ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ।

ਇਸ ਮੌਕੇ ਤੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਸਾਰੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਨੂੰ ਬੂਥ ਪੱਤਰ ਤੱਕ ਮਜ਼ਬੂਤ ਕੀਤਾ ਜਾਵੇਗਾ ਅਤੇ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀ ਮੀਟਿੰਗ ਕਰਕੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਐੱਸ. ਸੀ. ਵਿੰਗ ਦੀ ਜਥੇਬੰਦੀ ਬਣਾ ਕੇ ਐੱਸ. ਸੀ. ਵਿੰਗ ਨੂੰ ਇਕਾਈਆਂ ਐੱਸ. ਸੀ. ਵਿੰਗ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ ਚੁੱਕੇ ਸਵਾਲ

ਇਸ ਮੌਕੇ 'ਤੇ ਲਖਵਿੰਦਰ ਸਿੰਘ ਲੱਖੀ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੱਤੀ ਅਤੇ ਸਾਬਕਾ ਕੈਬਨਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਐੱਸ. ਸੀ. ਵਿੰਗ ਦੇ ਸਾਰੇ ਹੀ ਅਹੁਦੇਦਾਰਾਂ ਨੂੰ ਨਾਲ ਲੈ ਕੇ ਐੱਸ. ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ 'ਤੇ ਉਨ੍ਹਾਂ ਨਾਲ ਭਜਨ ਸਿੰਘ ਮੂਨਕ ਭਾਰਤਵਾਜ, ਸਿਮਰਤ ਮੋਮੀ ਮੂਨਕਾ, ਅਜੀਤ ਸਿੰਘ ਮੂਨਕਾ ਵੀ ਹਾਜ਼ਰ ਸੀ।

ਇਹ ਵੀ ਪੜ੍ਹੋ: Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ ਲੈ ਗਈ ਥਾਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gulzar singh Ranike
  • New district presidents
  • SC wing presidents
  • ਸ਼੍ਰੋਮਣੀ ਅਕਾਲੀ ਦਲ
  • ਐੱਸ ਸੀ ਵਿੰਗ ਨਵੇਂ ਜ਼ਿਲ੍ਹਾ ਪ੍ਰਧਾਨ
  • ਗੁਲਜ਼ਾਰ ਰਾਣੀਕੇ

ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼

NEXT STORY

Stories You May Like

  • sukhbir badal organizational structure of sc wing of shiromani akali dal
    ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
  • district magistrate issues prohibitory orders in nawanshahr
    ਨਵਾਂਸ਼ਹਿਰ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ
  • iran thanks india iranian ship iris lavan
    ਭਾਰਤ ਨੇ 'IRIS Lavan' ਨੂੰ ਦਿੱਤੀ ਸੁਰੱਖਿਅਤ ਪਨਾਹ, ਈਰਾਨ ਨੇ ਭਾਰਤ ਦਾ ਕੀਤਾ ਤਹਿ ਦਿਲੋਂ ਧੰਨਵਾਦ
  • food safety wing conducted surprise checks on those selling fast food items
    ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
  • sikh sangat organizes three day religious celebrations
    ਸਿੱਖ ਸੰਗਤਾਂ ਵੱਲੋਂ ਨਵੇਂ ਸਾਲ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ
  • 10 420 cases disposed of on the spot in national lok adalat
    ਜ਼ਿਲ੍ਹਾ ਕੋਰਟ ਕੰਪਲੈਕਸ ’ਚ ਲੱਗੀ ਕੌਮੀ ਲੋਕ ਅਦਾਲਤ 'ਚ 10,420 ਕੇਸਾਂ ਦਾ ਮੌਕੇ ’ਤੇ ਹੋਇਆ ਨਿਪਟਾਰਾ
  • sc grants anticipatory bail to folk singer neha singh rathore
    ਸੋਸ਼ਲ ਮੀਡੀਆ ਪੋਸਟ ’ਤੇ ਵਿਵਾਦ, ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਮਿਲੀ ਪੇਸ਼ਗੀ ਜ਼ਮਾਨਤ
  • phonepe ipo  network of 4 7 crore merchants  new earning  revealed
    IPO ਤੋਂ ਪਹਿਲਾਂ PhonePe ਦਾ ਧਮਾਕਾ: 4.7 ਕਰੋੜ ਵਪਾਰੀਆਂ ਦਾ ਨੈੱਟਵਰਕ, ਕਮਾਈ ਦੇ ਨਵੇਂ ਮਾਡਲ ਦਾ ਹੋਇਆ ਖੁਲਾਸਾ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 holidays have come together in punjab
    ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jathedar kuldeep singh gargaj s big statement on release of captive sikhs
    ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
Trending
Ek Nazar
bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • recruitment of riders launched in uae s noon company
      UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
    • 3 holidays have come together in punjab
      ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • jathedar kuldeep singh gargaj s big statement on release of captive sikhs
      ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
    • young man committed suicide in hoshiarpur
      Punjab: ਇਨਸਾਫ਼ ਲਈ ਥਾਣੇ ਦੇ ਚੱਕਰ ਲਗਾਉਂਦਾ ਰਿਹਾ ਨੌਜਵਾਨ, ਅੱਕ ਕੇ ਚੁੱਕ ਲਿਆ...
    • jathedar kuldeep singh gargaj interview on jag bani on panthic issues
      ਪੰਥਕ ਮਸਲਿਆਂ 'ਤੇ ਜਥੇਦਾਰ Giani Kuldeep Singh Gargaj ਦਾ ਜਗ ਬਾਣੀ 'ਤੇ...
    • shooter who opened fire at sudhir sweets in phagwara arrested
      ਫਗਵਾੜਾ ਦੀ ਸੁਧੀਰ ਸਵੀਟਸ ’ਤੇ ਗੋਲ਼ੀਆਂ ਚਲਾਉਣ ਵਾਲੇ ਸ਼ੂਟਰ ਜਲੰਧਰ ਤੋਂ...
    • chance of hailstorm in punjab
      ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ...
    • sukhpal khaira panchayat land
      ਸੁਖਪਾਲ ਖਹਿਰਾ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੇ ਇਲਜ਼ਾਮਾਂ ਨੂੰ ਨਕਾਰਿਆ, ਦਿੱਤੀ...
    • 2 arrested with opium and rs 1 lakh drug money
      ਇਕ ਕਿਲੋ 400 ਗ੍ਰਾਮ ਅਫ਼ੀਮ ਤੇ ਇਕ ਲੱਖ ਰੁਪਏ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ
    • jalandhar pathankot highway accident
      ਜਲੰਧਰ-ਪਠਾਨਕੋਟ ਹਾਈਵੇਅ 'ਤੇ ਦਰਦਨਾਕ ਹਾਦਸਾ: ਟਿੱਪਰ ਨੇ ਬਾਈਕ ਸਵਾਰ ਨੂੰ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +