Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    3:45:43 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • 5 ਦਿਨਾਂ 'ਚ ਡਾ. ਅੰਬੇਡਕਰ ਦੀ ਮੂਰਤੀ ਤੋੜਨ ਵਾਲਿਆਂ ਨੂੰ ਨਾ ਫੜਿਆ ਤਾਂ ਹੋਵੇਗਾ ਸੰਘਰਸ਼: ਨਿਮਿਸ਼ਾ ਮਹਿਤਾ

DOABA News Punjabi(ਦੋਆਬਾ)

5 ਦਿਨਾਂ 'ਚ ਡਾ. ਅੰਬੇਡਕਰ ਦੀ ਮੂਰਤੀ ਤੋੜਨ ਵਾਲਿਆਂ ਨੂੰ ਨਾ ਫੜਿਆ ਤਾਂ ਹੋਵੇਗਾ ਸੰਘਰਸ਼: ਨਿਮਿਸ਼ਾ ਮਹਿਤਾ

  • Edited By Shivani Attri,
  • Updated: 01 Apr, 2026 01:06 PM
Hoshiarpur
nimisha mehta statement
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ- ਭਾਜਪਾ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਸਾਥੀਆਂ ਸਮੇਤ ਪਿੰਡ ਨੂਰਪੁਰ ਜੱਟਾਂ ਵਿਖੇ ਪਹੁੰਚ ਕੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਵਾਲੇ ਸਥਾਨ 'ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੇ ਨਾਲ-ਨਾਲ ਮੌਕੇ 'ਤੇ ਪ੍ਰੈੱਸ ਨੂੰ ਮੁਖਾਤਿਬ ਹੁੰਦਿਆਂ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਵਾਲਿਆਂ ਨੂੰ 5 ਦਿਨਾਂ ਦੇ ਅੰਦਰ ਨਾ ਫੜਿਆ ਤਾਂ ਗੜ੍ਹਸ਼ੰਕਰ ਭਾਜਪਾ ਸੰਘਰਸ਼ ਦਾ ਰਸਤਾ ਅਪਣਾਏਗੀ ਅਤੇ ਸੜਕਾਂ 'ਤੇ ਉਤਰੇਗੀ। 

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਪਿੰਡ ਨੂਰਪੁਰ ਜੱਟਾਂ ਵਿਚ ਬਾਬਾ ਸਾਹਿਬ ਦੀ ਮੂਰਤੀ ਨਾਲ ਦੂਜੀ ਵਾਰ ਭੰਨਤੋੜ ਦਾ ਵਾਕਿਆ ਹੋਇਆ ਹੈ ਤੇ ਜੇਕਰ ਪੰਜਾਬ ਪੁਲਸ ਨੇ ਪਹਿਲੀ ਵਾਰ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੁੰਦਾ ਅਤੇ ਦੋਸ਼ੀਆਂ ਨੂੰ ਫੜਿਆ ਹੁੰਦਾ ਤਾਂ ਯਕੀਨਨ ਇਹ ਹਾਦਸਾ ਦੋਬਾਰਾ ਨਾ ਹੁੰਦਾ। 
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ 'ਆਪ' ਸਰਕਾਰ ਵੱਲੋਂ ਡਾ. ਬੀ. ਆਰ. ਅੰਬੇਡਕਰ ਦੀਆਂ ਫੋਟੋਆਂ ਦਫ਼ਤਰਾਂ ਵਿਚ ਟੰਗ ਕੇ ਸਵਾ ਚਾਰ ਸਾਲ ਤੋਂ ਸਿਰਫ਼ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਡਾ. ਅੰਬੇਡਕਰ ਨੂੰ ਲੈ ਕੇ ਸਚਮੁੱਚ ਇਸ ਸਰਕਾਰ ਅੰਦਰ ਸਤਿਕਾਰ ਹੁੰਦਾ ਤਾਂ ਪੰਜਾਬ ਵਿਚ ਵੱਖ-ਵੱਖ ਜਗ੍ਹਾ ਉਨ੍ਹਾਂ ਦੀਆਂ ਮੂਰਤੀਆਂ ਦੀ ਬੇਅਦਬੀ ਤੋਂ ਬਾਅਦ ਦੋਸ਼ੀ ਸਲਾਖਾਂ ਤੋਂ ਬਾਹਰ ਆਜ਼ਾਦ ਨਾ ਘੁੰਮਦੇ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ

ਨਿਮਿਸ਼ਾ ਮਹਿਤਾ ਨੇ ਕਾਂਗਰਸ ਪਾਰਟੀ 'ਤੇ ਵੀ ਤਿੱਖੇ ਹਮਲੇ ਬੋਲਦੇ ਕਿਹਾ ਕਿ ਉਂਝ ਤਾਂ ਕਾਂਗਰਸ ਪਾਰਟੀ ਸੰਸਦ ਵਿਚ ਸੰਵਿਧਾਨ ਵਿਖਾ-ਵਿਖਾ ਕੇ ਲੋਕਾਂ ਦੀਆਂ ਡਾ. ਬੀ. ਆਰ. ਅੰਬੇਡਕਰ ਪ੍ਰਤੀ ਭਾਵਨਾਵਾਂ ਨਾਲ ਨਿੱਤ ਖੇਡਦੀ ਹੈ ਪਰ ਪੰਜਾਬ ਵਿਚ ਇੰਨੀ ਜਗ੍ਹਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤਾਂ ਦੀ ਭੰਨਤੋੜ ਕਰਕੇ ਕੀਤੀ ਬੇਅਦਬੀ ਦੀਆਂ ਘਟਨਾਵਾਂ 'ਤੇ ਕਾਂਗਰਸ ਪਾਰਟੀ ਦੇ ਵੱਡੇ ਨੇਤਾਵਾਂ ਨੂੰ ਨਾ ਤਾਂ ਮੌਕੇ ਉਤੇ ਪਹੁੰਚ ਕੇ ਜਾਇਜ਼ਾ ਲੈਣ ਦਾ ਸਮਾਂ ਲੱਗਾ ਅਤੇ ਨਾ ਹੀ ਇਨ੍ਹਾਂ ਘਟਨਾਵਾਂ 'ਤੇ ਅਫ਼ਸੋਸ ਜ਼ਾਹਰ ਕਰਨ ਦਾ ਸਮਾਂ ਮਿਲਿਆ। 

ਨਿਮਿਸ਼ਾ ਮਹਿਤਾ ਕਿਹਾ ਕਿ ਡਾ. ਅੰਬੇਡਕਰ ਨੂੰ ਚੋਣਾਂ ਹਰਾ ਕੇ ਮਠਿਆਈਆਂ ਖਾਣ ਵਾਲੀ ਕਾਂਗਰਸ ਪਾਰਟੀ ਹੁਣ ਦੇਸ਼ ਵਿਚ ਹਾਸ਼ੀਏ 'ਤੇ ਪਹੁੰਚਣ ਤੋਂ ਬਾਅਦ ਡਾ. ਅੰਬੇਡਕਰ ਦੇ ਨਾਂ 'ਤੇ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ ਪਰ ਅਸਲੀਅਤ ਵਿਚ ਇਨ੍ਹਾਂ ਦੀਆਂ ਹਰਕਤਾਂ ਇਨ੍ਹਾਂ ਦਾ ਕੌੜਾ ਸੱਚ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਮਨਸਿਕਤਾ ਕਿੱਥੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਪੁਲਸ ਇਹ ਗੱਲ ਸਮਝ ਲਵੇ ਕਿ ਇਸ ਵਾਰ ਉਨ੍ਹਾਂ ਨੇ ਦੋਸ਼ੀ ਨਾ ਫੜੇ ਤਾਂ ਗੜ੍ਹਸ਼ੰਕਰ ਭਾਜਪਾ ਉਨ੍ਹਾਂ ਦੇ ਨੱਕ ਵਿਚ ਦਮ ਕਰ ਦੇਵੇਗੀ। 

ਇਹ ਵੀ ਪੜ੍ਹੋ: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ ਕੇਂਦਰ ’ਚ ਵੱਡੇ ਪੱਧਰ 'ਤੇ ਨਿਯੁਕਤੀ


 

  • nimisha mehta statement
  • bjp leader
  • ਭਾਜਪਾ ਆਗੂ ਨਿਮਿਸ਼ਾ ਮਹਿਤਾ
  • ਡਾ ਅੰਬੇਡਕਰ ਦੀ ਮੂਰਤੀ

ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD ਨੇ ਜਾਰੀ ਕੀਤੀ ਚਿਤਾਵਨੀ

NEXT STORY

Stories You May Like

  • shahjahanpur  ambedkar  statue
    ਸ਼ਾਹਜਹਾਂਪੁਰ 'ਚ ਅੰਬੇਡਕਰ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ, FIR ਦਰਜ, ਪੁਲਸ ਤਾਇਨਾਤ
  • nimisha mehta statement
    ਮਹਿਲਾ ਰਾਖਵਾਂਕਰਨ 'ਚ ਰੋੜੇ ਅਟਕਾ ਕੇ ਕਾਂਗਰਸ ਨੇ ਵਿਸ਼ਵ ਭਰ 'ਚ ਭਾਰਤੀ ਮਹਿਲਾ ਦੀ ਨਾਮੋਸ਼ੀ ਕਰਵਾਈ: ਨਿਮਿਸ਼ਾ ਮਹਿਤਾ
  • bawa sahib dr  br ambedkar ji  s 135th birthday celebrated
    ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • israeli soldier jailed for destroying statue of jesus christ
    ਈਸਾ ਮਸੀਹ ਦੀ ਮੂਰਤੀ ਤੋੜਨ ਵਾਲੇ ਇਜ਼ਰਾਈਲੀ ਸੈਨਿਕ ਨੂੰ ਹੋਈ ਜੇਲ੍ਹ, IDF ਨੇ ਲਗਵਾਇਆ ਨਵਾਂ ਸਟੈਚੂ
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ ਗੋਪਾਲ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • punjab police dgp  law and order  arpit shukla retires
      ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
    • haryana chief minister saini will attend the bhuriwala event
      ਭੂਰੀਵਾਲਿਆਂ ਦੇ ਸਮਾਗਮ 'ਚ ਪਹੁੰਚਣਗੇ ਹਰਿਆਣਾ ਮੁੱਖ ਮੰਤਰੀ ਸੈਣੀ
    • committed theft in the gurudwara  video
      ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
    • thief who escaped with motorcycle jumps into kali bein sultanpur lodhi
      ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ 'ਚ ਛਾਲ! ਵੇਈਂ 'ਚੋਂ ਕੱਢ...
    • khalistani module exposed again in punjab big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • major accident in hoshiarpur children injured
      ਹੁਸ਼ਿਆਰਪੁਰ 'ਚ ਵੱਡਾ ਹਾਦਸਾ: ਸਕੂਲ ਬੱਸ ਤੋਂ ਉਤਰਦੇ ਬਾਈਕ ਸਵਾਰ ਨੇ ਜਵਾਕ ਨੂੰ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • terrible collision of vehicles near chakkadana
      ਚੱਕਦਾਨਾ ਨੇੜੇ ਵਾਹਨਾਂ ਦੀ ਭਿਆਨਕ ਟੱਕਰ, ਟਰੈਕਟਰ ਦੇ ਹੋਏ ਦੋ ਟੁਕੜੇ
    • fire breaks out in residential area of gadaipur jalandhar
      ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
    • passengers worried due to train delays in scorching heat
      ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +