Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    8:28:33 AM

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

  • lpu closed for 10 days following violent incidents

    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ,...

  • nationwide bank strike scheduled for september 28 30 postponed

    ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਬਜਟ ਮਗਰੋਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਘੇਰੀ ਪੰਜਾਬ ਸਰਕਾਰ

DOABA News Punjabi(ਦੋਆਬਾ)

ਬਜਟ ਮਗਰੋਂ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਘੇਰੀ ਪੰਜਾਬ ਸਰਕਾਰ

  • Edited By Shivani Attri,
  • Updated: 27 Mar, 2025 04:59 PM
Hoshiarpur
nimisha mehta statement
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ- ਗੜ੍ਹਸ਼ੰਕਰ ਤੋਂ ਭਾਜਪਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਬਜਟ ਬਾਰੇ ਬੋਲਦੇ ਕਿਹਾ ਹੈ ਕਿ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ  ਗਾਰੰਟੀ ਜਾਰੀ ਕਰਨ ਵਾਲੀ ਪਾਰਟੀ ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਜਾਣ ਮਗਰੋਂ ਵੀ ਆਪਣੀ ਗਾਰੰਟੀ ਨਹੀਂ ਪੂਰੀ ਕਰ ਸਕੀ ਹੈ ਜੋਕਿ ਪੰਜਾਬ ਦੀਆਂ ਔਰਤਾਂ ਨਾਲ ਇਕ ਵੱਡਾ ਧੋਖਾ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਭਾਜਪਾ ਰਾਜ ਵਾਲੇ ਸੂਬੇ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ 'ਚ ਭਾਜਪਾ ਸਰਕਾਰ ਵੱਲੋਂ ਮਹਿਲਾਵਾਂ ਨਾਲ ਕੀਤੇ ਵਾਅਦੇ ਮੁਤਾਬਕ ਪ੍ਰਤੀ ਮਹੀਨਾ ਕਿਤੇ 1500 ਕਿਤੇ 2100 ਰੁਪਏ ਉਨ੍ਹਾਂ ਦੇ ਖਾਤਿਆਂ ਵਿਚ ਦਿੱਤੇ ਜਾਂਦੇ ਹਨ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਹਾਈਵੇਅ ਵੱਲ ਜਾਣ ਵਾਲੇ ਦੇਣ ਧਿਆਨ, ਬੰਦ ਹੋਇਆ ਰਸਤਾ, 29 ਮਾਰਚ ਲਈ ਵੱਡਾ ਐਲਾਨ

ਹਾਲ ਹੀ ਵਿਚ ਦਿੱਲੀ ਰਾਜ ਵਿਚ ਬਣੀ ਭਾਜਪਾ ਦੀ ਸਰਕਾਰ ਨੇ ਆਪਣੇ ਚੋਣਾਵੀਂ ਵਾਅਦੇ ਮੁਤਾਬਕ 8 ਮਾਰਚ ਨੂੰ ਮਹਿਲਾਵਾਂ ਨੂੰ 2500 ਰੁਪਏ ਮਾਸਿਕ ਭੱਤਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਕੰਮ ਲਈ ਬਕਾਇਦਾ 5100 ਕਰੋੜ ਰੁਪਏ ਦੀ ਰਾਸ਼ੀ ਬਜਟ ਵਿਚ ਐਲਾਨ ਵੀ ਕਰ ਦਿੱਤੀ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜੇਕਰ ਭਾਜਪਾ ਦੀਆਂ ਸਰਕਾਰਾਂ ਨੂੰ ਔਰਤਾਂ ਦਾ ਦੁੱਖ਼ ਸਮਝ ਆਉਂਦਾ ਹੈ ਤਾਂ ਭਾਜਪਾ ਸਰਕਾਰਾਂ ਵੱਖ-ਵੱਖ ਸੂਬਿਆਂ ਵਿਚ ਬੀਬੀਆਂ-ਭੈਣਾਂ ਨਾਲ ਕੀਤੇ ਵਾਅਦੇ ਨੂੰ ਨਿਭਾਅ ਰਹੀਆਂ ਹਨ ਤਾਂ ਫਿਰ ਪੰਜਾਬ ਵਿਚ ਗਾਰੰਟੀ ਦੇਣ ਦੇ ਬਾਵਜੂਦ ਆਮ ਆਦਮੀ ਪਾਰਟੀ ਆਪਣੇ ਵਾਅਦੇ ਤੋਂ ਕਿਉਂ ਭੱਜ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ-ਨਕੋਦਰ ਹਾਈਵੇਅ 'ਤੇ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਔਰਤਾਂ ਪੰਜਾਬ ਦੀ ਅੱਧੀ ਆਬਾਦੀ ਹਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਆਨਾਕਾਨੀ ਇਹ ਦਰਸਾਉਂਦੀ ਹੈ ਕਿ ਭੋਲੀਆਂ-ਭਾਲੀਆਂ ਬੀਬੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬੰਦਿਆਂ ਦੇ ਬਰਾਬਰ ਸਮਝਦੀ ਹੈ ਅਤੇ ਉਲਟਾ ਉਨ੍ਹਾਂ ਨੂੰ ਉਨ੍ਹਾਂ ਦੀਆਂ ਲੋੜਾਂ ਦੀ ਕੋਈ ਤਵੱਜੋਂ ਨਹੀਂ ਦੇ ਰਹੀ।  ਨਿਮਿਸ਼ਾ ਮਹਿਤਾ ਨੇ ਕਿਹਾ ਕਿ ਔਰਤਾਂ ਨਾਲ ਆਮ ਆਦਮੀ ਪਾਰਟੀ ਦਾ ਇਹ ਵਤੀਰਾ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਹਿੰਗਾ ਪਵੇਗਾ ਅਤੇ ਬੀਬੀਆਂ-ਭੈਣਾਂ ਔਰਤਾਂ ਲਈ ਭਾਜਪਾ ਦੀ ਵਚਨਬੱਧਤਾ ਨੂੰ ਵੇਖਦਿਆਂ ਭਾਜਪਾ ਨੂੰ ਵੋਟਾਂ ਪਾ ਕੇ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣਗੀਆਂ। 

ਇਹ ਵੀ ਪੜ੍ਹੋ: ਪੰਜਾਬ 'ਚ 27 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵਧੀ ਹਲਚਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • nimisha mehta
  • statement
  • ਭਾਜਪਾ ਆਗੂ
  • ਨਿਮਿਸ਼ਾ ਮਹਿਤਾ

ਪੰਜਾਬ ਦੇ ਇਸ ਹਾਈਵੇਅ ਵੱਲ ਜਾਣ ਵਾਲੇ ਦੇਣ ਧਿਆਨ, ਬੰਦ ਹੋਇਆ ਰਸਤਾ, 29 ਮਾਰਚ ਲਈ ਵੱਡਾ ਐਲਾਨ

NEXT STORY

Stories You May Like

  • bjp leader dies in horrific accident in punjab
    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ (ਵੀਡੀਓ)
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • bjp  senior leader  kalraj mishra  wife  passed away
    ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਦੀ ਪਤਨੀ ਦਾ ਦਿਹਾਂਤ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • punjab politics news
    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ ਬਾਦਲ ਪਰਿਵਾਰ ਦਾ ਬੇਹੱਦ ਕਰੀਬੀ ਆਗੂ
  • bjp  s   double engine   government will eradicate drugs  baldev singh aulakh
    ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ ਘੇਰੀ ਪੁਲਸ ਚੌਕੀ
  • bjp  sankalp yatra  punjab bjp
    ਪੰਜਾਬ ਨੂੰ ਨਸ਼ੇ ਦੇ ਕੋਹੜ 'ਚੋ ਕੱਢਣ ਲਈ ਭਾਜਪਾ ਦੀ ਸੰਕਲਪ ਯਾਤਰਾ ਸ਼ੁਰੂ : ਮੰਗਤ ਰਾਏ ਬਾਂਸਲ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • person arrested with heroin
      ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • punjab police employee found drunk in jalandhar viral video
      ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
    • lpu statement
      'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
    • university protests
      ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +