Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    12:25:54 PM

  • america deport people

    ਹਰ ਸਾਲ 10 ਲੱਖ ਲੋਕ ਡਿਪੋਰਟ ਕਰੇਗਾ ਅਮਰੀਕਾ! ਸੰਸਦ...

  • terrible heat  when will it rain  rain in punjab

    ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਤੋਂ ਇਸ ਦਿਨ ਮਿਲ...

  • punjab hot weather

    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ...

  • america takes major action against china blacklists many companies

    ਅਮਰੀਕਾ ਦੀ ਚੀਨ ਵਿਰੁੱਧ ਵੱਡੀ ਕਾਰਵਾਈ, BYD ਸਮੇਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਭਾਜਪਾ ਵਰਕਰਾਂ 'ਤੇ ਝੂਠੀ FIR ਦਰਜ ਕਰਵਾਉਣਾ ਗਿਰੀ ਹੋਈ ਰਾਜਨੀਤੀ ਦਾ ਸਬੂਤ

DOABA News Punjabi(ਦੋਆਬਾ)

ਭਾਜਪਾ ਵਰਕਰਾਂ 'ਤੇ ਝੂਠੀ FIR ਦਰਜ ਕਰਵਾਉਣਾ ਗਿਰੀ ਹੋਈ ਰਾਜਨੀਤੀ ਦਾ ਸਬੂਤ

  • Edited By Shivani Attri,
  • Updated: 01 Jun, 2026 12:02 PM
Hoshiarpur
nimisha mehta statement
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ (ਵੈੱਬ ਡੈਸਕ)- ਨਗਰ ਨਿਗਮ ਦੀਆਂ ਚੋਣਾਂ ਦੌਰਾਨ ਭਾਜਪਾ ਵਰਕਰਾਂ 'ਤੇ ਹੋਈ ਐੱਫ਼. ਆਈ. ਆਰ. ਨੂੰ ਲੈ ਕੇ ਭਾਜਪਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਤਰਕਾਰ ਸੰਮੇਲਨ ਕਰਕੇ ਐੱਫ਼. ਆਈ. ਆਰ. ਵਿਚ ਸ਼ਰਾਬ ਅਤੇ ਨਸ਼ੇ ਦੇ ਸਾਮਾਨ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਦੇ ਕਿਹਾ ਕਿ 25-26 ਮਈ ਦੀ ਰਾਤ ਨੂੰ ਪਹਿਲਾਂ ਹਲਕਾ ਵਿਧਾਇਕ ਜੈ ਕਿਸ਼ਨ ਰੋੜੀ ਵੱਲੋਂ ਹਾਈਵੋਲਟੇਜ਼ ਡਰਾਮਾ ਕੀਤਾ ਗਿਆ ਅਤੇ ਫਿਰ ਪੁਲਸ ਵੱਲੋਂ ਝੂਠੀ ਐੱਫ਼. ਆਈ. ਆਰ. ਰਾਜਨੀਤੀ ਦਬਾਅ ਹੇਠ ਕੀਤੀ ਗਈ ਤਾਂ ਜੋ ਸ਼ਹਿਰ ਵਿਚ ਚੋਣਾਂ ਦੌਰਾਨ ਭਾਜਪਾ ਦੀ ਹਵਾ ਖ਼ਰਾਬ ਕੀਤੀ ਜਾ ਸਕੇ ਅਤੇ ਇਨ੍ਹਾਂ ਚੋਣਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। 

ਇਹ ਵੀ ਪੜ੍ਹੋ:  ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv ਦੀ ਮਜ਼ੇਦਾਰ ਵੀਡੀਓ

ਨਿਮਿਸ਼ਾ ਮਹਿਤਾ ਨੇ ਕਿਹਾ ਕਿ ਐੱਫ਼. ਆਈ. ਆਰ. ਮੁਤਾਬਕ ਵਾਕਿਆ ਰਾਤ ਇਕ ਵਜੇ ਹੁੰਦਾ ਹੈ ਪਰ ਐੱਫ਼. ਆਈ. ਆਰ. ਸਵੇਰੇ ਸਵਾ 7 ਵਜੇ ਦਰਜ ਕੀਤੀ ਜਾਂਦੀ ਹੈ ਜਦਕਿ ਪੁਲਸ ਮੁਲਾਜ਼ਮ ਰਾਤ ਇਕ ਸਵਾ ਇਕ ਵਜੇ ਹੀ ਮੌਕੇ 'ਤੇ ਹੀ ਪਹੁੰਚ ਗਏ ਸਨ, ਇਹ ਆਪਣੇ ਆਪ ਵਿਚ ਸਬੂਤ ਹੈ ਕਿ ਸਵਾ 7 ਘੰਟੇ ਪੁਲਸ ਨੂੰ ਇਸ ਲਈ ਲੱਗੇ ਕਿ ਮਨਘੜਤ ਕਹਾਣੀ ਬਣਾਈ ਜਾ ਸਕੇ। ਜੇਕਰ ਪੁਲਸ ਸਹੀ ਹੁੰਦੀ ਤਾਂ ਇਹ ਐੱਫ਼. ਆਈ. ਆਰ. ਵਾਕਿਆ ਹੋਣ ਤੋਂ ਇਕ ਜਾਂ ਅੱਧੇ ਘੰਟੇ ਦੇ ਦੌਰਾਨ ਹੀ ਦਰਜ ਹੋਣੀ ਚਾਹੀਦੀ ਸੀ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਬਹੁਤ ਜਲਦੀ ਉਹ ਵਿਧਾਇਕ ਰੋੜੀ ਨੂੰ ਅਤੇ ਉਸ ਦੇ ਸਾਥੀਆਂ ਨੂੰ ਲੀਗਲ ਨੋਟਿਸ ਦੇਣਗੇ, ਜਿਨ੍ਹਾਂ ਨੂੰ ਉਨ੍ਹਾਂ 'ਤੇ ਨਸ਼ਾ ਵੰਡਾਉਣ ਦੇ ਝੂਠੇ ਦੋਸ਼ ਲਾਏ ਹਨ। 

ਉਨ੍ਹਾਂ ਕਿਹਾ ਕਿ ਜੋ ਆਡੀਓ ਰੋੜੀ ਦੇ ਪਾਰਟੀ ਵਰਕਰਾਂ ਵੱਲੋਂ ਵਾਇਰਲ ਕਰਕੇ ਘਟੀਆ ਅਤੇ ਗਿਰੀ ਹੋਈ ਰਾਜਨੀਤੀ ਕੀਤੀ ਗਈ ਹੈ, ਉਸ ਆਡੀਓ ਸਬੰਧੀ 2022 ਵਿਚ ਜੋ ਮੁਕੱਦਮਾ ਦਰਜ ਹੋਇਆ ਸੀ, ਉਹ ਅਦਾਲਤ ਵਿਚ ਜਾ ਕੇ ਸਿਰੇ ਤੋਂ ਖਾਰਿਜ ਹੋ ਚੁੱਕਾ ਹੈ। ਉਸ ਝੂਠੀ ਅਤੇ ਐਡੀਟਿੰਗ ਨਾਲ ਬਣਾਈ ਆਡੀਓ ਨੂੰ ਵਾਇਰਲ ਕਰਵਾ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਹ ਸਿੱਧ ਕੀਤਾ ਹੈ ਕਿ ਉਹ ਕਿਸੇ ਹੱਦ ਤੱਕ ਵੀ ਰਾਜਨੀਤਿਕ ਲਾਭ ਲਈ ਡਿੱਗ ਸਕਦੇ ਹਨ। 

ਉਨ੍ਹਾਂ ਕਿਹਾ ਕਿ ਐੱਫ. ਆਈ. ਆਰ. ਮੁਤਾਬਕ ਅਤੇ ਅੱਧੀ ਰਾਤੀ ਜੈ ਕਿਸ਼ਨ ਰੋੜੀ ਵੱਲੋਂ ਚਲਾਏ ਲਾਈਵ ਮੁਤਾਬਕ ਇਕ ਵੀ ਬੰਦਾ ਮੌਕੇ 'ਤੇ ਫੜਿਆ ਨਹੀਂ ਗਿਆ ਅਤੇ ਗੱਡੀਆਂ ਲਾਵਾਰਿਸ ਖੜ੍ਹੀਆਂ ਸਨ, ਸੋ ਇਸ ਗੱਲ ਨੂੰ ਨਕਾਰਿਆ ਨਹੀਂ ਜਾ ਸਕਦਾ ਕਿ ਧੱਕੇਸ਼ਾਹੀ ਨਾਲ ਲਾਵਾਰਿਸ ਖੜ੍ਹੀਆਂ ਗੱਡੀਆਂ ਵਿਚ ਇਨ੍ਹਾਂ ਆਪ ਹੀ ਧੱਕੇ ਨਾਲ ਸਾਮਾਨ ਰੱਖਿਆ ਹੋਵੇ ਅਤੇ ਫਿਰ ਆਪ ਹੀ ਲਾਈਵ ਹੋ ਕੇ ਭਾਜਪਾ ਵਰਕਰਾਂ 'ਤੇ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਸ ਝੂਠੀ ਐੱਫ਼. ਆਈ. ਆਰ. ਵਿਚ ਸਭ ਤੋਂ ਮੰਦਭਾਗਾ ਇਹ ਹੀ ਦੋ ਬਜ਼ੁਰਗ ਮਹਿਲਾ ਉਮੀਦਵਾਰਾਂ 'ਤੇ ਅੱਧੀ ਰਾਤੀ ਸ਼ਰਾਬ ਵੰਡਣ ਦੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਿਰ ਧਿਰ ਨੇ ਝੂਠਾ ਸੰਵਾਂਗ ਵੀ ਰਚਨਾ ਸੀ ਤਾਂ ਘੱਟੋ ਘੱਟ ਮਾਂ ਸਾਮਾਨ ਔਰਤਾਂ ਨੂੰ ਇਸ ਕੂੜ ਪ੍ਰਚਾਰ ਤੋਂ ਬਾਹਰ ਰੱਖਦੇ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਕੋਰਟ 'ਤੇ ਪੂਰਾ ਭਰੋਸਾ ਹੈ ਅਤੇ ਭਾਜਪਾ ਵਰਕਰਾਂ 'ਤੇ ਬਣਾਇਆ ਗਿਆ ਇਹ ਝੂਠਾ ਕੇਸ ਅਦਾਲਤ ਵਿਚ ਖਾਰਿਜ ਹੋਵੇਗਾ ਅਤੇ ਸੱਚ ਦੀ ਜਿੱਤ ਹੋਵੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • nimisha mehta statement
  • bjp leader
  • ਭਾਜਪਾ ਵਰਕਰ
  • ਨਗਰ ਨਿਗਮ ਦੀਆਂ ਚੋਣਾਂ
  • ਨਿਮਿਸ਼ਾ ਮਹਿਤਾ
  • ਹਲਕਾ ਇੰਚਾਰਜ

ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv ਦੀ ਮਜ਼ੇਦਾਰ ਵੀਡੀਓ

NEXT STORY

Stories You May Like

  • fir registered mamata banerjee
    ਮਾਮਲਾ ਹਿੰਦੂਆਂ ਵਿਰੁੱਧ ਬਿਆਨ ਦੇਣ ਦਾ : ਸਾਬਕਾ CM ਮਮਤਾ ਬੈਨਰਜੀ ਵਿਰੁੱਧ FIR ਦਰਜ
  • district administration starts registering fir against
    ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਜਨਗਣਨਾ ਡਿਊਟੀ ਤੋਂ ਭੱਜਣ ਵਾਲਿਆਂ 'ਤੇ ਦਰਜ ਹੋਵੇਗੀ FIR
  • khan sir  firing  video  fir
    ਖਾਨ ਸਰ ਦੀਆਂ ਵਧੀਆਂ ਮੁਸ਼ਕਲਾਂ, ਫਾਇਰਿੰਗ ਦੇ ਵੀਡੀਓ ਮਗਰੋਂ ਦਰਜ ਹੋਈ FIR
  • siliguri fir registered against mamata banerjee
    ਬੰਗਾਲ ਦੀ ਸਾਬਕਾ CM ਮਮਤਾ ਖਿਲਾਫ਼ FIR ਦਰਜ ! ਇਸ ਮਾਮਲੇ 'ਚ ਹੋਈ ਕਾਰਵਾਈ
  • marriage baraat thar stunt groom fir registered
    'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ ਲਾੜੇ ਨੂੰ ਪਿਆ ਭਾਰੀ, FIR ਦਰਜ
  • fir registered against 3 teachers for refusing census duty
    ਜਨਗਣਨਾ ਡਿਊਟੀ ਤੋਂ ਮਨ੍ਹਾ ਕਰਨ 'ਤੇ 3 ਅਧਿਆਪਕਾਂ ਵਿਰੁੱਧ FIR ਦਰਜ
  • delhi police files culpable homicide fir in malviya nagar hotel blaze
    ਦਿੱਲੀ ਹੋਟਲ ਦੇ ਦਰਦਨਾਕ ਹਾਦਸੇ ਮਗਰੋਂ ਪੁਲਸ ਨੇ FIR ਕੀਤੀ ਦਰਜ
  • fir case
    ਨੌਜਵਾਨ ਨੂੰ ਗੋਲੀ ਮਾਰਨ ਵਾਲੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ
  • punjab hot weather
    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • jalandhar  a massive fire broke out in a house
      ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
    • ed in punjab ed raid
      ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
    • new twist in case
      ਪੰਜਾਬ: ਅਟੈਚੀ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ ਨਵਾਂ ਮੋੜ! ਹੁਣ ਗਈ ਇਕ ਹੋਰ...
    • massive explosion while welding
      ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
    • punjabi young man murdered in germany
      ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ
    • fir in tanda
      ਵਿਦਿਆਰਣ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਵਾਲੇ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼...
    • father and daughter die in horrific accident on phagwara highway
      ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
    • lottery of one and a half crores  farmer
      ਪੰਜਾਬ : ਛੋਲੇ ਭਟੂਰੇ ਖਾਣ ਆਇਆ ਕਿਸਾਨ ਬਣਿਆ ਕਰੋੜਪਤੀ, ਲੱਗੀ 1,50,00,000 ਦੀ...
    • voter mapping work in progress in hoshiarpur
      ਹੁਸ਼ਿਆਰਪੁਰ 'ਚ ਵੋਟਰ ਮੈਪਿੰਗ ਦਾ ਕੰਮ ਤੇਜ਼, 89.21 ਫ਼ੀਸਦੀ ਵੋਟਰਾਂ ਦੀ ਮੈਪਿੰਗ...
    • railway alert after ludhiana accident
      ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +